02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਹਰਪਾਲ ਚੌਹਾਨ ਨੂੰ ਚੇਅਰਮੈਨ ਬਣਾਉਣ ’ਤੇ ਕੁਲਵੰਤ ਨਿੱਜਰ ਨੇ ਕੀਤਾ ਭਗਵੰਤ ਮਾਨ ਦਾ ਧੰਨਵਾਦ

ਜੰਡਿਆਲਾ ਗੁਰੂ, 2 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਹਲਕਾ ਜੰਡਿਆਲਾ ਗੁਰੂ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੌਹਾਨ ਨੂੰ ਮਾਰਕੀਟ ਕਮੇਟੀ ਗਹਿਰੀ ਮੰਡੀ (ਜੰਡਿਆਲਾ ਗੁਰੂ ) ਦਾ ਚੇਅਰਮੈਨ ਬਣਾਉਣ ’ਤੇ ਅਮਰੀਕਾ ਦੇ ਬਿਜਸਮੈਨ, ਸਮਾਜ ਸੇਵਕ ਜੰਡਿਆਲਾ ਗੁਰੂ ਦੇ ਪਿੰਡ ਨਿੱਜਰਪੁਰਾ ਦੇ ਕੈਲੀਫੋਰਨੀਆ ਵੱਸੇ ਕੁਲਵੰਤ ਸਿੰਘ ਨਿੱਜਰ ਨੇ ਹਰਪਾਲ ਸਿੰਘ ਚੌਹਾਨ ਦੀ ਨਿਯੁਕਤੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਹਰਪਾਲ ਸਿੰਘ ਚੌਹਾਨ ਨੂੰ ਮੁਬਾਰਕਬਾਦ ਦਿੱਤੀ । ਸਮਾਜ ਸੇਵਕ ਕੁਲਵੰਤ ਸਿੰਘ ਨਿੱਜਰ ਨੇ ਕਿਹਾ ਕਿ ਹਰਪਾਲ ਸਿੰਘ ਚੌਹਾਨ ਆਮ ਆਦਮੀ ਪਾਰਟੀ ਦੀ ਮਜਬੂਤੀ ਲਈ ਲੰਮੇ ਸਮੇਂ ਤੋਂ ਲਗਾਤਾਰ ਮਿਹਨਤ ਕਰਦੇ ਆ ਰਹੇ ਹਨ ਅਤੇ ਇਹ ਉਨ੍ਹਾਂ ਦਾ ਹੱਕ ਵੀ ਬਣਦਾ ਸੀ ਅਤੇ ਭਗਵੰਤ ਸਿੰਘ ਮਾਨ ਨੇ ਹਰਪਾਲ ਸਿੰਘ ਚੌਹਾਨ ਨੂੰ ਚੇਅਰਮੈਨ ਬਣਾ ਕੇ ਪਾਰਟੀ ਨੂੰ ਹ ੋਰ ਮਜਬੂਤ ਕਰ ਦਿੱਤਾ ਹੈ ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਜੰਡਿਆਲਾ ਗੁਰੂ, 2 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਹਲਕਾ ਜੰਡਿਆਲਾ ਗੁਰੂ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੌਹਾਨ ਨੂੰ ਮਾਰਕੀਟ ਕਮੇਟੀ ਗਹਿਰੀ ਮੰਡੀ (ਜੰਡਿਆਲਾ ਗੁਰੂ ) ਦਾ ਚੇਅਰਮੈਨ ਬਣਾਉਣ ’ਤੇ ਅਮਰੀਕਾ ਦੇ ਬਿਜਸਮੈਨ, ਸਮਾਜ ਸੇਵਕ ਜੰਡਿਆਲਾ ਗੁਰੂ ਦੇ ਪਿੰਡ ਨਿੱਜਰਪੁਰਾ ਦੇ ਕੈਲੀਫੋਰਨੀਆ ਵੱਸੇ ਕੁਲਵੰਤ ਸਿੰਘ ਨਿੱਜਰ ਨੇ ਹਰਪਾਲ ਸਿੰਘ ਚੌਹਾਨ ਦੀ ਨਿਯੁਕਤੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਹਰਪਾਲ ਸਿੰਘ ਚੌਹਾਨ ਨੂੰ ਮੁਬਾਰਕਬਾਦ ਦਿੱਤੀ । ਸਮਾਜ ਸੇਵਕ ਕੁਲਵੰਤ ਸਿੰਘ ਨਿੱਜਰ ਨੇ ਕਿਹਾ ਕਿ ਹਰਪਾਲ ਸਿੰਘ ਚੌਹਾਨ ਆਮ ਆਦਮੀ ਪਾਰਟੀ ਦੀ ਮਜਬੂਤੀ ਲਈ ਲੰਮੇ ਸਮੇਂ ਤੋਂ ਲਗਾਤਾਰ ਮਿਹਨਤ ਕਰਦੇ ਆ ਰਹੇ ਹਨ ਅਤੇ ਇਹ ਉਨ੍ਹਾਂ ਦਾ ਹੱਕ ਵੀ ਬਣਦਾ ਸੀ ਅਤੇ ਭਗਵੰਤ ਸਿੰਘ ਮਾਨ ਨੇ ਹਰਪਾਲ ਸਿੰਘ ਚੌਹਾਨ ਨੂੰ ਚੇਅਰਮੈਨ ਬਣਾ ਕੇ ਪਾਰਟੀ ਨੂੰ ਹ ੋਰ ਮਜਬੂਤ ਕਰ ਦਿੱਤਾ ਹੈ । ਉਨ੍ਹਾਂ ਕਿਹਾ ਕਿ ਹਰਪਾਲ ਸਿੰਘ ਚੌਹਾਨ ਨੇ ਪਾਰਟੀ ਨੂੰ ਜੜਾਂ ਤੋਂ ਮਜਬੂਤ ਕਰਨ ਲਈ ਤੇ ਵਰਕਰਾਂ ਨਾਲ ਜੁੜਨ ਲਈ ਪਿਛਲੇ ਲੰਮੇ ਸਮੇਂ ਤੋਂ ਕੋਈ ਕਸਰ ਨਹੀਂ ਛੱਡੀ । ਕੁਲਵੰਤ ਸਿੰਘ ਨਿੱਜਰ ਜੋ ਕਿ ਅਮਰੀਕਾ ਦੇ ਰਾਜ ਕੈਲੀਫੋਰਨੀਆ ਵਿਚ ਰਹਿੰਦੇ ਹਨ ਅਤੇ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੁਰਾਣੇ ਮਿੱਤਰਾਂ ਚੋਂ ਇਕ ਗਿਣੇ ਜਾਂਦੇ ਹਨ, ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪੰਜਾਬ ਦੀ ਬਿਹਤਰੀ ਲਈ ਵੱਡੇ ਕਾਰਜ ਕੀਤੇ ਹਨ ਜਿਸ ਲਈ ਉਹ ਵਧਾਈ ਦੇ ਹੱਕਦਾਰ ਹਨ । ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਘਰ ਜੰਡਿਆਲਾ ਗੁਰੂ ਦੇ ਪਿੰਡ ਨਿੱਜਰਪੁਰਾ ਵਿਖੇ ਅਤੇ ਕੈਲੀਫੋਰਨੀਆ ਵਿਖੇ ਉਨ੍ਹਾਂ ਦੇ ਘਰ ਭਗਵੰਤ ਸਿੰਘ ਮਾਨ ਦਾ ਆਉਣ ’ਤੇ ਉਨ੍ਹਾਂ ਨੂੰ ਮਿਲਣ ਵਾਸਤੇ ਲੋਕਾਂ ਦਾ ਤਾਂਤਾ ਲੱਗਾ ਰਹਿੰਦਾ ਸੀ ਤੇ ਉਹ ਹਰ ਇਕ ਨੂੰ ਖਿੜੇ ਮੱਥੇ ਮਿਲਦੇ ਅਤੇ ਸਵੀਕਾਰਦੇ ਸਨ।
Ad Position 22
No active advertisement
ਪਿਛਲੀ ਖ਼ਬਰ ਕਰੋੜ ਰੁਪਏ ਦੀ ਰਿਸ਼ਵਤ ਮੰਗਣ ਦੇ ਸਬੂਤ ਜਨਤਕ ਕਰਨ ਵਿਰੋਧੀ-ਤਲਬੀਰ ਸਿੰਘ ਗਿੱਲ -ਕਿਹਾ ਕਾਲ ਰਿਕਾਰਡਿੰਗ ਤੇ ਸੀ. ਸੀ.ਟੀ.ਵੀ... ਅਗਲੀ ਖ਼ਬਰ ਮਜੀਠੀਆ ਦਾ ਡਾ. ਅਜਨਾਲਾ ਨੂੰ ਠੋਕਵਾਂ ਜਵਾਬ, ਕਿਹਾ ਅਜਨਾਲਾ ਤੋਂ ਜੋਧ ਸਿੰਘ ਸਮਰਾ ਹੀ ਲੜੇਗਾ ਚੋਣ
Ad Position 24