30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਯੂਨੀਵਰਸਿਟੀ ਪ੍ਰੀਖਿਆ ’ਚ ਰੁਖਸਾਰ ਨੇ ਕੀਤਾ ਡੀ. ਏ. ਵੀ. ਕਾਲਜ ਦਾ ਨਾਂਅ ਰੌਸ਼ਨ

ਅੰਮ੍ਰਿਤਸਰ, 30 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ.

Ad Position 21
No active advertisement
ਅਜੀਤ ਡੈਸਕ 31-08-2026
ਅੰਮ੍ਰਿਤਸਰ, 30 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ, ਅੰਮ੍ਰਿਤਸਰ ਦੇ ਕਾਸਮੈਟੋਲੋਜੀ ਵਿਭਾਗ ਦੀ ਵਿਦਿਆਰਥਣ ਰੁਖਸਾਰ ਨੇ 8.75 ਦਾ ਐੱਸ. ਜੀ. ਪੀ. ਏ. ਪ੍ਰਾਪਤ ਕਰਕੇ ਕਾਸਮੈਟੋਲੋਜੀ ’ਚ ਸਰਟੀਫਿਕੇਟ ਕੋਰਸ ਦੇ ਦੂਜੇ ਸਮੈਸਟਰ ਲਈ ਯੂਨੀਵਰਸਿਟੀ ਪ੍ਰੀਖਿਆ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਇਸ ਪ੍ਰਾਪਤੀ ’ਤੇ ਰੁਖਸਾਰ ਨੂੰ ਦਿਲੋਂ ਵਧਾਈ ਦਿੱਤੀ ਅਤੇ ਉਸਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਡਾ. ਗੁਪਤਾ ਨੇ ਕਿਹਾ, ઺ਰੁਖਸਾਰ ਦੀ ਸਫਲਤਾ ਸਾਡੇ ਕਾਲਜ ਦੀ ਅਕਾਦਮਿਕ ਉੱਤਮਤਾ ਅਤੇ ਸਾਡੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਨੂੰ ਦਰਸਾਉਂਦੀ ਹੈ। ਇਹ ਪ੍ਰਾਪਤੀ ਦੂਜੇ ਵਿਦਿਆਰਥੀਆਂ ਲਈ ਪ੍ਰੇਰਨਾ ਦਾ ਕੰਮ ਕਰਦੀ ਹੈ। ਕੋਆਰਡੀਨੇਟਰ ਪ੍ਰੋ. ਰਿਚਾ ਮਹਾਜਨ ਅਤੇ ਪ੍ਰੋ. ਸ਼ਿਲਪੀ ਸੇਠ ਨੇ ਰੁਖਸਾਰ ਨੂੰ ਇਸ ਸ਼ਾਨਦਾਰ ਪ੍ਰਦਰਸ਼ਨ ’ਤੇ ਵਧਾਈ ਦਿੱਤੀ ਅਤੇ ਵਿਭਾਗ ਦੇ ਮੈਂਬਰਾਂ ਦੀ ਉਨ੍ਹਾਂ ਦੇ ਮਾਰਗਦਰਸ਼ਨ ਲਈ ਵੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸਰੂਪ ਰਾਣੀ ਸਰਕਾਰੀ ਕਾਲਜ ਵਿਖੇ ਪ੍ਰਤਿਭਾ- ਖੋਜ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਵੇਰਕਾ ਦਾ ਵੈਟਰਨਰੀ ਪੋਲੀਕਲੀਨਿਕ ਬਣਿਆ ‘ਚਿੱਟਾ ਹਾਥੀ’
Ad Position 24