10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਭਾਜਪਾ ਦੇ ਕੌਮੀ ਸਕੱਤਰ ਓ. ਪੀ. ਧਨਖੜ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ <br/>

Ad Position 21
repet_subhas-goyals [Copy P29]
ਅਜੀਤ ਡੈਸਕ 10-06-2026

ਅੰਮਿ੍ਤਸਰ, 9 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਅੱਜ ਭਾਜਪਾ ਦੇ ਕੌਮੀ ਸਕੱਤਰ ਅਤੇ ਐੱਸ. ਆਈ. ਆਰ. ਦੇ ਰਾਸ਼ਟਰੀ ਡਿਪਟੀ ਇੰਚਾਰਜ ਓ. ਪੀ. ਧਨਖੜ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ | ਇਸ ਦੌਰਾਨ ਮੰਦਰ ਦੇ ਮੁੱਖ ਪੁਜਾਰੀ ਨੇ ਉਨ੍ਹਾਂ ਨੂੰ ਸਿਰੋਪਾਓ ਤੇ ਪ੍ਰਸ਼ਾਦ ਭੇਟ ਕਰਕੇ ਅਸ਼ੀਰਵਾਦ ਦਿੱਤਾ | ਸ੍ਰੀ ਦੁਰਗਿਆਣਾ ਕਮੇਟੀ ਵਲੋਂ ਉਪ ਪ੍ਰਧਾਨ ਸੁਧੀਰ ਸ੍ਰੀਧਰ ਅਤੇ ਸੁਪਰਡੈਂਟ ਪਿੰਕਰਾਜ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਮੰਦਰ ਦੀ ਤਸਵੀਰ ਅਤੇ ਸ਼ਾਲ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਅੰਮਿ੍ਤਸਰ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸ) ਦਾ ਤਬਾਦਲਾ, ਕੰਵਲਜੀਤ ਸਿੰਘ ਸੰਧੂ ਨੂੰ ਮਿਲੀ ਜ਼ਿੰਮੇਵਾਰੀ <br/> ਅਗਲੀ ਖ਼ਬਰ ਗਰਮੀ ਦੇ ਮੱਦੇਨਜ਼ਰ ਨਗਰ ਨਿਗਮ ਵਲੋਂ 'ਫਾਇਰ ਸੇਫਟੀ ਐਡਵਾਈਜ਼ਰੀ' ਜਾਰੀ <br/>
Ad Position 24