ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ 15 ਤੋਂ 18 ਜੂਨ ਤੱਕ ਲਗਾਇਆ ਜਾਵੇਗਾ ਸਾਲਾਨਾ ਲੰਗਰ-ਬਾਬਾ ਜੋਧਬੀਰ ਸਿੰਘ
ਅਜੀਤ ਡੈਸਕ
08-06-2026
ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਜੋਧਬੀਰ ਸਿੰਘ ਸਾਲਾਨਾ ਲੰਗਰ ਸੰਬੰਧੀ ਜਾਣਕਾਰੀ ਦਿੰਦੇ ਹੋਏ ਨਾਲ ਖੜ੍ਹੇ ਸਾਬਕਾ ਸਰਪੰਚ ਅਮਰਜੀਤ ਸਿੰਘ ਨੰਗਲ, ਕਸ਼ਮੀਰ ਸਿੰਘ ਫੁੱਲੇਚੱਕ, ਮਹਿਲ ਸਿੰਘ, ਧਰਮਿੰਦਰ ਸਿੰਘ ਅਤੇ ਜੋਬਨਪ੍ਰੀਤ ਸਿੰਘ ਤੇ ਹੋਰ | ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ