02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪ੍ਰਿੰਮ ਰੋਜ਼ਿਸ ਇੰਗਲਿਸ਼ ਸਕੂਲ ਦੀਆਂ ਖੋ-ਖੋ ਟੀਮਾਂ ਨੇ ਜ਼ਿਲ੍ਹਾ ਪੱਧਰ ’ਤੇ ਮਾਰੀਆਂ ਮੱਲਾਂ

ਅੰਮ੍ਰਿਤਸਰ, 1 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪ੍ਰਿੰਮ ਰੋਜ਼ਿਜ਼ ਇੰਗਲਿਸ਼ ਸਕੂਲ, ਕੋਟ ਆਤਮਾ ਰਾਮ, ਸੁਲਤਾਨਵਿੰਡ ਰੋਡ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੀਆਂ ਅੰਡਰ-14 ਅਤੇ ਅੰਡਰ-17 ਲੜਕੀਆਂ ਦੀਆਂ ਖੋ-ਖੋ ਟੀਮਾਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਤੀਜਾ ਅਤੇ ਦੂਜਾ ਸਥਾਨ ਹਾਸਲ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਅੰਮ੍ਰਿਤਸਰ, 1 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪ੍ਰਿੰਮ ਰੋਜ਼ਿਜ਼ ਇੰਗਲਿਸ਼ ਸਕੂਲ, ਕੋਟ ਆਤਮਾ ਰਾਮ, ਸੁਲਤਾਨਵਿੰਡ ਰੋਡ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੀਆਂ ਅੰਡਰ-14 ਅਤੇ ਅੰਡਰ-17 ਲੜਕੀਆਂ ਦੀਆਂ ਖੋ-ਖੋ ਟੀਮਾਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਤੀਜਾ ਅਤੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-14 ਲੜਕੀਆਂ ਦੀ ਟੀਮ ਨੇ ਤੀਜਾ ਸਥਾਨ, ਜਦਕਿ ਅੰਡਰ-17 ਲੜਕੀਆਂ ਦੀ ਟੀਮ ਨੇ ਦੂਜਾ ਸਥਾਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ । ਦੋਵੇਂ ਟੀਮਾਂ ਦੀਆਂ ਖਿਡਾਰਨਾਂ ਨੇ ਪੂਰੇ ਜੋਸ਼, ਮਿਹਨਤ, ਅਨੁਸ਼ਾਸਨ ਅਤੇ ਟੀਮ ਭਾਵਨਾ ਨਾਲ ਮੁਕਾਬਲਿਆਂ ‘ਚ ਭਾਗ ਲਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਹਰਸਿਮਰਨ ਸਿੰਘ ਅਤੇ ਪ੍ਰਿੰ: ਬਲਵਿੰਦਰ ਕੌਰ ਨੇ ਵਿਦਿਆਰਥਣਾਂ ਦੀ ਇਸ ਉਪਲਬਧੀ ’ਤੇ ਖੁਸ਼ੀ ਪ੍ਰਗਟ ਕੀਤੀ।
Ad Position 22
No active advertisement
ਪਿਛਲੀ ਖ਼ਬਰ ਅਮਰੀਕਾ ਬੁੱਕ ਆਫ਼ ਵਰਲਡ ਰਿਕਾਰਡਜ਼ ਵਿਚ ਡਾ. ਸਵਰਾਜ ਗਰੋਵਰ ਦਾ ਨਾਮ ਦਰਜ ਅਗਲੀ ਖ਼ਬਰ ਸਾਂਝਾ ਮੁਲਾਜ਼ਮ ਮੰਚ ਦੇ ਪ੍ਰਧਾਨ ਸੁਖਚੈਨ ਸਿੰਘ ਖਹਿਰਾ ਦੇ ਤਬਾਦਲੇ ਦਾ ਮਾਸਟਰ ਕੇਡਰ ਯੂਨੀਅਨ ਪਠਾਨਕੋਟ ਵਲੋਂ ਵਿਰੋਧ
Ad Position 24