02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਭਿਆਨਕ ਸੜਕ ਹਾਦਸੇ ਵਿਚ ਮੱਤੇਵਾਲ ਵਾਸੀ ਪਿਓ-ਪੁੱਤਰ ਦੀ ਮੌਤ

ਮੱਤੇਵਾਲ, 1 ਸਤੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਸਥਾਨਕ ਕਸਬਾ ਮੱਤੇਵਾਲ ਦੇ ਵਸਨੀਕ ਇੱਕੋ ਪਰਿਵਾਰ ਦੇ ਦੋ ਜੀਅ ਪਿਉ-ਪੁੱਤਰ ਦੀ ਇਕ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਮੱਤੇਵਾਲ ਵਾਸੀ ਜਸਵਿੰਦਰ ਸਿੰਘ ਪੁੱਤਰ ਮੋਹਨ ਸਿੰਘ ਉਮਰ ਕਰੀਬ 60 ਸਾਲ ਅਤੇ ਉਸ ਦਾ ਲੜਕਾ ਗੁਰਪਾਲ ਸਿੰਘ ਪੁੱਤਰ ਜਸਵਿੰਦਰ ਸਿੰਘ ਉਮਰ 35 ਸਾਲ ਜੋ ਕਿ ਮੋਟਰਸਾਈਕਲ ’ਤੇ ਮੱਤੇਵਾਲ ਤੋਂ ਖਿਲਚੀਆਂ ਜਾ ਰਹੇ ਸਨ ਕਿ ਅਚਾਨਕ ਉਹ ਰਸਤੇ ਵਿਚ ਪਿੰਡ ਡੇਹਰੀਵਾਲ ਨਕਦੀਕ ਪਹੁੰਚਣ ’ਤੇ ਉਹ ਅਚਾਨਕ ਰਸਤੇ ਵਿਚ ਸੜਕ ਕੰਢੇ ਇਕ ਰੁੱਖ ਨਾਲ ਮੋਟਰਸਾਈਕਲ ਟਕਰਾ ਗਿਆ ਅਤੇ ਇਹ ਟੱਕਰ ਏਨੀ ਭਿਆਨਕ ਸੀ ਕਿ ਦੋਵੇਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਅਤੇ ਮੌਕੇ ’ਤੇ ਹੀ ਦੋਹਾਂ ਨੇ ਦਮ ਤੋੜ ਦਿੱਤਾ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਮੱਤੇਵਾਲ, 1 ਸਤੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਸਥਾਨਕ ਕਸਬਾ ਮੱਤੇਵਾਲ ਦੇ ਵਸਨੀਕ ਇੱਕੋ ਪਰਿਵਾਰ ਦੇ ਦੋ ਜੀਅ ਪਿਉ-ਪੁੱਤਰ ਦੀ ਇਕ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਮੱਤੇਵਾਲ ਵਾਸੀ ਜਸਵਿੰਦਰ ਸਿੰਘ ਪੁੱਤਰ ਮੋਹਨ ਸਿੰਘ ਉਮਰ ਕਰੀਬ 60 ਸਾਲ ਅਤੇ ਉਸ ਦਾ ਲੜਕਾ ਗੁਰਪਾਲ ਸਿੰਘ ਪੁੱਤਰ ਜਸਵਿੰਦਰ ਸਿੰਘ ਉਮਰ 35 ਸਾਲ ਜੋ ਕਿ ਮੋਟਰਸਾਈਕਲ ’ਤੇ ਮੱਤੇਵਾਲ ਤੋਂ ਖਿਲਚੀਆਂ ਜਾ ਰਹੇ ਸਨ ਕਿ ਅਚਾਨਕ ਉਹ ਰਸਤੇ ਵਿਚ ਪਿੰਡ ਡੇਹਰੀਵਾਲ ਨਕਦੀਕ ਪਹੁੰਚਣ ’ਤੇ ਉਹ ਅਚਾਨਕ ਰਸਤੇ ਵਿਚ ਸੜਕ ਕੰਢੇ ਇਕ ਰੁੱਖ ਨਾਲ ਮੋਟਰਸਾਈਕਲ ਟਕਰਾ ਗਿਆ ਅਤੇ ਇਹ ਟੱਕਰ ਏਨੀ ਭਿਆਨਕ ਸੀ ਕਿ ਦੋਵੇਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਅਤੇ ਮੌਕੇ ’ਤੇ ਹੀ ਦੋਹਾਂ ਨੇ ਦਮ ਤੋੜ ਦਿੱਤਾ। ਦੱਸਣਯੋਗ ਹੈ ਕਿ ਇਹ ਦੋਵੇਂ ਪਿਉ ਪੁੱਤ ਕਸਬਾ ਮੱਤੇਵਾਲ ਵਿਚ ਬੈਟਰੀਆਂ ਰਿਪੇਅਰ ਕਰਨ ਦੀ ਦੁਕਾਨ ਕਰਦੇ ਹਨ। ਇਸ ਹਾਦਸੇ ਪਿੱਛੋਂ ਥਾਣਾ ਤਰਸਿੱਕਾ ਦੀ ਪੁਲਿਸ ਵਲੋ ਕਾਰਵਾਈ ਕਰਦੇ ਹੋਏ ਦੋਵੇਂ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਬਾਬਾ ਬਕਾਲਾ ਸਾਹਿਬ ਦੇ ਹਸਪਤਾਲ ਭੇਜ ਦਿੱਤਾ ਹੈ 1 ਏਐਸਆਰ91 ਸੜਕ ਹਾਦਸੇ ਦਾ ਸ਼ਿਕਾਰ ਹੋਏ ਪਿੰਡ ਮੱਤੇਵਾਲ ਦੇ ਵਸਨੀਕ ਜਸਵਿੰਦਰ ਸਿੰਘ ਅਤੇ ਉਸ ਦੇ ਪੁੱਤਰ ਗੁਰਪਾਲ ਸਿੰਘ ਦੀਆਂ ਫਾਈਲ ਤਸਵੀਰਾਂ ।
Ad Position 22
No active advertisement
ਪਿਛਲੀ ਖ਼ਬਰ ਮਾਮਲਾ - ਭਾਜਪਾ ਆਗੂਆਂ ਵਲੋਂ ਸੱਜਣ ਕੁਮਾਰ ਨੂੰ ਸ਼ਰਧਾਂਜਲੀ ਦੇਣ ਦਾ ਆਮ ਆਦਮੀ ਪਾਰਟੀ ਵਲੋਂ ਭਾਜਪਾ ਆਗੂ ਤੇ ਰਾਜ ਸਭਾ ਮੈਂਬ... ਅਗਲੀ ਖ਼ਬਰ ਸਿਵਲ ਲਾਈਨ ਖੇਤਰ ’ ਚ ਸ਼ਰੇਆਮ ਹੈਰੋਇਨ ਪੀਂਦਾ ਨੌਜਵਾਨ ਪੁਲਿਸ ਨੇ ਕੀਤਾ ਕਾਬੂ
Ad Position 24