ਰਾਜਾਸਾਂਸੀ ਪੁਲਿਸ ਵਲੋਂ 4 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਵਿਅਕਤੀ ਕਾਬੂ
ਅਜਨਾਲਾ/ਰਾਜਾਸਾਂਸੀ, 5 (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਰਾਜਾਸਾਂਸੀ ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ 4 ਕਰੋੜ ਰੁਪਏ ਮੁੱਲ ਦੀ 800 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ । ਡੀ.
ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਹੈਰੋਇਨ ਬਰਾਮਦਗੀ ਸੰਬੰਧੀ ਜਾਣਕਾਰੀ ਦਿੰਦੇ ਹੋਏ ਨਾਲ ਖੜ੍ਹੇ ਐੱਸ.ਐੱਚ.ਓ. ਗੁਰਪ੍ਰੀਤ ਸਿੰਘ ਤੇ ਹੋਰ। ਤਸਵੀਰ: ਗੁਰਪ੍ਰੀਤ ਸਿੰਘ ਢਿੱਲੋਂ
06-08-2026