17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸਵਰਨਕਾਰ ਸੰਘ ਵਨ ਪੰਜਾਬ ਨੇ ਆਜ਼ਾਦੀ ਦਿਹਾੜਾ ਮਨਾਇਆ

ਅੰਮ੍ਰਿਤਸਰ, 17 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਸਵਰਨਕਾਰ ਸੰਘ ਵਨ ਪੰਜਾਬ ਵਲੋਂ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਸਥਾਨਕ ਚੌਰਸਤੀ ਅਟਾਰੀ ਵਿਖੇ ਕਰਵਾਏ ਵਿਸ਼ਾਲ ਸਮਾਗਮ ਦੀ ਪ੍ਰਧਾਨਗੀ ਜ਼ਿਲ੍ਹਾ ਅਸ਼ਵਨੀ ਕੁਮਾਰ ਕਾਲੇਸ਼ਾਹ ਨੇ ਕੀਤੀ।

Ad Position 21
No active advertisement
ਅਜੀਤ ਡੈਸਕ 18-08-2026
ਅੰਮ੍ਰਿਤਸਰ, 17 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਸਵਰਨਕਾਰ ਸੰਘ ਵਨ ਪੰਜਾਬ ਵਲੋਂ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਸਥਾਨਕ ਚੌਰਸਤੀ ਅਟਾਰੀ ਵਿਖੇ ਕਰਵਾਏ ਵਿਸ਼ਾਲ ਸਮਾਗਮ ਦੀ ਪ੍ਰਧਾਨਗੀ ਜ਼ਿਲ੍ਹਾ ਅਸ਼ਵਨੀ ਕੁਮਾਰ ਕਾਲੇਸ਼ਾਹ ਨੇ ਕੀਤੀ। ਸਮਾਗਮ ‘ਚ ਅਖਿਲ ਭਾਰਤੀ ਸਵਰਨਕਾਰ ਸੰਘ ਦੇ ਕੌਮੀ ਪ੍ਰਧਾਨ ਕਸ਼ਮੀਰ ਸਿੰਘ ਰਾਜਪੂਤ ਅਤੇ ਸਵਰਨਕਾਰ ਸੰਘ ਵਨ ਪੰਜਾਬ ਦੇ ਪ੍ਰਧਾਨ ਅਸ਼ਵਨੀ ਕੁਮਾਰ ਨਾਮੇਸ਼ਾਹ ਨੇ ਸ਼ਿਰਕਤ ਕੀਤੀ। ਆਏ ਮਹਿਮਾਨਾਂ ਨੇ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਸਾਰਿਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਦੇਸ਼ ਲਈ ਕੁਰਬਾਨੀ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਨੂੰ ਵੀ ਯਾਦ ਕੀਤਾ। ਇਸ ਮੌਕੇ ਡਿੰਪਲ ਰਾਜਪੂਤ, ਸੁਰਜੀਤ ਸਹਿਜਰਾ, ਮਨਿੰਦਰ ਸਿੰਘ, ਨਰੇਸ਼ ਕੁਮਾਰ ਜੰਗੀ, ਰਾਜਿੰਦਰ ਕੁਮਾਰ ਜੱਜ, ਸੰਦੀ ਸਿੰਘ ਰਾਜੂ, ਸਵੀ ਨਿਸ਼ਚਲ, ਬਟਾਲਾ ਤੋਂ ਸ੍ਰੀ ਲੂਥਰਾ, ਰਾਕੇਸ਼ ਸੂਰੀ, ਪੱਪੂ, ਜਸਪਾਲ ਸਿੰਘ ਧੁੰਨਾ, ਮਨੀਸ਼ ਧਵਨ, ਮਨਜੀਤ ਸਿੰਘ, ਮਨਦੀਪ ਸਿੰਘ, ਇੰਦਰਪਾਲ ਆਰਿਆ, ਸ਼ਿਵਰਾਜ ਸਿੰਘ, ਜਸਵੰਦ ਸਿੰਘ, ਦਵਿੰਦਰ ਧੁੰਨਾ , ਪ੍ਰਮੋਦ, ਜੋਧ ਸਿੰਘ, ਕੁਲਦੀਪ ਸਿੰਘ,
Ad Position 22
No active advertisement
ਪਿਛਲੀ ਖ਼ਬਰ ਆਰੀਆ ਸਮਾਜ ਬਾਜ਼ਾਰ ਸ਼ਰਧਾਨੰਦ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਸਹਿਜ਼ਾਦਾ ਨੰਦ ਕਾਲਜ ’ਚ 1947 ਦੀ ਭਿਆਨਕ ਵੰਡ ਦੀ ਯਾਦ ਨੂੰ ਸਮਰਪਿਤ ਦਿਵਸ ਮਨਾਇਆ
Ad Position 24