14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਪੰਜਾਬ ਇੰਮੀਗ੍ਰੇਸ਼ਨ ਵਲੋਂ ਯੂ. ਕੇ. ਸਟੱਡੀ ਨਵੰਬਰ ਇੰਟੇਕ ਦੀ ਕਰਵਾਈ ਜਾ ਰਹੀ ਤਿਆਰੀ

ਅੰਮ੍ਰਿਤਸਰ, 13 ਅਗਸਤ (ਹਰਮਿੰਦਰ ਸਿੰਘ)-ਵਿਦੇਸ਼ ‘ਚ ਪੜ੍ਹਾਈ ਕਰਨ ਦਾ ਸੁਪਨਾ ਦੇਖਣ ਵਾਲੇ ਵਿਦਿਆਰਥੀਆਂ ਦੇ ਸੁਪਨੇ ਨੂੰ ਸਾਕਾਰ ਕਰਨ ਦਾ ਯਤਨ ਕਰਦੇ ਹੋਏ ਪੰਜਾਬ ਇੰਮੀਗਰੇਸ਼ਨ ਵਲੋਂ ਵਿਦਿਆਰਥੀਆਂ ਨੂੰ ਨਵੰਬਰ ਇੰਟੇਕ ਯੂ. ਕੇ ਸਟੱਡੀ ਵੀਜ਼ੇ ਲਈ ਤਿਆਰੀਆਂ ਸ਼ੁਰੂ ਕਰਾ ਦਿੱਤੀਆਂ ਹਨ।

Ad Position 21
No active advertisement
ਮਨਪ੍ਰੀਤ ਸਿੰਘ ਸਿੱਧੂ 14-08-2026
ਅੰਮ੍ਰਿਤਸਰ, 13 ਅਗਸਤ (ਹਰਮਿੰਦਰ ਸਿੰਘ)-ਵਿਦੇਸ਼ ‘ਚ ਪੜ੍ਹਾਈ ਕਰਨ ਦਾ ਸੁਪਨਾ ਦੇਖਣ ਵਾਲੇ ਵਿਦਿਆਰਥੀਆਂ ਦੇ ਸੁਪਨੇ ਨੂੰ ਸਾਕਾਰ ਕਰਨ ਦਾ ਯਤਨ ਕਰਦੇ ਹੋਏ ਪੰਜਾਬ ਇੰਮੀਗਰੇਸ਼ਨ ਵਲੋਂ ਵਿਦਿਆਰਥੀਆਂ ਨੂੰ ਨਵੰਬਰ ਇੰਟੇਕ ਯੂ. ਕੇ ਸਟੱਡੀ ਵੀਜ਼ੇ ਲਈ ਤਿਆਰੀਆਂ ਸ਼ੁਰੂ ਕਰਾ ਦਿੱਤੀਆਂ ਹਨ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਪੰਜਾਬ ਇੰਮੀਗਰੇਸ਼ਨ ਦੇ ਮੈਨਜਿੰਗ ਡਾਇਰੈਕਟਰ ਮਨਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਵਿਦੇਸ਼ ‘ਚ ਪੜ੍ਹਾਈ ਕਰਨ ਦਾ ਸਪਨਾ ਦੇਖਣ ਵਾਲੇ ਵਿਦਿਆਰਥੀਆਂ ਲਈ ਯੂ. ਕੇ. ਇਕ ਵਧੀਆ ਵਿਕਲਪ ਹੈ। ਇਥੇ ਪੜ੍ਹਾਈ ਕਰਨ ਦਾ ਚਾਹਵਾਨ ਵਿਦਿਆਰਥੀਆਂ ਨੂੰ ਆਈਲੈਟਸ ਦੀ ਲੋੜ ਨਹੀਂ ਹੈ ਅਤੇ ਇਸ ਤੋਂ ਇਲਾਵਾ 10 ਸਾਲ ਤੱਕ ਦਾ ਗੈਪ ਵੀ ਪ੍ਰਵਾਨਿਤ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਇੰਮੀਗਰੇਸ਼ਨ ਰਾਹੀਂ ਹੁਣ ਤੱਕ ਸੈਂਕੜੇ ਵਿਦਿਆਰਥੀ ਯੂ. ਕੇ. ਸਟੱਡੀ ਵੀਜ਼ੇ ‘ਤੇ ਜਾ ਚੁਕੇ ਹਨ। ਇਨ੍ਹਾਂ ਵਿਚੋਂ ਬਹੁਤ ਸਾਰੇ ਵਿਦਿਆਰਥੀ ਸਕਾਲਰਸ਼ਿਪ ਵੀ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਇੰਮੀਗਰੇਸ਼ਨ ਵਲੋਂ ਨਵੰਬਰ ਇੰਟੇਕ ਵਿਚ ਯੂ. ਕੇ. ਸਟੱਡੀ ਵੀਜ਼ੇ ‘ਤੇ ਜਾਣ ਵਾਲੇ ਵਿਦਿਆਰਥੀਆਂ ਨੂੰ ਤਿਆਰੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਲਈ ਵਿਦਿਆਰਥੀ ਕੋਲੋਂ ਪਹਿਲਾਂ ਕੋਈ ਫੀਸ ਨਹੀਂ ਲਈ ਜਾਂਦੀ, ਸਾਰੀ ਫੀਸ ਵੀਜ਼ਾ ਲੱਗਣ ਤੋਂ ਬਾਅਦ ਹੀ ਲਈ ਜਾਂਦੀ ਹੈ। ਇਸ ਤੋਂ ਇਲਾਵਾ ਵਿਦਿਆਰਥੀਆਂ ਕਿਸੇ ਤਰ੍ਹਾਂ ਦੇ ਪੁਰਾਣੇ ਫੰਡ ਦਿਖਾਉਣ ਦੀ ਵੀ ਲੋੜ ਨਹੀਂ ਹੈ। ਮਨਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਜਿਹੜੇ ਵਿਦਿਆਰਥੀ ਇਕੱਲੇ ਜਾ ਸਾਊਸ ਨਾਲ ਯੂ. ਕੇ. ਸਟੱਡੀ ਲਈ ਜਾਣਾ ਚਾਹੁੰਦੇ ਹਨ ਉਹ ਵੀ ਯੂ. ਕੇ. ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਇੰਮੀਗਰੇਸ਼ਨ ਵਲੋਂ ਸਤੰਬਰ ਇੰਟੇਕ ਲਈ ਜੋ ਵੀਜ਼ੇ ਅਪਲਾਈ ਕੀਤੇ ਸਨ ਉਨ੍ਹਾਂ ਦੇ ਨਤੀਜੇ ਤਸੱਲੀਜਨਕ ਆ ਰਹੇ ਹਨ। ਹੁਣ ਜਿਹੜੇ ਵਿਦਿਆਰਥੀ ਅਗਲੇ ਇੰਟੇਕ ਲਈ ਯੂ. ਕੇ. ਸਟੱਡੀ ਲਈ ਜਾਣਾ ਚਾਹੁੰਦੇ ਹਨ ਉਹ ਪੰਜਾਬ ਇੰਮੀਗਰੇਸ਼ਨ ਦੇ ਰਣਜੀਤ ਐਵੀਨਿਊ ਦਫ਼ਤਰ ਵਿਖੇ ਉਨ੍ਹਾਂ ਦੀ ਟੀਮ ਨਾਲ ਸੰਪਰਕ ਕਰ ਸਕਦੇ ਹਨ ਜਿਥੇ ਉਨ੍ਹਾਂ ਨੂੰ ਮਾਹਿਰਾਂ ਦੀ ਟੀਮ ਵਲੋਂ ਸਹੀ ਜਾਣਕਾਰੀ ਦਿੱਤੀ ਜਾਵੇਗੀ। ਮਨਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਤੋਂ ਇਲਾਵਾ ਨਿਊਜੀਲੈਂਡ ਅਤੇ ਕੈਨੇਡਾ ਸਟੱਡੀ ਵੀਜ਼ਾ ਵੀ ਖੁਲ੍ਹ ਚੁੱਕਾ ਹੈ । ਜਿਹੜੇ ਵਿਦਿਆਰਥੀ ਨਿਊਜੀਲੈਂਡ ਜਾਂ ਕੈਨੇਡਾ ਸਟੱਡੀ ਜਾਂ ਜਿਹੜੇ ਲੋਕ ਸੈਰ ਸਪਾਟੇ ਵਜੋਂ ਉਥੇ ਜਾਣਾ ਚਾਹੁੰਦੇ ਹਨ ਉਹ ਪੰਜਾਬ ਇੰਮੀਗਰੇਸ਼ਨ ਦੇ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਅੰਮ੍ਰਿਤਸਰ ਰੇਲਵੇ ਸਟੇਸ਼ਨ ਰੰਗ-ਰੰਗੀਆਂ ਲਾਈਟਾਂ ਦੀ ਰੌਸ਼ਨੀ ਨਾਲ ਰੁਸ਼ਨਾਇਆ ਅਗਲੀ ਖ਼ਬਰ ਆਜ਼ਾਦੀ ਦਿਹਾੜੇ ਨੂੰ ਲੈ ਕੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਦੀ ਅਗਵਾਈ ਵਿਚ ਪੁਲਿਸ ਵਲੋਂ ਕੱਢਿਆ ਫਲੈਗ ਮਾਰਚ
Ad Position 24