01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਜੀਵਨ ਜੁਗਤਿ ਸਮਾਗਮ ਲੜੀ ਦਾ ਪਹਿਲਾ ਸਮਾਗਮ ਅੱਜ

Ad Position 21
No active advertisement
ਅਜੀਤ ਡੈਸਕ 01-08-2026
ਅੰਮ੍ਰਿਤਸਰ, 31 ਜੁਲਾਈ (ਜੱਸ)-ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਆਰੰਭ ਕੀਤੀ ਜਾ ਰਹੀ ਜੀਵਨ ਜੁਗਤਿ ਸਮਾਗਮ ਲੜੀ ਦਾ ਆਰੰਭਕ ਸਮਾਗਮ ਇਕ ਅਗਸਤ ਨੂੰ ਰਾਤ 6 ਤੋਂ 9 ਵਜੇ ਤੱਕ ਗੁਰਦੁਆਰਾ ਸ੍ਰੀ ਪਿਪਲੀ ਸਾਹਿਬ ਪੁਤਲੀ ਘਰ ਵਿਖੇ ਹੋਵੇਗਾ। ਭਾਈ ਜਸਬੀਰ ਸਿੰਘ ਬੈਂਕ ਵਾਲਿਆਂ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਗੁਰਮਤਿ ਸਮਾਗਮ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਹਜ਼ੂਰੀ ਰਾਗੀ ਭਾਈ ਤਜਿੰਦਰ ਸਿੰਘ, ਭਾਈ ਮਨਮੋਹਨ ਸਿੰਘ ਖਾਲਸਾ ਬਾਗ ਰਾਮਾਨੰਦ ਤੇ ਭਾਈ ਸੁਰਿੰਦਰ ਸਿੰਘ ਬਰੇਲੀ ਵਾਲੇ ਕਥਾ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਨੇ ਮੁਫ਼ਤ ਕਿਤਾਬਾਂ ਵੰਡੀਆਂ ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਹਰ ਭਾਰਤੀ ਲਈ ਪ੍ਰੇਰਨਾ ਸਰੋਤ-ਜਰਨੈਲ ਸਿੰਘ ਢੋਟ
Ad Position 24
No active advertisement