02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

2027 ਦੀਆਂ ਚੋਣਾਂ ’ਚ ਕਾਂਗਰਸ ਪਾਰਟੀ ਸ਼ਾਨ ਨਾਲ ਸਰਕਾਰ ਬਣਾਵੇਗੀ- ਰਾਣਾ ਜੰਡ, ਹਰਜਿੰਦਰ ਸਿੰਘ

ਮਾਨਾਂਵਾਲਾ, 2 ਅਗਸਤ (ਗੁਰਦੀਪ ਸਿੰਘ ਨਾਗੀ)- ਪੰਜਾਬ ’ਚ ਅਗਲੇ ਵਰ੍ਹੇ 2027 ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਸ਼ਾਨ ਨਾਲ ਸਰਕਾਰ ਬਣਾਵੇਗੀ ਅਤੇ ਪੰਜਾਬ ਦੀ ਵਾਗਡੋਰ ਸਾਂਭੇਗੀ । ਇਹ ਪ੍ਰਗਟਾਵਾ ਹਲਕਾ ਜੰਡਿਆਲਾ ਗੁਰੂ ਤੋਂ ਸੀਨੀਅਰ ਕਾਂਗਰਸ ਆਗੂ ਰਣਜੀਤ ਸਿੰਘ ਰਾਣਾ ਜੰਡ ਅਤੇ ਕਿਸਾਨ ਕਾਂਗਰਸ ਦੇ ਉਪ ਪ੍ਰਧਾਨ ਸਰਪੰਚ ਹਰਜਿੰਦਰ ਸਿੰਘ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ ।

Ad Position 21
No active advertisement
ਰਣਜੀਤ ਸਿੰਘ ਰਾਣਾ ਜੰਡ ਅਤੇ ਉਪ ਪ੍ਰਧਾਨ ਸਰਪੰਚ ਹਰਜਿੰਦਰ ਸਿੰਘ। 03-08-2026
ਮਾਨਾਂਵਾਲਾ, 2 ਅਗਸਤ (ਗੁਰਦੀਪ ਸਿੰਘ ਨਾਗੀ)- ਪੰਜਾਬ ’ਚ ਅਗਲੇ ਵਰ੍ਹੇ 2027 ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਸ਼ਾਨ ਨਾਲ ਸਰਕਾਰ ਬਣਾਵੇਗੀ ਅਤੇ ਪੰਜਾਬ ਦੀ ਵਾਗਡੋਰ ਸਾਂਭੇਗੀ । ਇਹ ਪ੍ਰਗਟਾਵਾ ਹਲਕਾ ਜੰਡਿਆਲਾ ਗੁਰੂ ਤੋਂ ਸੀਨੀਅਰ ਕਾਂਗਰਸ ਆਗੂ ਰਣਜੀਤ ਸਿੰਘ ਰਾਣਾ ਜੰਡ ਅਤੇ ਕਿਸਾਨ ਕਾਂਗਰਸ ਦੇ ਉਪ ਪ੍ਰਧਾਨ ਸਰਪੰਚ ਹਰਜਿੰਦਰ ਸਿੰਘ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ । ਰਾਣਾ ਜੰਡ ਅਤੇ ਸਰਪੰਚ ਹਰਜਿੰਦਰ ਸਿੰਘ ਨੇ ਆਖਿਆ ਕਿ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਤੇ ਵੱਡੇ ਬਦਲਾਅ ਲਿਆਉਣ ਦੇ ਦਾਅਵੇ ਕਰਕੇ ਸੱਤਾ ਹਾਸਿਲ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਸਾਢੇ ਚਾਰ ਸਾਲ ਦਾ ਸਮਾਂ ਲੰਘਾਇਆ ਅਤੇ ਹੁਣ ਦੁਬਾਰਾ ਪੰਜਾਬ ਵਿੱਚ ਸਰਕਾਰ ਬਣਾਉਣ ਦੇ ਸੁਪਨੇ ਦੇਖ ਰਹੀ ਹੈ ਪਰ ਪੰਜਾਬ ਦੇ ਲੋਕ ਇੰਨਾ ਦੀਆਂ ਉਮੀਦਾਂ ਦੇ ਪਾਣੀ ਫੇਰ ਦੇਣਗੇ ਅਤੇ ਪੰਜਾਬ ਨੂੰ ਆਮ ਆਦਮੀ ਪਾਰਟੀ ਤੋਂ ਮੁਕਤੀ ਦਿਵਾਉਣਗੇ । ਉਕਤ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੇ ਕਾਰਜਕਾਲ ’ਚ ਜਿੱਥੇ ਲੋਕ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ ਤੇ ਸਰਕਾਰ ਵਲੋਂ ਉਨ੍ਹਾਂ ਨੂੰ ਹੱਕ ਜਾਂ ਰੋਜ਼ਗਾਰ ਦੇਣ ਦੀ ਡਾਂਗਾ ਵਰਾਈਆਂ ਜਾ ਰਹੀਆਂ ਹਨ ।
Ad Position 22
No active advertisement
ਪਿਛਲੀ ਖ਼ਬਰ ਹੋਟਲ ’ਚ ਨਾਬਾਲਗਾ ਨਾਲ ਜਬਰ ਜਨਾਹ ਅਗਲੀ ਖ਼ਬਰ ਗੁਰੂ ਰਵਿਦਾਸ ਦੇ ਚਰਨ ਛੋਹ ਪ੍ਰਾਪਤ ਧਰਤੀ ਤੋਂ ਮਿੱਟੀ ਨਾਲ ਭਰੇ ਕਲਸ਼ ਲੈ ਕੇ ਸਲਿਲ ਕਪੂਰ ਅੰਮ੍ਰਿਤਸਰ ਪਹੁੰਚੇ ਕੇਂਦਰੀ ਸ੍...
Ad Position 24
No active advertisement