10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਰਾਜ ਸੂਚਨਾ ਕਮਿਸ਼ਨਰ ਪੰਜਾਬ ਹਰਪ੍ਰੀਤ ਸੰਧੂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ)-ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰਬਾਣੀ ਕੀਰਤਨ ਸਰਵਣ ਕਰਨ ਦੇ ਨਾਲ-ਨਾਲ ਪੰਜਾਬ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਮੁੱਚੀ ਮਾਨਵਤਾ ਲਈ ਆਸਥਾ, ਸੇਵਾ, ਨਿਮਰਤਾ ਅਤੇ ਭਾਈਚਾਰੇ ਦਾ ਮਹਾਨ ਕੇਂਦਰ ਹੈ।

Ad Position 21
No active advertisement
ਅਜੀਤ ਡੈਸਕ 11-08-2026
ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ)-ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰਬਾਣੀ ਕੀਰਤਨ ਸਰਵਣ ਕਰਨ ਦੇ ਨਾਲ-ਨਾਲ ਪੰਜਾਬ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਮੁੱਚੀ ਮਾਨਵਤਾ ਲਈ ਆਸਥਾ, ਸੇਵਾ, ਨਿਮਰਤਾ ਅਤੇ ਭਾਈਚਾਰੇ ਦਾ ਮਹਾਨ ਕੇਂਦਰ ਹੈ। ਇੱਥੇ ਨਤਮਸਤਕ ਹੋ ਕੇ ਮਨ ਨੂੰ ਅਥਾਹ ਸ਼ਾਂਤੀ ਅਤੇ ਸਕੂਨ ਦੀ ਪ੍ਰਾਪਤੀ ਹੁੰਦੀ ਹੈ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਇੰਦਰਜੀਤ ਸਿੰਘ ਹਰਪੁਰਾ ਸਮੇਤ ਹੋਰ ਸ਼ਖਸੀਅਤਾਂ ਵੀ ਸਨ ।
Ad Position 22
No active advertisement
ਪਿਛਲੀ ਖ਼ਬਰ ਵੰਦੇ ਭਾਰਤ ਐਕਸਪ੍ਰੈਸ ਦੇ ਟਿਕਟ ਚੈਕਿੰਗ ਸਟਾਫ਼ ਨੇ ਯਾਤਰੀ ਦਾ ਕੀਮਤੀ ਆਈਫੋਨ ਟੈਬਲੇਟ ਸੌਂਪਿਆ ਅਗਲੀ ਖ਼ਬਰ ਵਿਦੇਸ਼ਾਂ ’ ਚ ਕੰਮ ਕਰਨ ਵਾਲੇ ਪਾਕਿਸਤਾਨੀਆਂ ਨੇ ਜੁਲਾਈ ’ ਚ ਭੇਜੇ 3.6 ਅਰਬ ਡਾਲਰ
Ad Position 24