ਬੱਚਿਆਂ ਦੀ ਲੜਾਈ ਉਪਰੰਤ ਰਾਤ ਵੇਲੇ ਜਾ ਰਹੇ ਨੌਜਵਾਨ ਨੂੰ ਰੰਜਿਸ਼ ਨਾਲ ਮਾਰੀ ਗੋਲੀ
ਅੰਮ੍ਰਿਤਸਰ, 20 ਅਗਸਤ (ਰੇਸ਼ਮ ਸਿੰਘ)- ਥਾਣਾ ਗੇਟ ਹਕੀਮਾਂ ਅਧੀਨ ਪੈਂਦੇ ਇਲਾਕੇ ਬੀ. ਬਲਾਕ ਵਿਖੇ ਇਕ ਨੌਜਵਾਨ ਨੂੰ 2 ਸਕੂਟਰੀਆਂ ‘ਤੇ ਸਵਾਰ ਨੌਜਵਾਨਾਂ ਵਲੋਂ ਗੋਲੀ ਮਾਰ ਕੇ ਗੰਭੀਰ ਜ਼ਖਮੀਂ ਕਰ ਦਿੱਤਾ, ਜਿਸ ਨੂੰ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ।
ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖਮੀ ਕਰਨ ਦੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਏ.ਸੀ.ਪੀ. ਕੇਂਦਰ ਸੁਰਿੰਦਰ ਸਿੰਘ। ਤਸਵੀਰ : ਹਰਜੀਤ ਸਿੰਘ
21-08-2026