10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਪਿੰਡ ਸਿੰਘਪੁਰਾ ਵਿਖੇ 5 ਮੈਂਬਰੀ ਕਮੇਟੀ ਦਾ ਗਠਨ

ਬਾਬਾ ਬਕਾਲਾ ਸਾਹਿਬ, 10 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਇੱਥੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਹਲਕਾ ਇੰਚਾਰਜ ਭਾਈ ਸਰਬਜੀਤ ਸਿੰਘ ਦੀ ਅਗਵਾਈ ਹੇਠ ਪਿੰਡ ਸਿੰਘਪੁਰਾ ਵਿਖੇ ਇਕ ਇਕੱਠ ਕੀਤਾ ਗਿਆ । ਇਸ ਮੌਕੇ ਜਿੱਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਪਾਰਟੀ ਵਲੋਂ ਮਿਤੀ 28 ਅਗਸਤ ਨੁੰ ਕੀਤੀ ਜਾ ਰਹੀ ਪੰਥਕ ਕਾਨਫਰੰਸ ਸੰਬੰਧੀ ਵਰਕਰਾਂ ਨੂੰ ਲਾਮਬੱਧ ਕੀਤਾ ਗਿਆ, ਉਥੇ ਕਾਨਫਰੰਸ ਦੇ ਸੰਬੰਧ ਵਿਚ ਵਿਚਾਰਾਂ ਕੀਤੀਆਂ ਗਈਆਂ ਅਤੇ ਸਥਾਨਕ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ।

Ad Position 21
No active advertisement
ਅਜੀਤ ਡੈਸਕ 11-08-2026
ਬਾਬਾ ਬਕਾਲਾ ਸਾਹਿਬ, 10 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਇੱਥੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਹਲਕਾ ਇੰਚਾਰਜ ਭਾਈ ਸਰਬਜੀਤ ਸਿੰਘ ਦੀ ਅਗਵਾਈ ਹੇਠ ਪਿੰਡ ਸਿੰਘਪੁਰਾ ਵਿਖੇ ਇਕ ਇਕੱਠ ਕੀਤਾ ਗਿਆ । ਇਸ ਮੌਕੇ ਜਿੱਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਪਾਰਟੀ ਵਲੋਂ ਮਿਤੀ 28 ਅਗਸਤ ਨੁੰ ਕੀਤੀ ਜਾ ਰਹੀ ਪੰਥਕ ਕਾਨਫਰੰਸ ਸੰਬੰਧੀ ਵਰਕਰਾਂ ਨੂੰ ਲਾਮਬੱਧ ਕੀਤਾ ਗਿਆ, ਉਥੇ ਕਾਨਫਰੰਸ ਦੇ ਸੰਬੰਧ ਵਿਚ ਵਿਚਾਰਾਂ ਕੀਤੀਆਂ ਗਈਆਂ ਅਤੇ ਸਥਾਨਕ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ । ਨਵ ਨਿਯੁਕਤ 5 ਮੈਂਬਰੀ ਕਮੇਟੀ ਵਿਚ ਸਰਵ ਤਜਿੰਦਰ ਸਿੰਘ, ਬਲਵਿੰਦਰ ਸਿੰਘ, ਗੁਰਨਾਮ ਸਿੰਘ, ਭੁਪਿੰਦਰ ਸਿੰਘ, ਬਲਵਿੰਦਰ ਸਿੰਘ ਚੁਣੇ ਗਏ ਹਨ। ਇਸ ਮੌਕੇ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ, ਪ੍ਰਗਟ ਸਿੰਘ ਮੀਆਂਵਿੰਡ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਕੰਮੋਕੇ, ਯੂਥ ਪ੍ਰਧਾਨ ਜੁਗਰਾਜ ਸਿੰਘ ਧੂਲਕਾ, ਸਰਕਲ ਪ੍ਰਧਾਨ ਪਵਨਦੀਪ ਸਿੰਘ ਏਕਲਗੱਡਾ, ਸਰਕਲ ਪ੍ਰਧਾਨ ਹਰਜੀਤ ਸਿੰਘ ਫ਼ੇਰੂਮਾਨ, ਸਰਕਲ ਪ੍ਰਧਾਨ ਦਿਲਬਾਗ ਸਿੰਘ ਠੱਠੀਆਂ, ਦਲਬੀਰ ਸਿੰਘ ਖੋਜਕੀਪੁਰ, ਬਲਵੰਤ ਸਿੰਘ ਵਜ਼ੀਰ ਭੁੱਲਰ, ਬਲਦੇਵ ਸਿੰਘ ਪ੍ਰਧਾਨ ਰਈਆ, ਹਰਮਨ ਸਿੰਘ ਬਾਬਾ ਬਕਾਲਾ, ਜਗੀਰ ਸਿੰਘ ਏਕਲਗੱਡਾ, ਸਾਹਿਬ ਸਿੰਘ ਖੋਜਕੀਪੁਰ, ਬਲਵਿੰਦਰ ਸਿੰਘ ਜਲਾਲਾਬਾਦ, ਵਿਰਸਾ ਸਿੰਘ ਜਲਾਲਾਬਾਦ, ਸਾਹਿਬ ਸਿੰਘ ਜਲਾਲਾਬਾਦ, ਜਗਦੀਪ ਸਿੰਘ ਰਈਆ ਤੋਂ ਇਲਾਵਾ ਮੀਡੀਆ ਟੀਮ ਆਲਮ ਸਿੰਘ ਦੋਲੋਨੰਗਲ, ਪ੍ਰਭਜੀਤ ਸਿੰਘ ਦੋਲੋਨੰਗਲ, ਅੰਗਰੇਜ਼ ਸਿੰਘ ਦੋਲੋਨੰਗਲ, ਸੁੱਖਜੀਤ ਸਿੰਘ ਗਿੱਲ ਖਾਨਪੁਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਾਸ਼ ਯਾਦਗਾਰੀ ਕੰਪਲੈਕਸ ਦੇ ਮੁੱਖ ਦਰਵਾਜ਼ੇ ਦਾ ਤਾਲਾ ਤੋੜਨ ਦੀ ਘਟਨਾ ਦੀ ਨਿਖੇਧੀ ਅਗਲੀ ਖ਼ਬਰ ਲੈਕ: ਬਲਜਿੰਦਰ ਵਡਾਲੀ ਦੀ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ
Ad Position 24