11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਨਿਊ ਅੰਮ੍ਰਿਤਸਰ ਰੈਜੀਡੈਂਸ ਪ੍ਰਧਾਨ ਦੇ ਗ੍ਰਹਿ ਵਿਖੇ ਬੱਲ ਤੇ ਛੱਜਲਵੱਡੀ ਸਨਮਾਨਿਤ

ਸੁਲਤਾਨਵਿੰਡ, 10 ਅਗਸਤ (ਗੁਰਨਾਮ ਸਿੰਘ ਬੁੱਟਰ)- ਨਿਊ ਅੰਮ੍ਰਿਤਸਰ ਰੈਜੀਡੈਂਸ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਛਪਾਲ ਸਿੰਘ ਦੇ ਗ੍ਰਹਿ ਭਾਈ ਗੁਰਦਾਸ ਜੀ ਨਗਰ ਨਿਊ ਅੰਮ੍ਰਿਤਸਰ ਵਿਖੇ ਇਲਾਕੇ ਦੀ ਮੁੱਖ ਸਮਾਜ ਸੇਵੀ ਸੰਸਥਾ ‘ਏਕ ਜੋਤ ਲੰਗਰ ਸੇਵਾ ਸੁਸਾਇਟੀ’ ਦੇ ਸਹਿਯੋਗ ਨਾਲ ਇਕ ਸਾਦਾ ਅਤੇ ਪ੍ਰਭਾਵਸ਼ਾਲੀ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਨਿਊ ਅੰਮ੍ਰਿਤਸਰ ਦੇ ਪ੍ਰਧਾਨ ਗੁਰਦਿਆਲ ਸਿੰਘ ਛੱਜਲਵੱਡੀ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਆਗੂ ਜੁਗਰਾਜ ਸਿੰਘ ਬੱਲ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ ।

Ad Position 21
No active advertisement
ਅਜੀਤ ਡੈਸਕ 11-08-2026
ਸੁਲਤਾਨਵਿੰਡ, 10 ਅਗਸਤ (ਗੁਰਨਾਮ ਸਿੰਘ ਬੁੱਟਰ)- ਨਿਊ ਅੰਮ੍ਰਿਤਸਰ ਰੈਜੀਡੈਂਸ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਛਪਾਲ ਸਿੰਘ ਦੇ ਗ੍ਰਹਿ ਭਾਈ ਗੁਰਦਾਸ ਜੀ ਨਗਰ ਨਿਊ ਅੰਮ੍ਰਿਤਸਰ ਵਿਖੇ ਇਲਾਕੇ ਦੀ ਮੁੱਖ ਸਮਾਜ ਸੇਵੀ ਸੰਸਥਾ ‘ਏਕ ਜੋਤ ਲੰਗਰ ਸੇਵਾ ਸੁਸਾਇਟੀ’ ਦੇ ਸਹਿਯੋਗ ਨਾਲ ਇਕ ਸਾਦਾ ਅਤੇ ਪ੍ਰਭਾਵਸ਼ਾਲੀ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਨਿਊ ਅੰਮ੍ਰਿਤਸਰ ਦੇ ਪ੍ਰਧਾਨ ਗੁਰਦਿਆਲ ਸਿੰਘ ਛੱਜਲਵੱਡੀ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਆਗੂ ਜੁਗਰਾਜ ਸਿੰਘ ਬੱਲ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ । ਸਮਾਗਮ ਦੌਰਾਨ ਰਛਪਾਲ ਸਿੰਘ ਅਤੇ ਹਾਜ਼ਰ ਪਤਵੰਤੇ ਸੱਜਣਾਂ ਵਲੋਂ ਦੋਵਾਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ ਭੇਟ ਕਰਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸਮਾਜ ਅਤੇ ਇਲਾਕੇ ਦੀ ਬਿਹਤਰੀ ਲਈ ਸਰਗਰਮ ਭੂਮਿਕਾ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕਰਨਾ ਸਮਾਜ ਦੀ ਇਕ ਚੰਗੀ ਪਰੰਪਰਾ ਹੈ।
Ad Position 22
No active advertisement
ਪਿਛਲੀ ਖ਼ਬਰ ਚੌਥੀ ਪਾਤਿਸ਼ਾਹੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਮੇਟੀ ਵਲੋਂ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਾਉਣ ਸੰਬੰਧੀ ਇਕੱਤਰਤਾ ਅਗਲੀ ਖ਼ਬਰ ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀ ’ਵਰਸਿਟੀ ਪ੍ਰੀਖਿਆ ਨਤੀਜਿਆਂ ’ਚ ਅੱਵਲ
Ad Position 24