02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਏ . ਡੀ . ਸੀ . ਪੀ . ਹਰਪਾਲ ਸਿੰਘ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ‘ ਚੋਂ ਹੋਏ ਤਬਦੀਲ

ਅੰਮ੍ਰਿਤਸਰ, 1 ਸਤੰਬਰ (ਰੇਸ਼ਮ ਸਿੰਘ)- ਏ. ਡੀ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਅੰਮ੍ਰਿਤਸਰ, 1 ਸਤੰਬਰ (ਰੇਸ਼ਮ ਸਿੰਘ)- ਏ.ਡੀ.ਸੀ.ਪੀ. (ਸਪੈਸ਼ਲ) ਹਰਪਾਲ ਸਿੰਘ ਦਾ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਤੋਂ ਅੱਜ ਤਬਾਦਲਾ ਹੋ ਗਿਆ ਹੈ ਜਿਨ੍ਹਾਂ ਦਾ ਨਾਮ ਅੱਜ ਸੂਬਾ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਕੀਤੇ 12 ਪੀ.ਪੀ.ਐੱਸ. ਅਧਿਕਾਰੀਆਂ ਦੀ ਸੂਚੀ ’ਚ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ਨੂੰ ਹੁਣ ਏ.ਆਈ.ਜੀ. ਸੀ.ਆਈ.ਡੀ. ਲਗਾਇਆ ਗਿਆ ਹੈ। ਜਦੋਂ ਕਿ ਉਨ੍ਹਾਂ ਦੀ ਥਾਂ ’ਤੇ ਪਰਵਿੰਦਰ ਕੌਰ ਜੋ ਇਸ ਵੇਲੇ ਤਰਨ ਤਾਰਨ ਤੇ ਐੱਸ.ਪੀ. (ਪੀ.ਬੀ.ਆਈ.) ਹਨ ਨੂੂੰ ਏ.ਡੀ.ਸੀ.ਪੀ. ਸ਼ਪੈਸ਼ਲ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਸਰਕਾਰ ਵਲੋਂ ਨਿਯੁਕਤ ਕੀਤੇ ਗਏ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਆਪਣੇ ਨਵੇਂ ਅਹੁਦਿਆਂ ਦਾ ਕਾਰਜ਼ਭਾਰ ਸੰਭਾਲਣ ਦੇ ਹੁਕਮ ਵੀ ਕੀਤੇ ਗਏ ਹਨ। 01ਏਐਸਆਰ45 ਏ.ਡੀ.ਸੀ.ਪੀ.ਹਰਪਾਲ ਸਿੰਘ।
Ad Position 22
No active advertisement
ਪਿਛਲੀ ਖ਼ਬਰ ਪਾਕਿ ’ ਚ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਅਗਲੀ ਖ਼ਬਰ ਕੈਨੇਡਾ ਦੇ ਧੜਾਧੜ ਵੀਜ਼ੇੇ ਲਗਵਾ ਰਹੇ ਹਨ ‘ਗੈਵੀ ਕਲੇਰ’ ਬਹੁਤ ਹੀ ਘੱਟ ਖਰਚੇ ਵਿਚ ਕੈਨੇਡਾ ਦਾ ਵੀਜ਼ ਲੈਣਾ ਹੋਇਆ ਬੇਹਦ ਆ...
Ad Position 24