ਰਾਜਾਸਾਂਸੀ, 11 ਜੂਨ (ਹਰਦੀਪ ਸਿੰਘ ਖੀਵਾ)-ਸਰਕਾਰੀ ਐਲੀਮੈਂਟਰੀ ਸਕੂਲ ਬੱਲ (ਨੇੜੇ ਹਵਾਈ ਅੱਡਾ) ਦੀ ਮੁੱਖ ਅਧਿਆਪਕਾ ਹਰਮੀਤ ਕੌਰ ਪਤਨੀ ਮਾ: ਬਲਵਿੰਦਰ ਸਿੰਘ ਬੱਲ ਦੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਜਾਣ 'ਤੇ ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਆਗੂਆਂ ਨੇ ਬੱਲ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ | ਉਨ੍ਹਾਂ ਕਿਹਾ ਕਿ ਹਰਮੀਤ ਕੌਰ ਦੀ ਬੇਵਕਤੀ ਮੌਤ ਨਾਲ ਜਿੱਥੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ ਉੱਥੇ ਹੀ ਸਿੱਖਿਆ ਵਿਭਾਗ ਨੇ ਵੀ ਇਕ ਹੋਣਹਾਰ ਤੇ ਮਿਹਨਤੀ ਅਧਿਆਪਕਾਂ ਨੂੰ ਗਵਾ ਲਿਆ ਹੈ | ਬੱਲ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਵਾਲਿਆਂ 'ਚ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂ, ਗੁਰਿੰਦਰ ਸਿੰਘ ਘੁੱਕਵਾਲੀ, ਜਤਿੰਦਰਪਾਲ ਸਿੰਘ ਰੰਧਾਵਾ, ਨਵਦੀਪ ਸਿੰਘ ਅੰਮਿ੍ਤਸਰ, ਪਰਮਵੀਰ ਸਿੰਘ ਰੋਖੇ, ਸੁਖਜਿੰਦਰ ਸਿੰਘ ਹੇਰ, ਤੇਜਇੰਦਰ ਪਾਲ ਸਿੰਘ ਮਾਨ, ਮਨਪ੍ਰੀਤ ਸਿੰਘ ਸੰਧੂ, ਲਖਵਿੰਦਰ ਸਿੰਘ ਸੰਗੂਆਣਾ, ਸੁਖਦੇਵ ਸਿੰਘ ਵੇਰਕਾ, ਗੁਰਪ੍ਰੀਤ ਸਿੰਘ ਵੇਰਕਾ, ਗੁਰਪ੍ਰੀਤ ਸਿੰਘ ਥਿੰਦ, ਰਾਜਬੀਰ ਸਿੰਘ ਵੇਰਕਾ, ਦਿਲਬਾਗ ਸਿੰਘ ਬਾਜਵਾ, ਸਰਬਜੋਤ ਸਿੰਘ ਵਿਛੋਆ, ਜਤਿੰਦਰ ਸਿੰਘ ਲਾਵੇਂ, ਪਰਮਬੀਰ ਸਿੰਘ ਵੇਰਕਾ, ਜਸਵਿੰਦਰਪਾਲ ਸਿੰਘ ਜੱਸ, ਡਾ. ਗੁਰਪ੍ਰੀਤ ਸਿੱਧੂ, ਯਾਦਮਨਿੰਦਰ ਸਿੰਘ ਧਾਰੀਵਾਲ, ਦਲਜੀਤ ਸਿੰਘ ਬੱਲ, ਰਜਿੰਦਰ ਸਿੰਘ ਰਾਜਾਸਾਂਸੀ, ਮਲਕੀਅਤ ਸਿੰਘ ਭੁੱਲਰ, ਹਰਚਰਨ ਸਿੰਘ ਸ਼ਾਹ ਪ੍ਰਦੀਪ ਸਿੰਘ ਕੰਬੋ, ਮਨਿੰਦਰ ਸਿੰਘ, ਸੁਖਵਿੰਦਰ ਸਿੰਘ ਤੇੜੀ, ਰਵਿੰਦਰ ਸ਼ਰਮਾ, ਪ੍ਰਮੋਦ ਸਿੰਘ, ਲਖਵਿੰਦਰ ਸਿੰਘ ਦਹੂਰੀਆਂ, ਰਣਜੀਤ ਸਿੰਘ ਸ਼ਾਹ, ਜਗਤਾਰ ਸਿੰਘ ਹੇਰ, ਸੁਖਵਿੰਦਰ ਸਿੰਘ ਅੰਬ ਕੋਟਲੀ, ਗੁਰਲਾਲ ਸਿੰਘ ਸੋਹੀ, ਲਵਪ੍ਰੀਤ ਸਿੰਘ ਢਪੱਈਆਂ, ਬਲਜਿੰਦਰ ਸਿੰਘ ਬੁੱਟਰ, ਗਗਨਦੀਪ ਸਿੰਘ, ਸੁਖਜੀਤ ਸਿੰਘ ਸੋਹੀ, ਹਰਿੰਦਰਜੀਤ ਸਿੰਘ ਸੰਧੂ, ਬਲਬੀਰ ਕੁਮਾਰ, ਨਵਜੋਤ ਸਿੰਘ ਲਾਡਾ, ਬਿਕਰਮ ਸਿੰਘ ਮਟੀਆ, ਧਰਮਿੰਦਰ ਸਿੰਘ ਮਾਨਾਂਵਾਲਾ, ਹਰਪ੍ਰੀਤ ਸਿੰਘ, ਸਾਹਿਬ ਸਿੰਘ ਬੁਲਾਰਾ, ਨਿਸ਼ਾਨਜੀਤ ਸਿੰਘ ਰਈਆ, ਬਲਜੀਤ ਸਿੰਘ ਧਾਰੀਵਾਲ, ਜਗਦੀਪ ਸਿੰਘ ਭੋਏਵਾਲੀ, ਕੰਵਲਦੀਪ ਸਿੰਘ ਥਿੰਦ, ਗੁਰਿੰਦਰਜੀਤ ਸਿੰਘ ਬਾਬਾ, ਅਮਨਦੀਪ ਸਿੰਘ ਪਵਾਰ, ਇੰਦਰਪਾਲ ਸਿੰਘ ਬੋਹਲੀਆਂ ਤੇ ਹੋਰ ਸ਼ਾਮਿਲ ਹਨ | ਹਰਮੀਤ ਕੌਰ ਦੀ ਫ਼ਾਈਲ ਫੋਟੋ |