06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਰੇਲਗੱਡੀ ਦੀ ਫੇਟ ਵੱਜਣ ਨਾਲ ਵਿਅਕਤੀ ਦੀ ਮੌਤ

ਅੰਮ੍ਰਿਤਸਰ, 3 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਅੰਮ੍ਰਿਤਸਰ-ਜਲੰਧਰ ਰੂਟ ‘ਤੇ ਇਕ ਵਿਅਕਤੀ ਨੂੰ ਰੇਲਗੱਡੀ ਨੇ ਫੇਟ ਮਾਰ ਦਿੱਤੀ, ਜਿਸ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ। ਸੂਚਨਾ ਮਿਲਣ ‘ਤੇ ਜੀ.

Ad Position 21
No active advertisement
ਅਜੀਤ ਡੈਸਕ 04-08-2026
ਅੰਮ੍ਰਿਤਸਰ, 3 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਅੰਮ੍ਰਿਤਸਰ-ਜਲੰਧਰ ਰੂਟ ‘ਤੇ ਇਕ ਵਿਅਕਤੀ ਨੂੰ ਰੇਲਗੱਡੀ ਨੇ ਫੇਟ ਮਾਰ ਦਿੱਤੀ, ਜਿਸ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ। ਸੂਚਨਾ ਮਿਲਣ ‘ਤੇ ਜੀ. ਆਰ. ਪੀ. ਨੇ ਲਾਸ਼ ਨੂੰ ਕਬਜ਼ੇ ‘ਚ ਲਿਆ ਅਤੇ ਅਗਲੇਰੀ ਜਾਂਚ ਸ਼ੁਰੂ ਕੀਤੀ। ਇਸ ਸੰਬੰਧੀ ਏ. ਐੱਸ. ਆਈ. ਬਲਵਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਇਹ ਘਟਨਾ ਰਸੂਲਪੁਰ ਕੱਲਰ ਨੇੜੇ ਵਾਪਰੀ ਹੈ। ਮ੍ਰਿਤਕ ਦੀ ਉਮਰ ਲਗਭਗ 35 ਸਾਲ ਦੀ ਹੈ, ਜਿਸਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।
Ad Position 22
No active advertisement
ਪਿਛਲੀ ਖ਼ਬਰ ਭਾਰੀ ਮੀਂਹ ਕਾਰਨ ਸੜਕਾਂ ’ਤੇ ਪਾਣੀ, ਸ਼ਹਿਰ ਦੇ ਚਾਰ ਚੁਫੇਰੇ ਰਹੀ ਜਾਮ ਵਰਗੀ ਸਥਿਤੀ ਅਗਲੀ ਖ਼ਬਰ ਭਾਰਤੀਯ ਡਾਕ ਵਿਭਾਗ ਦੇ ਨਿੱਜੀਕਰਨ ਦੇ ਵਿਰੋਧ ’ਚ ਹੜਤਾਲ ਦੀ ਚਿਤਾਵਨੀ
Ad Position 24
No active advertisement