05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਭਲਕੇ ਚੰਡੀਗੜ੍ਹ ਮਹਾਂ ਰੈਲੀ ’ਚ ਕਰੇਗੀ ਭਰਵੀਂ ਸ਼ਮੂਲੀਅਤ

ਅੰਮ੍ਰਿਤਸਰ, 5 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੁਬਾਈ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ, ਜ਼ਿਲ੍ਹਾ ਜਨਰਲ ਸਕੱਤਰ ਨਰਿੰਦਰ ਸਿੰਘ, ਵਿੱਤ ਸਕੱਤਰ ਸਵਿੰਦਰ ਸਿੰਘ ਭੱਟੀ, ਗੌਰਮਿੰਟ ਟੀਚਰਜ ਯੂਨੀਅਨ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਸੁੱਚਾ ਸਿੰਘ ਟਰਪਈ, ਜ਼ਿਲ੍ਹਾ ਜਨਰਲ ਸਕੱਤਰ ਹਰਵਿੰਦਰ ਸਿੰਘ ਸੁਲਤਾਨਵਿੰਡ, ਹਰਪ੍ਰੀਤ ਸਿੰਘ ਸੋਹੀਆਂ, ਮੰਗਲ ਸਿੰਘ ਟਾਂਡਾ, ਕਰਮਜੀਤ ਕੇ. ਪੀ.

Ad Position 21
No active advertisement
ਅਜੀਤ ਡੈਸਕ 06-08-2026
ਅੰਮ੍ਰਿਤਸਰ, 5 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੁਬਾਈ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ, ਜ਼ਿਲ੍ਹਾ ਜਨਰਲ ਸਕੱਤਰ ਨਰਿੰਦਰ ਸਿੰਘ, ਵਿੱਤ ਸਕੱਤਰ ਸਵਿੰਦਰ ਸਿੰਘ ਭੱਟੀ, ਗੌਰਮਿੰਟ ਟੀਚਰਜ ਯੂਨੀਅਨ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਸੁੱਚਾ ਸਿੰਘ ਟਰਪਈ, ਜ਼ਿਲ੍ਹਾ ਜਨਰਲ ਸਕੱਤਰ ਹਰਵਿੰਦਰ ਸਿੰਘ ਸੁਲਤਾਨਵਿੰਡ, ਹਰਪ੍ਰੀਤ ਸਿੰਘ ਸੋਹੀਆਂ, ਮੰਗਲ ਸਿੰਘ ਟਾਂਡਾ, ਕਰਮਜੀਤ ਕੇ. ਪੀ., ਪੀ. ਡਬਲਿਊ. ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਦੇ ਸਾਥੀ ਇੰਦਰਜੀਤ ਰਿਸ਼ੀ, ਸਰਬਜੀਤ ਸਿੰਘ ਤਰਸਿੱਕਾ, ਸੰਜੀਵ ਕੁਮਾਰ, ਨਾਨ ਗਜਟਿਡ ਫਾਰੈਸਟ ਯੂਨੀਅਨ ਦੇ ਬੋਬਿੰਦਰ ਸਿੰਘ, ਰਣਬੀਰ ਸਿੰਘ ਉੱਪਲ ਅਤੇ ਲਘੂ ਉਦਯੋਗ ਤੋਂ ਸਾਥੀ ਰਵਿੰਦਰ ਸਿੰਘ ਰੰਧਾਵਾ ਮਿਡ ਡੇ ਮੀਲ ਦੀ ਪ੍ਰਧਾਨ ਦਵਿੰਦਰ ਕੌਰ ਨੇ ਕਿਹਾ ਕਿ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਅੰਮ੍ਰਿਤਸਰ 7 ਅਗਸਤ ਨੂੰ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਸੈਕਟਰ 39 ਦਾਣਾ ਮੰਡੀ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਸੂਬਾਈ ਮਹਾਂ ਰੈਲੀ ਵਿਚ ਭਰਵੀਂ ਸ਼ਮੂਲੀਅਤ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਪਿਆਰੇ ਲਾਲ ਸੇਠ ਅਤੇ ਸੁਰਿੰਦਰ ਦੁੱਗਲ ਡੈਮੋਕ੍ਰੈਟਿਕ ਟੀਚਰਜ਼ ਫਰੰਟ ਜ਼ਿਲ੍ਹਾ ਅੰਮ੍ਰਿਤਸਰ ਦੀ ਮੀਟਿੰਗ ਹੋਈ ਅਗਲੀ ਖ਼ਬਰ ਜ਼ਿਲ੍ਹਾ ਅੰਮ੍ਰਿਤਸਰ ’ਚ 12 ਸਤੰਬਰ ਨੂੰ ਲਗੇਗੀ ਕੌਮੀ ਲੋਕ ਅਦਾਲਤ-ਸਕੱਤਰ
Ad Position 24
No active advertisement