08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਚੀਫ਼ ਖ਼ਾਲਸਾ ਦੀਵਾਨ ਵਲੋਂ ਸਾਲਾਨਾ ਕੀਰਤਨ ਦਰਬਾਰ ਅੱਜ

ਅੰਮ੍ਰਿਤਸਰ, 8 ਅਗਸਤ (ਜਸਵੰਤ ਸਿੰਘ ਜੱਸ)-ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਅਤੇ ਇਸ ਅਧੀਨ ਚੱਲ ਰਹੇ ਸਮੂਹ ਅਦਾਰਿਆਂ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਸਾਲਾਨਾ ਕੀਰਤਨ ਦਰਬਾਰ ਕੱਲ੍ਹ 9 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.

Ad Position 21
No active advertisement
ਅਜੀਤ ਡੈਸਕ 09-08-2026
ਅੰਮ੍ਰਿਤਸਰ, 8 ਅਗਸਤ (ਜਸਵੰਤ ਸਿੰਘ ਜੱਸ)-ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਅਤੇ ਇਸ ਅਧੀਨ ਚੱਲ ਰਹੇ ਸਮੂਹ ਅਦਾਰਿਆਂ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਸਾਲਾਨਾ ਕੀਰਤਨ ਦਰਬਾਰ ਕੱਲ੍ਹ 9 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ, ਜੀ.ਟੀ.ਰੋਡ ਵਿਖੇ ਸ਼ਾਮ 4:30 ਤੋਂ ਰਾਤ 9:30 ਵਜੇ ਤੱਕ ਕਰਵਾਏ ਜਾ ਰਹੇ ਇਸ ਕੀਰਤਨ ਦਰਬਾਰ ਦੌਰਾਨ ਭਾਈ ਗੁਰਇਕਬਾਲ ਸਿੰਘ, ਭਾਈ ਸ਼ਕੀਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਬੀਬੀ ਪ੍ਰਭਜੋਤ ਕੌਰ, ਭਾਈ ਗੁਰਦੀਪ ਸਿੰਘ ਸਲੂਜਾ ਅਤੇ ਸੈਂਟਰਲ ਖ਼ਾਲਸਾ ਯਤੀਮਖਾਨਾ ਅਤੇ ਦੀਵਾਨ ਦੇ ਸਕੂਲਾਂ ਦੇ ਵਿਦਿਆਰਥੀ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਜ਼ਿਲ੍ਹਾ ਤਲਵਾਰਬਾਜ਼ੀ ਚੈਂਪੀਅਨਸ਼ਿਪ ਦਾ ਉਦਘਾਟਨ ਅਗਲੀ ਖ਼ਬਰ ਰਾਸਾ ਵਲੋਂ ਜਿਲ੍ਹਾ ਸਿੱਖਿਆ ਅਫ਼ਸਰ (ਸ) ਹਰਜਿੰਦਰ ਸਿੰਘ ਦੀ ਨਿਯੁਕਤੀ ਦਾ ਸਵਾਗਤ
Ad Position 24