30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਵਿਸ਼ੇਸ਼ ਕੈਂਪ ਦੌਰਾਨ ਵੋਟਰ ਸੂਚੀ ਦੀ ਸੁਧਾਈ ਦਾ ਕੀਤਾ ਕੰਮ

ਜੰਡਿਆਲਾ ਗੁਰੂ, 29 ਅਗਸਤ (ਅੰਮ੍ਰਿਤ ਪਾਲ ਸਿੰਘ)- ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ-014 ਵਿਚ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਜੰਡਿਆਲਾ ਗੁਰੂ ਬਲਬੀਰ ਸਿੰਘ ਵਲੋਂ ਵੋਟਰ ਸੂਚੀ ਦੀ ਸਧਾਈ ਸਬੰਧੀ ਕੰਮ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 30-08-2026
ਜੰਡਿਆਲਾ ਗੁਰੂ, 29 ਅਗਸਤ (ਅੰਮ੍ਰਿਤ ਪਾਲ ਸਿੰਘ)- ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ-014 ਵਿਚ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਜੰਡਿਆਲਾ ਗੁਰੂ ਬਲਬੀਰ ਸਿੰਘ ਵਲੋਂ ਵੋਟਰ ਸੂਚੀ ਦੀ ਸਧਾਈ ਸਬੰਧੀ ਕੰਮ ਕੀਤਾ ਗਿਆ। ਇਸ ਮੌਕੇ ਬੀ.ਐੱਲ.ਓ. ਮਾਤਾ ਪ੍ਰਸਾਦ, ਪ੍ਰਦੀਪ ਕੁਮਾਰ ਸੋਹਲ, ਸੁਖਦੀਪ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਵੀ ਹਾਜ਼ਰ ਸਨ। ਕੈਂਪ ਦੌਰਾਨ ਆਏ ਵੋਟਰਾਂ ਨੂੰ ਵੋਟਰ ਸੂਚੀ ਵਿਚ ਨਾਮ ਦਰਜ ਕਰਵਾਉਣ, ਵੋਟਰ ਵੇਰਵਿਆਂ ਵਿਚ ਲੋੜੀਂਦੀ ਸੋਧ ਕਰਵਾਉਣ ਸਮੇਤ ਵੋਟ ਨਾਲ ਸਬੰਧਿਤ ਹੋਰ ਜ਼ਰੂਰੀ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ। ਅਧਿਕਾਰੀਆਂ ਨੇ ਵੋਟਰਾਂ ਨੂੰ ਆਪਣੇ ਵੇਰਵਿਆਂ ਦੀ ਜਾਂਚ ਕਰਕੇ ਲੋੜ ਅਨੁਸਾਰ ਸਧਾਈ ਕਰਵਾਉਣ ਲਈ ਵੀ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਦੇ 2 ਵਿਅਕਤੀ ਜਾਅਲੀ ਜ਼ਮਾਨਤਾਂ ਭਰਨ ਦੇ ਮਾਮਲੇ ’ਚ ਕਾਬੂ ਅਗਲੀ ਖ਼ਬਰ ਦਿੱਲੀ ਦੇ ਰੰਗਕਰਮੀਆਂ ਵਲੋਂ ‘ਦਾਸਤਾਨ-ਏ-ਗੁਰੂ ਨਾਨਕ ਨਾਟਕ’ ਦੀ ਪੇਸ਼ਕਾਰੀ
Ad Position 24