05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਕੌਮੀ ਅਧਿਆਪਕ ਦਿਵਸ ਮੌਕੇ ਅਧਿਆਪਕਾ ਜਸਦੀਪ ਕੌਰ ਦਾ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 4 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਵਲੋਂ ਕੌਮੀ ਅਧਿਆਪਕ ਦਿਵਸ ਨੂੰ ਸਮਰਪਿਤ ਕਰਚਵਾਏ ਗਏ 23ਵੇਂ ਸਾਲਾਨਾ ਅਧਿਆਪਕ ਸਨਮਾਨ ਸਮਾਗਮ ਦੌਰਾਨ ਸਰਕਾਰੀ ਹਾਈ ਸਕੂਲ ਕਾਲਾ, ਅੰਮ੍ਰਿਤਸਰ ਦੇ ਗਣਿਤ ਅਧਿਆਪਕਾ ਜਸਦੀਪ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਵਿਧਾਇਕ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਅੰਮ੍ਰਿਤਸਰ, 4 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਵਲੋਂ ਕੌਮੀ ਅਧਿਆਪਕ ਦਿਵਸ ਨੂੰ ਸਮਰਪਿਤ ਕਰਚਵਾਏ ਗਏ 23ਵੇਂ ਸਾਲਾਨਾ ਅਧਿਆਪਕ ਸਨਮਾਨ ਸਮਾਗਮ ਦੌਰਾਨ ਸਰਕਾਰੀ ਹਾਈ ਸਕੂਲ ਕਾਲਾ, ਅੰਮ੍ਰਿਤਸਰ ਦੇ ਗਣਿਤ ਅਧਿਆਪਕਾ ਜਸਦੀਪ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਜਿਲ੍ਹਾ ਸਿੱਖਿਆ ਅਧਿਕਾਰੀ (ਅ) ਕੰਵਲਜੀਤ ਸਿੰਘ, ਡਿਪਟੀ ਡੀ ਈ ਓ. ਰਾਜੇਸ਼ ਖੰਨਾ, ਸਟੇਟ ਐਵਾਰਡੀ ਗੁਰਪ੍ਰੀਤ ਸਿੰਘ ਅਜਨਾਲਾ ਨੇ ਅਧਿਆਪਕਾ ਜਸਦੀਪ ਕੌਰ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕਰਦਿਆ ਕਿਹਾ ਕਿ ਇਕ ਸੱਚਾ ਅਧਿਆਪਕ ਵਿਦਿਆਰਥੀ ਨੂੰ ਸਿਰਫ਼ ਇਮਤਿਹਾਨ ਪਾਸ ਕਰਨ ਲਈ ਨਹੀਂ, ਸਗੋਂ ਜ਼ਿੰਦਗੀ ਦੀਆਂ ਪ੍ਰੀਖਿਆਵਾਂ ਵਿਚ ਖਰਾ ਉਤਰਨ ਲਈ ਤਿਆਰ ਕਰਦਾ ਹੈ। ਉਨ੍ਹਾਂ ਜਸਦੀਪ ਕੌਰ ਨੂੰ ਮੁਬਾਰਕਬਾਦ ਦਿੰਦੇ ਹੋਏ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਮਾਊਂਟ ਲਿਟਰਾ ਜੀ ਸਕੂਲ ਅੰਮ੍ਰਿਤਸਰ ’ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸਟੈੱਪ ਬਾਏ ਸਟੈੱਪ ਕਿੰਡਰਗਾਰਟਨ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
Ad Position 24