ਰਾਸਾ ਵਲੋਂ ਜਿਲ੍ਹਾ ਸਿੱਖਿਆ ਅਫ਼ਸਰ (ਸ) ਹਰਜਿੰਦਰ ਸਿੰਘ ਦੀ ਨਿਯੁਕਤੀ ਦਾ ਸਵਾਗਤ
ਅੰਮ੍ਰਿਤਸਰ, 8 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਰੈਕੋਗਨਾਈਜ਼ਡ ਐਂਡ ਅਫ਼ੀਲੀਏਟਿਡ ਸਕੂਲਜ਼ ਐਸੋਸੀਏਸ਼ਨ (ਰਾਸਾ) ਪੰਜਾਬ ਦੇ ਅੰਮ੍ਰਿਤਸਰ ਯੂਨਿਟ ਵਲੋਂ ਅੰਮ੍ਰਿਤਸਰ ਦੇ ਨਵਨਿਯੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ:) ਹਰਜਿੰਦਰ ਸਿੰਘ ਦਾ ਸਵਾਗਤ ਕਰਦਿਆ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਰਾਸਾ ਪੰਜਾਬ ਦੇ ਜਨਰਲ ਸਕੱਤਰ ਸੁਜੀਤ ਸ਼ਰਮਾ (ਬੱਬਲੂ) ਨੇ ਕਿਹਾ ਕਿ ਹਰਜਿੰਦਰ ਸਿੰਘ ਇੱਕ ਮਿਹਨਤੀ ਪ੍ਰਸ਼ਾਸਕੀ ਅਧਿਕਾਰੀ ਹਨ ।
ਅੰਮ੍ਰਿਤਸਰ, 8 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਰੈਕੋਗਨਾਈਜ਼ਡ ਐਂਡ ਅਫ਼ੀਲੀਏਟਿਡ ਸਕੂਲਜ਼ ਐਸੋਸੀਏਸ਼ਨ (ਰਾਸਾ) ਪੰਜਾਬ ਦੇ ਅੰਮ੍ਰਿਤਸਰ ਯੂਨਿਟ ਵਲੋਂ ਅੰਮ੍ਰਿਤਸਰ ਦੇ ਨਵਨਿਯੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ:) ਹਰਜਿੰਦਰ ਸਿੰਘ ਦਾ ਸਵਾਗਤ ਕਰਦਿਆ ਸ਼ੁੱਭਕਾਮਨਾਵਾਂ ਦਿੱਤੀਆਂ ਹਨ।ਰਾਸਾ ਪੰਜਾਬ ਦੇ ਜਨਰਲ ਸਕੱਤਰ ਸੁਜੀਤ ਸ਼ਰਮਾ (ਬੱਬਲੂ) ਨੇ ਕਿਹਾ ਕਿ ਹਰਜਿੰਦਰ ਸਿੰਘ ਇੱਕ ਮਿਹਨਤੀ ਪ੍ਰਸ਼ਾਸਕੀ ਅਧਿਕਾਰੀ ਹਨ । ਉਨ੍ਹਾਂ ਨੇ ਕਿਹਾ ਕਿ ਸਰਕਾਰੀ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਵਿਚਕਾਰ ਆਪਸੀ ਤਾਲਮੇਲ, ਭਰੋਸੇ ਅਤੇ ਸਹਿਯੋਗ ਨੂੰ ਹੋਰ ਮਜ਼ਬੂਤੀ ਮਿਲੇਗੀ, ਜਿਸ ਨਾਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਵੀ ਨਵਾਂ ਉਤਸ਼ਾਹ ਮਿਲੇਗਾ । ਇਸ ਮੌਕੇ ਰਾਸਾ ਪੰਜਾਬ ਅੰਮ੍ਰਿਤਸਰ ਯੂਨਿਟ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਜਗਜੀਤ ਸਿੰਘ, ਹਰਸ਼ਦੀਪ ਸਿੰਘ ਰੰਧਾਵਾ, ਸੁਸ਼ੀਲ ਅਗਰਵਾਲ, ਕਮਲਜੋਤ ਕੋਹਲੀ, ਵਿਨੋਦ ਕਪੂਰ, ਸਮੀਰ ਭਾਟੀਆ, ਕੁਲਬੀਰ ਸਿੰਘ ਮਾਨ, ਮੋਹਿਤ ਮਹਾਜਨ, ਮਯੰਕ ਕਪੂਰ, ਸੋਹਣ ਸਿੰਘ, ਜਸਕਿਰਤ ਸਿੰਘ, ਅਰੁਣ ਮਨਸ਼ੋਤਰਾ, ਦਵਿੰਦਰ ਪਿਪਲਾਨੀ, ਦਿਨੇਸ਼ ਕਪੂਰ, ਕੁਲਵਿੰਦਰ ਸਿੰਘ, ਸੁਮਿਤ ਪੁਰੀ, ਸ਼ੁਭਮ ਪਿਪਲਾਨੀ, ਸੰਦੀਪ ਸਿੰਘ, ਨਰਿੰਦਰਪਾਲ ਸਿੰਘ, ਨਵਜੋਤ ਸਿੰਘ ਭੰਗੂ, ਗੌਰਵ ਅਰੋੜਾ, ਕੁਨਾਲ ਕਪੂਰ, ਯਾਦਵਿੰਦਰ ਸਿੰਘ, ਸੰਜੀਵ ਗੁਲਾਟੀ, ਵਿਪਨ ਗੁਲਾਟੀ, ਦਵਿੰਦਰ ਸਿੰਘ, ਅਮਰਜੀਤ ਸਿੰਘ, ਗਗਨਦੀਪ ਸਿੰਘ, ਰਾਜੀਵ ਪੁੰਜ, ਰਿਤੇਸ਼ ਪੁਰੀ, ਅਭਿਸ਼ੇਕ ਪੁਰੀ, ਰਾਜੇਸ਼ ਪ੍ਰਭਾਕਰ, ਹਰਸਿਮਰਨ ਸਿੰਘ, ਰਮਾ ਮਹਾਜਨ, ਰਿਤੂ ਸ਼ਰਮਾ, ਪਰਮਜੀਤ ਕੌਰ ਸੇਖੋਂ, ਸਰਬਜੀਤ ਕੌਰ, ਰੂਪਾ ਸ਼ਰਮਾ, ਸਾਰਿਕਾ ਸ਼ਰਮਾ, ਬਲਵਿੰਦਰ ਕੌਰ, ਅਮਨਦੀਪ ਕੌਰ, ਸਮ੍ਰਿਤੀ ਮਹਾਜਨ, ਪੂਜਾ ਦੇਵਗਨ, ਗੁਰਜੀਤ ਸਿੰਘ, ਬਿਕਰਮਜੀਤ ਚੀਮਾ, ਸੂਰਜ ਸਿੰਘ, ਗੁਰਸੇਵਕ ਸਿੰਘ, ਤੇਜਬੀਰ ਸਿੰਘ, ਅਮਰਪ੍ਰੀਤ ਸਿੰਘ, ਅਸ਼ਵਨੀ ਮਲਹੋਤਰਾ, ਕਰਨਜੀਤ ਸਿੰਘ, ਕਰਨਬੀਰ ਸਿੰਘ, ਅਜੇ ਕਨਵਰ ਅਤੇ ਕੁਲਜਿੰਦਰ ਸਿੰਘ ਨੇ ਵੀ ਹਰਜਿੰਦਰ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ‘ਤੇ ਮੁਬਾਰਕਬਾਦ ਦਿੱਤੀ।