ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਪੁਰਾਣੀ ਰੰਜਿਸ਼ ਦੇ ਤਹਿਤ ਗੋਲੀ ਮਾਰ ਕੇ ਕੀਤਾ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 23-06-2026

ਅੰਮ੍ਰਿਤਸਰ, 21 ਜੂਨ (ਹਰਮਿੰਦਰ ਸਿੰਘ)-ਪੁਰਾਣੀ ਰੰਜਿਸ਼ ਦੇ ਤਹਿਤ ਗੋਲੀ ਮਾਰ ਕੇ ਜ਼ਖ਼ਮੀ ਕਰਨ ਵਾਲੇ ਇਕ ਵਿਅਕਤੀ ਅਤੇ ਉਸ ਦੇ ਅਣਪਛਾਤੇ ਸਾਥੀ ਦੇ ਖ਼ਿਲਾਫ਼ ਥਾਣਾ ਸਦਰ ਦੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਪੁਲਿਸ ਨੇ ਸਰਬਜੀਤ ਕੌਰ ਵਾਸੀ ਸੁਲਤਾਨਵਿੰਡ ਦੇ ਬਿਆਨਾ ਦੇ ਅਧਾਰ ‘ਤੇ ਟਿੱਕੂ ਵਾਸੀ ਸੁਲਤਾਨਵਿੰਡ ਅਤੇ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਦਰਜ ਕੀਤਾ ਹੈ।
ਇਸ ਸੰਬੰਧ ਵਿਚ ਸਰਬਜੀਤ ਕੌਰ ਨੇ ਦੱਸਿਆ ਕਿ ਉਸ ਦਾ ਲੜਕਾ ਸਿਮਰਨਜੀਤ ਸਿੰਘ ਆਪਣੇ ਦੋਸਤ ਦੇ ਗੁਰਸ਼ਰਨ ਸਿੰਘ ਨਾਲ 88 ਰੋਡ ‘ਤੇ ਇਕ ਮਕਾਨ ਦੇਖਣ ਲਈ ਆਏ ਕਿ ਪੁਰਾਣੀ ਰੰਜਿਸ਼ ਦੇ ਤਹਿਤ ਟਿੱਕੂ ਨੇ ਉਸ ਦੇ ਲੜਕੇ ਨੂੰ ਜਾਨ ਤੋਂ ਮਾਰਨ ਦੀ ਨੀਅਤ ਨਾਲ ਗੋਲੀ ਚਲਾ ਕੇ ਜਖ਼ਮੀ ਕਰ ਦਿੱਤਾ ਜਿਸ ਨੂੰ ਐਸਕਾਰਟ ਹਸਪਤਾਲ ਵਿਚ ਦਾਖਲ ਕਰਵਾਇਆ ਹੈ। ਜਿਸ ਉਸ ਦਾ ਇਲਾਜ ਚੱਲ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਫੀਫਾ ਵਿਸ਼ਵ ਕੱਪ 'ਚ ਕੇਪ ਵਰਡੇ ਦੇਸ਼ ਬਣਿਆ ਨਵਾਂ ਸਿਤਾਰਾ ਅਗਲੀ ਖ਼ਬਰ ਨਿਸ਼ਾਨਦੇਹੀਆਂ ਹਟਾਉਣ ’ਤੇ 3 ਵਿਅਕਤੀਆਂ ਤੋਂ ਇਲਾਵਾ ਹੋਰ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ
Ad Position 24
No active advertisement