ਸਪਰਿੰਗ ਡੇਲ ਸਕੂਲ ਨੇ ਅੰਤਰਰਾਸ਼ਟਰੀ ਆਈ. ਟੀ. ਫੈਸਟ ਟੈਕਮੰਥਨ 2026 ਦੀ ਓਵਰਆਲ ਚੈਂਪੀਅਨਸ਼ਿਪ ਟਰਾਫੀ ਜਿੱਤੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸੰਘਰਸ਼ ਦਾ ਕਾਂਗਰਸ ਪਾਰਟੀ ਦੇਵੇਗੀ ਪੂਰਾ ਸਾਥ- ਹਰਪ੍ਰਤਾਪ
ਅਜਨਾਲਾ, 26 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕਰਵਾਉਣ ਅਤੇ ਹੋਰਨਾਂ ਮੰਗਾਂ ਦੇ ਹੱਲ ਲਈ ਅੱਜ 27 ਅਗਸਤ ਨੂੰ ਕੀਤੇ ਜਾ ਰਹੇ ‘ਮਹਾਂ ਬੰਦ’ ਨੂੰ ਕਾਂਗਰਸ ਪਾਰਟੀ ਵਲੋਂ ਪੂਰਾ ਸਾਥ ਦਿੱਤਾ ਜਾਵੇਗਾ। ਇਹ ਜਾਣਕਾਰੀ ਸਾਂਝੀ ਕਰਦਿਆਂ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਮੁਲਾਜ਼ਮਾਂ ਦੇ ਵਿੱਤੀ ਹੱਕਾਂ ਸੰਬੰਧੀ ਸਰਕਾਰ ਦੀ ਲਗਾਤਾਰ ਚੁੱਪ ਚਿੰਤਾਜਨਕ ਹੈ ।
ਅਜੀਤ ਡੈਸਕ
27-08-2026