07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਪੰਜਾਬ ਇਮੀਗ੍ਰੇਸ਼ਨ ਵਲੋਂ ਯੂ .ਕੇ. ਸਟਡੀ ਵੀਜ਼ਾ ਸਤੰਬਰ ਇੰਟੇਕ ਦਾਖਲੇ ਲਈ ਤਿਆਰੀਆਂ ਤੇਜ਼ ਹਨ : ਮਨਪ੍ਰੀਤ ਸਿੰਘ ਸਿੱਧੂ

Ad Position 21
No active advertisement
ਅਜੀਤ ਡੈਸਕ 28-06-2026
ਅੰਮ੍ਰਿਤਸਰ, 27 ਜੂਨ(ਹਰਮਿੰਦਰ ਸਿੰਘ) ਪੰਜਾਬ ਇਮੀਗ੍ਰੇਸ਼ਨ ਨੇ ਇਕ ਵਾਰ ਫਿਰ ਵਿਦੇਸ਼ ਜਾ ਕੇ ਉਚੇਰੀ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਸੁਨਹਿਰੀ ਮੌਕਾ ਪੇਸ਼ ਕੀਤਾ ਹੈ। ਯੂ ਕੇ ਸਟਡੀ ਵੀਜੇ ਸਤੰਬਰ ਇਨਟੇਕ ਲਈ ਵੱਡੇ ਪੱਧਰ ’ਤੇ ਤਿਆਰੀ ਕਰਵਾਈ ਜਾ ਰਹੀ ਹੈ, ਇਹ ਪ੍ਰਗਟਾਵਾ ਪੰਜਾਬ ਇਮੀਗ੍ਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਮਨਪ੍ਰੀਤ ਸਿੰਘ ਸਿੱਧੂ ਵਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਤੰਬਰ ਇਨਟੇਕ ਲਈ ਦਾਖਲੇ ਜਾਰੀ ਹਨ ਅਤੇ ਯੂ ਕੇ ਦੀਆਂ ਮੰਨੀਆਂ ਪਰਮੰਨੀਆਂ ਯੂਨੀਵਰਸਿਟੀਆਂ ਵਿਚ ਅਜੇ ਵੀ ਸੀਮਤ ਸੀਟਾਂ ਉਪਲਬੱਧ ਹਨ। ਸਿੱਧੂ ਨੇ ਕਿਹਾ ਕਿ ਵਿਦਿਆਰਥੀ ਹੁਣ ਘੱਟ ਫੀਸ ਨਾਲ ਵੀ ਯੂ. ਕੇ. ਪੜ੍ਹਾਈ ਕਰਕੇ ਆਪਣਾ ਭਵਿੱਖ ਸੁਨਹਿਰਾ ਬਣਾ ਸਕਦੇ ਹਨ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਦੇ ਹਨ। ਇਸ ਦੇ ਲਈ ਨਾ ਤਾਂ ਆਈਲੈੱਟਸ ਪੀਟੀਈ ਦੀ ਲੋੜ ਹੈ ਅਤੇ ਇਸ ਦੇ ਨਾਲ ਹੀ ਵਿਦਿਆਰਥੀ ਦਾ ਪੜ੍ਹਾਈ ਚ 10 ਸਾਲ ਤੱਕ ਦਾ ਗੈਪ ਵੀ ਪਰਵਾਨ ਹੈ। ਉਨ੍ਹਾਂ ਕਿਹਾ ਕਿ ਡਿਪਲੋਮਾ ਜਾਂ ਡਿਗਰੀ ਕੋਰਸ ਲੈਣ ਵਾਲੇ ਵਿਦਿਆਰਥੀਆਂ ਨੂੰ ਪੰਜਾਬ ਇਮੀਗ੍ਰੇਸ਼ਨ ਵਲੋਂ ਵੱਡੀ ਸਕਾਲਰਸ਼ਿਪ ਦਿਵਾਉਣ ਵਿਚ ਵੀ ਮਦਦ ਕੀਤੀ ਜਾਂਦੀ ਹੈ, ਜਿਸ ਨਾਲ ਵਿਦਿਆਰਥੀ ਦਾ ਖਰਚਾ ਹੋਰ ਵੀ ਘੱਟ ਜਾਂਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੜ੍ਹਾਈ ਲਈ ਇਕੱਲੇ ਅਤੇ ਸਪਾਊਸ ਵੀਜਾ ਲਗਵਾ ਕੇ ਪਤੀ ਪਤਨੀ ਵੀ ਇਕੱਠੇ ਯੂਕੇ ਸਟਡੀ ਵੀਜੇ ਤੇ ਜਾ ਸਕਦੇ ਹਨ। ਸਿੱਧੂ ਨੇ ਕਿਹਾ ਕਿ ਪੰਜਾਬ ਇਮੀਗਰੇਸ਼ਨ ਵਲੋਂ ਪਹਿਲਾਂ ਕੋਈ ਫੀਸ ਨਹੀਂ ਲਈ ਜਾਂਦੀ, ਸਾਰੀ ਫੀਸ ਵੀਜ਼ਾ ਲੱਗਣ ਤੋਂ ਬਾਅਦ ਲਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਤੰਬਰ ਇਨਟੇਕ ਲਈ ਬਹੁਤ ਸਾਰੇ ਵਿਦਿਆਰਥੀਆਂ ਵਲੋਂ ਆਪਣੇ ਵੀਜੇ ਅਪਲਾਈ ਕੀਤੇ ਗਏ ਹਨ ਕੁਝ ਹੋਰ ਸੀਟਾਂ ਅਜੇ ਬਾਕੀ ਹਨ, ਜਿਹੜੇ ਵਿਦਿਆਰਥੀ ਯੂ. ਕੇ .ਵਿਚ ਪੜ੍ਹਾਈ ਕਰਨ ਲਈ ਜਾਣਾ ਚਾਹੁੰਦੇ ਹਨ ਉਹ ਸਤੰਬਰ ਇਨਟੇਕ ਲਈ ਆਪਣਾ ਸਟੱਡੀ ਵੀਜ਼ਾ ਅਪਲਾਈ ਕਰ ਸਕਦੇ ਹਨ। ਜਿਸ ਦੇ ਲਈ ਪੰਜਾਬ ਇਮੀਗ੍ਰੇਸ਼ਨ ਵਲੋਂ ਵਿਦਿਆਰਥੀਆਂ ਨੂੰ ਤਿਆਰੀ ਕਰਵਾਈ ਜਾ ਰਹੀ ਹੈ। ਇਸ ਲਈ ਚਾਹਵਾਨ ਵਿਦਿਆਰਥੀ ਪੰਜਾਬ ਇਮੀਗ੍ਰੇਸ਼ਨ ਦੇ ਰਣਜੀਤ ਐਵੀਨਿਊ ਸਥਿਤ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ। ਇਸ ਦੌਰਾਨ ਮਨਪ੍ਰੀਤ ਸਿੰਘ ਸਿੱਧੂ ਨੇ ਬਾਬਾ ਬਕਾਲਾ ਦੇ ਗੁਰ ਵਾਰਿਸ਼ਦੀਪ ਸਿੰਘ ਦੇ ਆਏ ਵੀਜੇ ਨੂੰ ਵੀ ਦਿਖਾਇਆ।
Ad Position 22
No active advertisement
ਪਿਛਲੀ ਖ਼ਬਰ ਕਮਿਊਨਟੀ ਹੈਲਥ ਅਫ਼ਸਰਸ ਐਸੋਸ਼ੀਏਸ਼ਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ‘ਉੱਡਦਾ’ ਨਹੀਂ ‘ਪੜ੍ਹਦਾ’ ਪੰਜਾਬ ਵਜੋਂ ਜਾਣਿਆ ਜਾਵੇਗਾ ਪੰਜਾਬ : ਹਰਜੋਤ ਸਿੰਘ ਬੈਂਸ
Ad Position 24
No active advertisement