04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਪੰਜਾਬ ਇਮੀਗਰੇਸ਼ਨ ਵਲੋਂ ਧੜੱਲੇ ਨਾਲ ਕੈਨੇਡਾ ਸਟੱਡੀ ਵੀਜ਼ੇ ਵੀ ਲਗਵਾਏ ਜਾ ਰਹੇ ਹਨ-ਸਿੱਧੂ

ਅੰਮ੍ਰਿਤਸਰ, 3 ਸਤੰਬਰ (ਹਰਮਿੰਦਰ ਸਿੰਘ)-ਯੂ. ਕੇ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਅੰਮ੍ਰਿਤਸਰ, 3 ਸਤੰਬਰ (ਹਰਮਿੰਦਰ ਸਿੰਘ)-ਯੂ. ਕੇ. ਸਟੱਡੀ ਵੀਜ਼ੇ ਲਗਵਾਉਣ ’ਚ ਪਹਿਲਾਂ ਹੀ ਮੁਹਾਰਤ ਪ੍ਰਾਪਤ ਕਰ ਚੁੱਕੇ ਪੰਜਾਬ ਇਮੀਗਰੇਸ਼ਨ ਵਲੋਂ ਹੁਣ ਕੈਨੇਡਾ ਸਟੱਡੀ ਵੀਜ਼ਿਆਂ ਪ੍ਰਤੀ ਵੀ 100 ਫ਼ੀਸਦੀ ਨਤੀਜੇ ਜਾ ਰਹੇ ਹਨ । ਜਿਹੜੇ ਵਿਦਿਆਰਥੀ ਕੈਨੇਡਾ ਵਿਚ ਉਚੇਰੀ ਸਿੱਖਿਆ ਹਾਸਲ ਕਰਨ ਦਾ ਸੁਪਨਾ ਦੇਖ ਰਹੇ ਹਨ ਪੰਜਾਬ ਇਮੀਗਰੇਸ਼ਨ ਵਲੋਂ ਉਨ੍ਹਾਂ ਦਾ ਸੁਪਨਾ ਸਕਾਰ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਲਈ ਵਿਦਿਆਰਥੀਆਂ ਨੂੰ ਤਿਆਰੀ ਕਰਵਾਈ ਜਾ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਇਮੀਗਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਮਨਪ੍ਰੀਤ ਸਿੰਘ ਸਿੱਧੂ ਵਲੋਂ ਕੀਤਾ ਗਿਆ। ਸ: ਸਿੱਧੂ ਨੇ ਇਕ ਬਿਆਨ ਰਾਹੀਂ ਕਿਹਾ ਕਿ ਕੈਨੇਡਾ ਵਿਚ ਉਚੇਰੀ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਮੁੜ ਚੰਗੇ ਮੌਕੇ ਬਣ ਰਹੇ ਹਨ। ਜਨਵਰੀ 2027 ਇਨਟੇਕ ਲਈ ਵਿਦਿਆਰਥੀ ਹੁਣ ਤੋਂ ਆਪਣੀ ਪ੍ਰੋਫਾਈਲ ਤਿਆਰ ਕਰਕੇ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਯੋਗ ਵਿਦਿਆਰਥੀਆਂ ਲਈ ਵੱਖ-ਵੱਖ ਕੈਨੇਡੀਅਨ ਸੰਸਥਾਵਾਂ ’ਚ 4000 ਡਾਲਰ ਤੋਂ 10 ਹਜ਼ਾਰ ਡਾਲਰ ਤੱਕ ਸਕਾਲਰਸ਼ਿਪ ਦੇ ਮੌਕੇ ਉਪਲਬਧ ਹੋ ਸਕਦੇ ਹਨ। ਇਹ ਰਾਸ਼ੀ ਸੰਸਥਾ, ਕੋਰਸ ਅਤੇ ਵਿਦਿਆਰਥੀ ਦੀ ਯੋਗਤਾ ਅਨੁਸਾਰ ਵੱਖ-ਵੱਖ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ’ਚ ਵਿਸ਼ਵ ਪੱਧਰੀ ਸਿੱਖਿਆ ਅਤੇ ਬਿਹਤਰ ਯੂਨੀਵਰਸਿਟੀਆਂ ਹਨ। ਇਸ ਦੇ ਨਾਲ ਪੜ੍ਹਾਈ ਦੇ ਨਾਲ ਵਿਹਲੇ ਸਮੇਂ ਕੰਮ ਕਰਨ ਦੇ ਮੌਕੇ ਮਿਲਦੇ ਹਨ। ਗਰੈਜੂਏਸ਼ਨ ਤੋਂ ਬਾਅਦ ਪੀ ਆਰ ਦੀ ਸਹੂਲਤ ਵੀ ਹੈ। ਮਨਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਵਿਦਿਆਰਥੀ ਬਿਨਾਂ ਸਮੇਂ ਗੁਆਏ ਹੁਣ ਤੋਂ ਹੀ ਜਨਵਰੀ ਇੰਟੇਕ ਲਈ ਤਿਆਰੀਆਂ ਸ਼ੁਰੂ ਕਰ ਦੇਣੀਆਂ ਚਾਹੀਦੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਇਮੀਗਰੇਸ਼ਨ ਵਲੋਂ ਵਿਦਿਆਰਥੀਆਂ ਕੋਲੋਂ ਪਹਿਲਾਂ ਵੀ ਫ਼ੀਸ ਨਹੀਂ ਲਈ ਜਾਂਦੀ । ਸਾਰੀ ਫ਼ੀਸ ਵੀਜ਼ਾ ਲੱਗਣ ਤੋਂ ਬਾਅਦ ਹੀ ਲਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਮੀਗਰੇਸ਼ਨ ਵਲੋਂ ਆਪਣੀ ਇਮਾਨਦਾਰੀ ਅਤੇ ਮਿਹਨਤ ਸਦਕਾ ਹੀ ਹੁਣ ਤੱਕ ਹਜ਼ਾਰਾਂ ਵਿਦਿਆਰਥੀਆਂ ਦਾ ਭਰੋਸਾ ਜਿੱਤਿਆ ਹੈ। ਜਿਹੜੇ ਵਿਦਿਆਰਥੀ ਕੈਨੇਡਾ ’ਚ ਪੜ੍ਹਾਈ ਕਰਨ ਦਾ ਸੁਪਨਾ ਦੇਖ ਰਹੇ ਹਨ ਉਹ ਪੰਜਾਬ ਇਮੀਗਰੇਸ਼ਨ ਦੇ ਰਣਜੀਤ ਐਵੀਨਿਊ ਦਫ਼ਤਰ ਵਿਖੇ ਆ ਕੇ ਉੱਥੇ ਮੌਜੂਦ ਮਾਹਿਰ ਟੀਮ ਨਾਲ ਗੱਲਬਾਤ ਕਰ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਚੀਫ਼ ਖ਼ਾਲਸਾ ਦੀਵਾਨ ਵਲੋਂ ਸਾਫ਼ ਵਾਤਾਵਰਨ ਅਤੇ ਸੁਰੱਖਿਅਤ ਭਵਿੱਖ ਦੇ ਉਦੇਸ਼ ਨਾਲ ਸਮਾਜ ਸੇਵੀ ਸੰਸਥਾ ਫ਼ੁਲਕਾਰੀ ਨਾਲ ਮਿਲ ਕੇ ਈ... ਅਗਲੀ ਖ਼ਬਰ ਨਵ-ਨਿਯੁਕਤ ਆਈ.ਜੀ. (ਸਰਹੱਦੀ ਰੇਂਜ) ਭੁੱਲਰ ਨੇ ਅਹੁਦਾ ਸੰਭਾਲਿਆ ਨਸ਼ਿਆਂ ਤੇ ਅਪਰਾਧ ਖ਼ਿਲਾਫ਼ ਸਖਤ ਕਾਰਵਾਈ ਦੇ ਦਿੱਤੇ ਸੰ...
Ad Position 24