ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਅੰਮ੍ਰਿਤਸਰ 450’ ਸਲਾਹਕਾਰ ਕਮੇਟੀ ਦੀ ਪਹਿਲੀ ਮੀਟਿੰਗ ਅੱਜ
ਅੰਮ੍ਰਿਤਸਰ, 31 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸ੍ਰੀ ਗੁਰੂ ਰਾਮਦਾਸ ਜੀ ਵਲੋਂ ਵਰੋਸਾਈ ਹੋਈ ਗੁਰੂ ਨਗਰੀ ਅੰਮ੍ਰਿਤਸਰ ਦੀ 450 ਸਾਲਾ ਸ਼ਤਾਬਦੀ ਮਨਾਉਣ ਸੰਬੰਧੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਅੰਮ੍ਰਿਤਸਰ 450’ ਸਲਾਹਕਾਰ ਕਮੇਟੀ ਦੀ ਪਹਿਲੀ ਮੀਟਿੰਗ ਉਪ-ਕੁਲਪਤੀ ਪ੍ਰੋ. ਕਰਮਜੀਤ ਸਿੰਘ ਦੀ ਅਗਵਾਈ ਹੇਠ ਅੱਜ 1 ਸਤੰਬਰ ਨੂੰ ਹੋ ਰਹੀ ਹੈ, ਜਿਸ ‘ਚ ਵੱਖ-ਵੱਖ ਸਖਸੀਅਤਾਂ ਦੇ ਵਿਚਾਰ ਅਤੇ ਸੁਝਾਅ ਪ੍ਰਾਪਤ ਕੀਤੇ ਜਾਣਗੇ।
ਪ੍ਰੋ: ਕਰਮਜੀਤ ਸਿੰਘ।
01-09-2026