ਸਰਕਾਰ ਮੁਲਾਜ਼ਮਾਂ ਨੂੰ ਧਮਕਾਉਣ ਦੀ ਥਾਂ ਉਨ੍ਹਾਂ ਦੀਆਂ ਮੰਗਾਂ ਮੰਨੇ- ਰੋਡਵੇਜ਼ ਕਰਮਚਾਰੀ ਦਲ
ਅੰਮ੍ਰਿਤਸਰ, 27 ਅਗਸਤ (ਰੇਸ਼ਮ ਸਿੰਘ)- ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਜੋ ਕਿਸੇ ਵੇਲੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੱਟੜ ਸਮਰਥਕ ਹੁੰਦਾ ਸੀ । ਆਪਣੀ ਸਰਕਾਰ ਦੇ ਬਣਦੇ ਹੀ ਵਿਰੋਧੀ ਵਿਚਾਰਧਾਰਾ ਵਾਲੇ ਬਿਆਨ ਦੇ ਰਿਹਾ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਮੁਲਾਜ਼ਮਾਂ ਨੂੰ ਧਮਕਾਉਣ ਦੀ ਥਾਂ ਉਨ੍ਹਾਂ ਦੀਆਂ ਮੰਗਾਂ ਮੰਨੇ ।
ਪੰਜਾਬ ਰੋਡਵੇਜ਼ ਕਰਮਚਾਰੀ ਦਲ ਦੇ ਪ੍ਰਧਾਨ ਹਰਮੀਤ ਸਿੰਘ ਰੰਧਾਵਾ ਤੇ ਹੋਰ ਆਗੂ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ। ਤਸਵੀਰ: ਹਰਜੀਤ ਸਿੰਘ
28-08-2026