03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਜਨਰਲ ਮੁਨੀਰ ਸਾਹਮਣੇ ਬੇਵੱਸ ਹਨ ਪ੍ਰਧਾਨ ਮੰਤਰੀ ਸ਼ਰੀਫ਼-ਮੌਲਾਨਾ

ਅੰਮ੍ਰਿਤਸਰ, 3 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਜਮੀਅਤ ਉਲੇਮਾ-ਏ-ਇਸਲਾਮ ਪਾਰਟੀ ਦੇ ਮੁਖੀ ਮੌਲਾਨਾ ਫਜ਼ਲੁਰ ਰਹਿਮਾਨ ਨੇ ਫ਼ੌਜ ਮੁਖੀ ਜਨਰਲ ਆਸਿਮ ਮੁਨੀਰ ਅਤੇ ਸ਼ਾਹਬਾਜ਼ ਸ਼ਰੀਫ਼ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ ਹੈ। ਸਾਂਝੀ ਵਿਰੋਧੀ ਧਿਰ ਦੀ ਇਕ ਬੈਠਕ ਦੌਰਾਨ ਸੰਬੋਧਨ ਕਰਦਿਆਂ ਪਾਕਿ ਦੇ ਸੀਨੀਅਰ ਸੰਸਦ ਮੈਂਬਰ ਮੌਲਾਨਾ ਨੇ ਦਾਅਵਾ ਕੀਤਾ ਕਿ ਦੇਸ਼ ’ਚ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਅਗਵਾਈ ਵਾਲੀ ਚੁਣੀ ਹੋਈ ਸਰਕਾਰ ਦੀ ਹੁਣ ਕੋਈ ਹੈਸੀਅਤ ਨਹੀਂ ਰਹਿ ਗਈ ਹੈ ਤੇ ਸਾਰੀਆਂ ਤਾਕਤਾਂ ਜਨਰਲ ਮੁਨੀਰ ਦੇ ਹੱਥਾਂ ’ਚ ਸੌਂਪ ਦਿੱਤੀਆਂ ਗਈਆਂ ਹਨ ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਅੰਮ੍ਰਿਤਸਰ, 3 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਜਮੀਅਤ ਉਲੇਮਾ-ਏ-ਇਸਲਾਮ ਪਾਰਟੀ ਦੇ ਮੁਖੀ ਮੌਲਾਨਾ ਫਜ਼ਲੁਰ ਰਹਿਮਾਨ ਨੇ ਫ਼ੌਜ ਮੁਖੀ ਜਨਰਲ ਆਸਿਮ ਮੁਨੀਰ ਅਤੇ ਸ਼ਾਹਬਾਜ਼ ਸ਼ਰੀਫ਼ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ ਹੈ। ਸਾਂਝੀ ਵਿਰੋਧੀ ਧਿਰ ਦੀ ਇਕ ਬੈਠਕ ਦੌਰਾਨ ਸੰਬੋਧਨ ਕਰਦਿਆਂ ਪਾਕਿ ਦੇ ਸੀਨੀਅਰ ਸੰਸਦ ਮੈਂਬਰ ਮੌਲਾਨਾ ਨੇ ਦਾਅਵਾ ਕੀਤਾ ਕਿ ਦੇਸ਼ ’ਚ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਅਗਵਾਈ ਵਾਲੀ ਚੁਣੀ ਹੋਈ ਸਰਕਾਰ ਦੀ ਹੁਣ ਕੋਈ ਹੈਸੀਅਤ ਨਹੀਂ ਰਹਿ ਗਈ ਹੈ ਤੇ ਸਾਰੀਆਂ ਤਾਕਤਾਂ ਜਨਰਲ ਮੁਨੀਰ ਦੇ ਹੱਥਾਂ ’ਚ ਸੌਂਪ ਦਿੱਤੀਆਂ ਗਈਆਂ ਹਨ । ਉਨ੍ਹਾਂ ਨੇ ਦੋਸ਼ ਲਗਾਇਆ ਕਿ ਫੈਡਰਲ (ਸੰਘੀ) ਸਰਕਾਰ ਦੀਆਂ ਸਾਰੀਆਂ ਸ਼ਕਤੀਆਂ ਇਕ-ਇਕ ਕਰਕੇ ਆਸਿਮ ਮੁਨੀਰ ਨੂੰ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਇਸ ਪੂਰੇ ਵਰਤਾਰੇ ਨੂੰ ਸਿੱਧੇ ਤੌਰ ‘ਤੇ ਤਾਨਾਸ਼ਾਹੀ ਕਰਾਰ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਵਜ਼ੀਰਿਸਤਾਨ ’ਚ 15 ਅੱਤਵਾਦੀ ਮਾਰੇ ਜਾਣ ਦਾ ਦਾਅਵਾ ਅਗਲੀ ਖ਼ਬਰ ਜੇਲ੍ਹ ’ਚ ਕੈਦੀ ਵਲੋਂ ਖ਼ੁਦ ਨੂੰ ਕੀਤਾ ਜ਼ਖ਼ਮੀ, ਮਾਮਲਾ ਦਰਜ
Ad Position 24