13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸਪਰਿੰਗ ਫੀਲਡਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਤਗਮੇ

ਅੰਮ੍ਰਿਤਸਰ, 13 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਫੀਲਡਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਜ਼ੋਨਲ ਟੂਰਨਾਮੈਂਟ ਦੇ ਕਿੱਕ ਬਾਕਸਿੰਗ ਮੁਕਾਬਲੇ ‘ਚ ਹਿੱਸਾ ਲਿਆ, ਜਿਸ ‘ਚ ਅੰਡਰ-14 ਲੜਕਿਆਂ ਦੀ ਟੀਮ ‘ਚੋਂ ਫਤਿਹ ਸਿੰਘ ਨੇ ਸੋਨੇ ਦਾ ਤਗਮਾ, ਤਨਵਜੋਤ ਸਿੰਘ ਨੇ ਚਾਂਦੀ, ਜਦਕਿ ਪ੍ਰਿੰਸਦੀਪ ਸਿੰਘ, ਮਨਬੀਰ ਸਿੰਘ, ਮਨਜੀਤ ਸਿੰਘ ਅਤੇ ਗੁਰਬਾਜ਼ ਸਿੰਘ ਨੇ ਤਾਂਬੇ ਦਾ ਤਗਮਾ ਹਾਸਲ ਕੀਤਾ। ਅੰਡਰ-17 ਲੜਕਿਆਂ ਦੀ ਟੀਮ ‘ਚੋਂ ਬੀਬੇਕ ਨੇ ਸੋਨੇ, ਸਰਬਜੀਤ ਸਿੰਘ ਨੇ ਚਾਂਦੀ, ਧਰੁਵਮ, ਅਦਿਤਯ ਸਿੰਘ, ਗੁਰਵੰਸ਼ ਸਿੰਘ ਅਤੇ ਗੁਰਜੀਤ ਸਿੰਘ ਨੇ ਤਾਂਬੇ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 14-08-2026
ਅੰਮ੍ਰਿਤਸਰ, 13 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਫੀਲਡਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਜ਼ੋਨਲ ਟੂਰਨਾਮੈਂਟ ਦੇ ਕਿੱਕ ਬਾਕਸਿੰਗ ਮੁਕਾਬਲੇ ‘ਚ ਹਿੱਸਾ ਲਿਆ, ਜਿਸ ‘ਚ ਅੰਡਰ-14 ਲੜਕਿਆਂ ਦੀ ਟੀਮ ‘ਚੋਂ ਫਤਿਹ ਸਿੰਘ ਨੇ ਸੋਨੇ ਦਾ ਤਗਮਾ, ਤਨਵਜੋਤ ਸਿੰਘ ਨੇ ਚਾਂਦੀ, ਜਦਕਿ ਪ੍ਰਿੰਸਦੀਪ ਸਿੰਘ, ਮਨਬੀਰ ਸਿੰਘ, ਮਨਜੀਤ ਸਿੰਘ ਅਤੇ ਗੁਰਬਾਜ਼ ਸਿੰਘ ਨੇ ਤਾਂਬੇ ਦਾ ਤਗਮਾ ਹਾਸਲ ਕੀਤਾ। ਅੰਡਰ-17 ਲੜਕਿਆਂ ਦੀ ਟੀਮ ‘ਚੋਂ ਬੀਬੇਕ ਨੇ ਸੋਨੇ, ਸਰਬਜੀਤ ਸਿੰਘ ਨੇ ਚਾਂਦੀ, ਧਰੁਵਮ, ਅਦਿਤਯ ਸਿੰਘ, ਗੁਰਵੰਸ਼ ਸਿੰਘ ਅਤੇ ਗੁਰਜੀਤ ਸਿੰਘ ਨੇ ਤਾਂਬੇ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਪ੍ਰਿੰਸੀਪਲ ਤੇਜਿੰਦਰ ਮਲਹੋਤਰਾ ਨੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਕੋਚ ਗੁਰਪ੍ਰੀਤ ਸਿੰਘ, ਕੋਚ ਸਿਮਰਨ ਦੀ ਸ਼ਲਾਘਾ ਕਰਦੇ ਹੋਏ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਮੈਨੇਜਿੰਗ ਡਾਇਰੈਕਟਰ ਡਾ. ਅਰਵਿੰਦਰ ਸਿੰਘ ਚਮਕ, ਵਾਈਸ ਪ੍ਰਿੰਸੀਪਲ ਰੁਪਿੰਦਰਜੀਤ ਕੌਰ, ਰਾਮ ਭਗਤ, ਕਵਲਜੀਤ ਕੌਰ, ਹਰਮੀਤ ਕੌਰ, ਨਵਦੀਪ ਕੌਰ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਤੀ-ਪਤਨੀ ’ਤੇ ਹਮਲਾ ਕਰਨ ਦੇ ਮਾਮਲੇ ’ਚ ਥਾਣਾ ਬੀ. ਡਵੀਜ਼ਨ ਮੁਲਜ਼ਮਾਂ ਦਾ ਪੱਖ ਪੂਰ ਰਹੀ ਹੈ-ਕਾ: ਕਰਮਪੁਰਾ ਅਗਲੀ ਖ਼ਬਰ ਸੁਖਬੀਰ ਬਾਦਲ ’ਤੇ ਹਮਲਾ ਨਿੰਦਣਯੋਗ-ਛੀਨਾ ਕਿਹਾ, ਹਿੰਸਾ ਲਈ ਪੰਜਾਬ ’ਚ ਕੋਈ ਥਾਂ ਨਹੀਂ
Ad Position 24