15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਰਾਯਨ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਨੇ ਅੰਤਰਰਾਸ਼ਟਰੀ ਪੱਧਰ 'ਤੇ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>

Ad Position 21
No active advertisement
ਰਾਯਨ ਇੰਟਰਨੈਸ਼ਨਲ ਸਕੂਲ ਦੀ ਜੇਤੂ ਵਿਦਿਆਰਥਣ ਪਿ੍ੰ: ਕੰਚਨ ਮਲਹੋਤਰਾ ਨਾਲ | ਤਸਵੀਰ : ਨਿਰਮਲ ਸਟੂਡੀਓ <br/> 12-06-2026
ਅੰਮਿ੍ਤਸਰ, 11 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਰਾਯਨ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਡਾ. ਏ. ਐੱਫ. ਪਿੰਟੋ ਤੇ ਮੈਨੇਜਿੰਗ ਡਾਇਰੈਕਟਰ ਡਾ. ਗ੍ਰੇਸ ਪਿੰਟੋ ਦੇ ਮਾਰਗਦਰਸ਼ਨ ਹੇਠ ਵਿੱਦਿਅਕ ਸੈਸ਼ਨ 2025-26 ਦੌਰਾਨ ਅੰਤਰਰਾਸ਼ਟਰੀ ਰੰਗੋਤਸਵ ਸਮਾਗਮ 'ਚ ਬੇਮਿਸਾਲ ਰਚਨਾਤਮਕਤਾ ਅਤੇ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ਹੋਏ 8ਵੀਂ ਜਮਾਤ ਦੀ ਬਿਨੀਸ਼ਾ ਨੇ ਵਕਾਰੀ ਅੰਤਰਰਾਸ਼ਟਰੀ ਪੱਧਰ ਦੀ ਪ੍ਰਤੀਯੋਗਿਤਾ 'ਚ ਦੂਜਾ ਸਥਾਨ ਹਾਸਿਲ ਕੀਤਾ ਹੈ | ਉਸ ਦੇ ਸ਼ਲਾਘਾਯੋਗ ਪ੍ਰਦਰਸ਼ਨ ਦੇ ਸਨਮਾਨ 'ਚ ਉਸ ਨੂੰ ਇਕ ਟਰਾਫੀ, ਸਰਟੀਫਿਕੇਟ ਅਤੇ ਇਕ ਕਿ੍ਕਟ ਕਿੱਟ ਪ੍ਰਦਾਨ ਕੀਤੀ ਗਈ | ਪਿ੍ੰ: ਕੰਚਨ ਮਲਹੋਤਰਾ ਨੇ ਬਿਨੀਸ਼ਾ ਅਤੇ ਉਸ ਦੇ ਮਾਪਿਆਂ ਨੂੰ ਉਸ ਦੀ ਉੱਤਮ ਸਫਲਤਾ 'ਤੇ ਵਧਾਈ ਦਿੱਤੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਸਕੂਲ ਦਾ ਨਾਂ ਰੌਸ਼ਨ ਕਰਨ ਦੇ ਉਸ ਦੇ ਯਤਨਾਂ ਦੀ ਸ਼ਲਾਘਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਦੀ ਪੁਨੀਤ ਯੂਨੀਵਰਸਿਟੀ ਪ੍ਰੀਖਿਆਵਾਂ 'ਚ ਚਮਕੀ <br/> ਅਗਲੀ ਖ਼ਬਰ ਡਾ. ਨੈਨਸੀ ਦਾ ਕਲੀਨਿਕ ਗਊ ਸੇਵਾ ਦੇ ਮੁੱਲਾਂ ਨੂੰ ਸਿਖਾਉਣ ਦਾ ਕੇਂਦਰ ਬਣਿਆ-ਪੰਡਿਤ ਅਵਨ ਪਰਾਸ਼ਰ <br/>
Ad Position 24