'ਅਕਾਲ ਪੁਰਖ ਕੀ ਫੌਜ' ਸੰਸਥਾ ਵਲੋਂ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਲਗਾਏ ਕੈਂਪ 'ਚ 150 ਖ਼ੂਨਦਾਨੀਆਂ ਨੇ ਕੀਤਾ ਖੂਨ ਦਾਨ <br/>
ਕੈਂਪ 'ਚ ਖ਼ੂਨਦਾਨੀਆਂ ਭਾਈ ਹਰਪ੍ਰੀਤ ਸਿੰਘ, ਜਗਜੀਵਨ ਸਿੰੰਘ ਪਿੰਕਾ ਭਾਟੀਆ ਤੇ ਹੋਰਨਾਂ ਨੂੰ ਸਨਮਾਨਿਤ ਕਰਦੇ ਹੋਏ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ, ਪ੍ਰੋ: ਬਲਵਿੰਦਰ ਸਿੰਘ ਜੌੜਾਸਿੰਘਾ ਤੇ ਹੋਰ | ਤਸਵੀਰਾਂ : ਹਰਜੀਤ ਸਿੰਘ
<br/>
ਅਕਾਲ ਪੁਰਖ ਕੀ ਫੌਜ ਵਲੋਂ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਡੇਰਾ ਕਾਰ ਸੇਵਾ ਭੂਰੀ ਵਾਲਾ ਵਿਖੇ ਲਗਾਏ ਕੈਂਪ 'ਚ ਖ਼ੂਨਦਾਨੀਆਂ ਨਾਲ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ, ਡਾਇਰੈਕਟਰ, ਕੁਲਜੀਤ ਸਿੰਘ ਸਿੰਘ ਬ੍ਰ੍ਰਦਰਜ਼, ਪ੍ਰੋ: ਬਲਵਿੰਦਰ ਸਿੰਘ ਜੌੜਾਸਿੰਘਾ ਤੇ ਹੋਰ |
<br/>
07-06-2026