24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

35 ਪਰਿਵਾਰ ਵੱਖ-ਵੱਖ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ (ਵਾਰਿਸ ਪੰਜਾਬ) ’ਚ ਸ਼ਾਮਿਲ

ਛੇਹਰਟਾ, 24 ਅਗਸਤ (ਪੱਤਰ ਪ੍ਰੇਰਕ)- ਵਿਧਾਨ ਸਭਾ ਹਲਕਾ ਅਟਾਰੀ ਅਧੀਨ ਪੈਂਦੇ ਪਿੰਡ ਖਾਪੜਖੇੜੀ ਵਿਖੇ ਅਕਾਲੀ ਦਲ (ਵਾਰਿਸ ਪੰਜਾਬ) ਦੀ ਇਕ ਅਹਿਮ ਮੀਟਿੰਗ ਸੂਬਾ ਸੀਨੀਅਰ ਆਗੂ ਗੁਰਜਿੰਦਰ ਸਿੰਘ ਖਾਪੜਖੇੜੀ ਦੀ ਅਗਵਾਈ ਹੇਠ ਹੋਈ, ਜਿਸ ਵਿਚ ਉਨ੍ਹਾਂ ਦੀ ਪ੍ਰੇਰਨਾ ਸਦਕਾ ਵੱਖ-ਵੱਖ ਰਵਾਇਤੀ ਪਾਰਟੀਆਂ ਨੂੰ ਛੱਡ ਕੇ 3 5 ਦੇ ਕਰੀਬ ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ’ਚ ਸ਼ਾਮਿਲ ਹੋਏ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਹਲਕਾ ਇੰਚਾਰਜ ਪਰਮਜੀਤ ਸਿੰਘ ਵਣੀਏਕੇ ਨੇ ਪਾਰਟੀ ’ਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਸਿਰਪਾਓ ਦੇ ਕੇ ਜੀ ਆਇਾਆਂ ਆਖਿਆ ਤੇ ਕਿਹਾ ਕਿ ਪੰਜਾਬ ਵਿਚੋਂ ਨਸ਼ੇ ਦੀ ਜੜ੍ਹ ਪੁੱਟਣ ਲਈ 2027 ਦੇ ਵਿਚ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਭਾਈ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਬਣਾਉਣ ਵਿਚ ਕੋਈ ਕਸਰ ਨਹੀਂ ਛੱਡਾਂਗੇ ਤੇ ਵੱਡੀ ਗਿਣਤੀ ਦੇ ਵਿਚ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਈ ਜਾਵੇਗੀ।

Ad Position 21
No active advertisement
ਅਜੀਤ ਡੈਸਕ 25-08-2026
ਛੇਹਰਟਾ, 24 ਅਗਸਤ (ਪੱਤਰ ਪ੍ਰੇਰਕ)- ਵਿਧਾਨ ਸਭਾ ਹਲਕਾ ਅਟਾਰੀ ਅਧੀਨ ਪੈਂਦੇ ਪਿੰਡ ਖਾਪੜਖੇੜੀ ਵਿਖੇ ਅਕਾਲੀ ਦਲ (ਵਾਰਿਸ ਪੰਜਾਬ) ਦੀ ਇਕ ਅਹਿਮ ਮੀਟਿੰਗ ਸੂਬਾ ਸੀਨੀਅਰ ਆਗੂ ਗੁਰਜਿੰਦਰ ਸਿੰਘ ਖਾਪੜਖੇੜੀ ਦੀ ਅਗਵਾਈ ਹੇਠ ਹੋਈ, ਜਿਸ ਵਿਚ ਉਨ੍ਹਾਂ ਦੀ ਪ੍ਰੇਰਨਾ ਸਦਕਾ ਵੱਖ-ਵੱਖ ਰਵਾਇਤੀ ਪਾਰਟੀਆਂ ਨੂੰ ਛੱਡ ਕੇ 3 5 ਦੇ ਕਰੀਬ ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ’ਚ ਸ਼ਾਮਿਲ ਹੋਏ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਹਲਕਾ ਇੰਚਾਰਜ ਪਰਮਜੀਤ ਸਿੰਘ ਵਣੀਏਕੇ ਨੇ ਪਾਰਟੀ ’ਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਸਿਰਪਾਓ ਦੇ ਕੇ ਜੀ ਆਇਾਆਂ ਆਖਿਆ ਤੇ ਕਿਹਾ ਕਿ ਪੰਜਾਬ ਵਿਚੋਂ ਨਸ਼ੇ ਦੀ ਜੜ੍ਹ ਪੁੱਟਣ ਲਈ 2027 ਦੇ ਵਿਚ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਭਾਈ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਬਣਾਉਣ ਵਿਚ ਕੋਈ ਕਸਰ ਨਹੀਂ ਛੱਡਾਂਗੇ ਤੇ ਵੱਡੀ ਗਿਣਤੀ ਦੇ ਵਿਚ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਈ ਜਾਵੇਗੀ। ਇਸ ਮੌਕੇ ਜਗਜੀਤ ਸਿੰਘ ਰਾਮੂਵਾਲ, ਬਲਵਿੰਦਰ ਸਿੰਘ ਕਾਉਂਕੇ, ਸਾਜਨ ਸਿੰਘ ਕਾਉਂਕੇ, ਜਥੇ: ਮੰਗਲ ਸਿੰਘ ਬੂਟੇਆ ਵਾਲੇ, ਹਰਮਨ ਸਿੰਘ, ਗੁਰਸੇਵਕ ਸਿੰਘ, ਗੁਰਬਾਜ਼ ਸਿੰਘ, ਹੀਰਾ ਸਿੰਘ, ਸਰਵਣ ਸਿੰਘ, ਜਗਦੀਪ ਸਿੰਘ, ਜਸਵੰਤ ਸਿੰਘ ਕਰਿਆਨਾ ਸਟੋਰ, ਮਨਿੰਦਰ ਸਿੰਘ, ਰਜਿੰਦਰ ਸਿੰਘ, ਦਿਲਬਾਗ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਨਿਵਨਿਯੁਕਤ ਡਾਇਰੈਕਟਰ ਅਤੇ ਮੈਂਬਰ। ਆਮ ਆਦਮੀ ਪਾਰਟੀ ਵਲੋਂ ਅੰਮ੍ਰਿਤਸਰ ਤੋਂ 01 ਡਾਇਰੈਕਟਰ ਤੇ 07... ਅਗਲੀ ਖ਼ਬਰ ਰੇਲਵੇ ਸਟੇਸ਼ਨ ’ਤੇ ਯਾਤਰੀਆਂ ਲਈ ਮੁੜ ਖੁੱਲ੍ਹੇਗਾ ‘ਰੇਲ ਕੋਚ ਰੈਸਟੋਰੈਂਟ’
Ad Position 24