09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਭਾਜਪਾ ਨੇ ਗੌਰਵ ਭੰਡਾਰੀ ਨੂੰ ਹਲਕਾ ਅਟਾਰੀ ਦਾ ਇੰਚਾਰਜ ਲਗਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 10-06-2026
ਅੰਮਿ੍ਤਸਰ, 9 ਜੂਨ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ, ਜਿਸ ਦੇ ਤਹਿਤ ਹਲਕਾ ਇੰਚਾਰਜ਼ ਲਗਾਏ ਗਏ | ਇਸ ਦੌਰਾਨ ਭਾਜਪਾ ਵਲੋਂ ਅੰਮਿ੍ਤਸਰ ਦਿਹਾਤੀ ਦੇ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਅਟਾਰੀ ਦੇ ਲਈ ਗੌਰਵ ਭੰਡਾਰੀ ਨੂੰ ਇੰਚਾਰਜ ਲਗਾਇਆ ਗਿਆ ਹੈ | ਗੌਰਵ ਭੰਡਾਰੀ ਜੋ ਲੰਬੇ ਸਮੇਂ ਤੋਂ ਭਾਜਪਾ ਨਾਲ ਜੁੜੇ ਹਨ ਅਤੇ ਉਹ ਭਾਜਪਾ ਦੇ ਜ਼ਿਲ੍ਹਾ ਸਹਿ ਮੀਡੀਆ ਇੰਚਾਰਜ਼ ਅਤੇ ਹੋਰ ਅਹੁੱਦਿਆਂ 'ਤੇ ਰਹਿ ਕੇ ਪਾਰਟੀ ਦੀ ਸੇਵਾ ਕਰ ਚੁਕੇ ਹਨ | ਅਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਨੂੰ ਹੁਣ ਹਲਕਾ ਅਟਾਰੀ ਰਿਜਰਵ ਦੀ ਜ਼ਿੰੇਮਵਾਰੀ ਸੌਪੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਮੇਅਰ ਤੇ ਕਮਿਸ਼ਨਰ ਵਲੋਂ ਵਿਕਾਸ ਕਾਰਜਾਂ ਸੰਬੰਧੀ ਮੀਟਿੰਗ <br/> ਅਗਲੀ ਖ਼ਬਰ ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਪੰਜਾਬ ਨੇ ਰਾਜਬੀਰ ਸਿੰਘ ਸ਼ੰਟੀ ਨੂੰ ਦੋਆਬਾ ਖੇਤਰ ਦਾ ਥਾਪਿਆ ਪ੍ਰਧਾਨ <br/>
Ad Position 24