22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਐਡਵੋਕੇਟ ਲੱਖਾ ਸਿੰਘ ਆਜ਼ਾਦ ਨੂੰ ਸਦਮਾ : ਭਰਜਾਈ ਦਾ ਦਿਹਾਂਤ

ਬਾਬਾ ਬਕਾਲਾ ਸਾਹਿਬ, 22 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਫੀਲਡ ਪੱਤਰਕਾਰ ਐਸੋਸੀਏਸ਼ਨ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਦੇ ਕਾਨੂੰਨੀ ਸਲਾਹਕਾਰ, ਐਡਵੋਕੇਟ ਲੱਖਾ ਸਿੰਘ ਆਜ਼ਾਦ ਨੂੰ ਉਦੋਂ ਭਾਰੀ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਵੱਡੀ ਭਰਜਾਈ ਸਰਦਾਰਨੀ ਅਮਰਜੀਤ ਕੌਰ (ਸੁਪਤਨੀ ਬਾਬਾ ਪ੍ਰੇਮ ਸਿੰਘ) ਅਚਾਨਕ ਸਦੀਵੀ ਵਿਛੋੜਾ ਦੇ ਗਏ । ਫੀਲਡ ਪੱਤਰਕਾਰ ਐਸੋਸੀਏਸ਼ਨ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਅਤੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿਦਿਅਕ ਅਤੇ ਭਲਾਈ ਰਜਿ.

Ad Position 21
No active advertisement
ਸਰਦਾਰਨੀ ਅਮਰਜੀਤ ਕੌਰ 23-08-2026
ਬਾਬਾ ਬਕਾਲਾ ਸਾਹਿਬ, 22 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਫੀਲਡ ਪੱਤਰਕਾਰ ਐਸੋਸੀਏਸ਼ਨ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਦੇ ਕਾਨੂੰਨੀ ਸਲਾਹਕਾਰ, ਐਡਵੋਕੇਟ ਲੱਖਾ ਸਿੰਘ ਆਜ਼ਾਦ ਨੂੰ ਉਦੋਂ ਭਾਰੀ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਵੱਡੀ ਭਰਜਾਈ ਸਰਦਾਰਨੀ ਅਮਰਜੀਤ ਕੌਰ (ਸੁਪਤਨੀ ਬਾਬਾ ਪ੍ਰੇਮ ਸਿੰਘ) ਅਚਾਨਕ ਸਦੀਵੀ ਵਿਛੋੜਾ ਦੇ ਗਏ । ਫੀਲਡ ਪੱਤਰਕਾਰ ਐਸੋਸੀਏਸ਼ਨ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਅਤੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿਦਿਅਕ ਅਤੇ ਭਲਾਈ ਰਜਿ. ਚੰਡੀਗੜ੍ਹ, ਯੂਨਿਟ ਹਲਕਾ ਬਾਬਾ ਬਕਾਲਾ ਸਾਹਿਬ ਦੇ ਅਹੁਦੇਦਾਰਾਂ ਸਮੇਤ ਵੱਖ ਵੱਖ ਧਾਰਮਿਕ, ਸਿਆਸੀ ਅਤੇ ਸਮਾਜ ਸੇਵੀ ਸ਼ਖ਼ਸੀਅਤਾਂ ਨੇ ਉਨ੍ਹਾਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਲ ਹਮਦਰਦੀ ਪ੍ਰਗਟ ਕੀਤੀ ਹੈ ।
Ad Position 22
No active advertisement
ਪਿਛਲੀ ਖ਼ਬਰ ਐੱਸ.ਐੱਸ.ਪੀ. ਕਵਲਪ੍ਰੀਤ ਸਿੰਘ ਨੇ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਕਰਮਜੀਤ ਸਿੰਘ ਰਿੰਟੂ ਵਲੋਂ ਪੰਚਾਇਤ ਗੁਮਟਾਲਾ ਕਾਲੋਨੀ ’ਚ ਨਵੀਆਂ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ
Ad Position 24