05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਜਨਮ-ਅਸ਼ਟਮੀ ਮੌਕੇ ਅਕਸ਼ੈ ਸ਼ਰਮਾ ਨੇ ਹਲਕਾ ਉੱਤਰੀ ਸਮੇਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦੇ ਮੰਦਰਾਂ ’ਚ ਟੇਕਿਆ ਮੱਥਾ

ਅੰਮ੍ਰਿਤਸਰ, 5 ਸਤੰਬਰ (ਸੁਰਿੰਦਰ ਕੋਛੜ)-ਸ੍ਰੀ ਕ੍ਰਿਸ਼ਨ ਜਨਮ-ਅਸ਼ਟਮੀ ਮੌਕੇ ਹਲਕਾ ਉੱਤਰੀ ਤੋਂ ਭਾਰਤੀ ਜਨਤਾ ਪਾਰਟੀ ਦੇ ਆਗੂ ਅਕਸ਼ੈ ਸ਼ਰਮਾ ਨੇ ਸ਼ਹਿਰ ਦੇ ਵੱਖ-ਵੱਖ ਮੰਦਰਾਂ ’ਚ ਮੱਥਾ ਟੇਕਿਆ ਅਤੇ ਪੂਜਾ-ਅਰਚਨਾ ਕੀਤੀ। ਉਨ੍ਹਾਂ ਨੇ ਸ੍ਰੀ ਦੁਰਗਿਆਣਾ ਮੰਦਰ, ਇਸਕਾਨ ਮੰਦਰ ਅਤੇ ਸ਼ਿਵਾਲਾ ਭਾਈਆਂ ਸਮੇਤ ਕਈ ਮੰਦਰਾਂ ’ਚ ਪਹੁੰਚ ਕੇ ਭਗਵਾਨ ਦੇ ਦਰਸ਼ਨ ਕੀਤੇ ਅਤੇ ਉੱਥੇ ਧਾਰਮਿਕ ਪ੍ਰੋਗਰਾਮਾਂ ‘ਚ ਸ਼ਿਰਕਤ ਵੀ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਅੰਮ੍ਰਿਤਸਰ, 5 ਸਤੰਬਰ (ਸੁਰਿੰਦਰ ਕੋਛੜ)-ਸ੍ਰੀ ਕ੍ਰਿਸ਼ਨ ਜਨਮ-ਅਸ਼ਟਮੀ ਮੌਕੇ ਹਲਕਾ ਉੱਤਰੀ ਤੋਂ ਭਾਰਤੀ ਜਨਤਾ ਪਾਰਟੀ ਦੇ ਆਗੂ ਅਕਸ਼ੈ ਸ਼ਰਮਾ ਨੇ ਸ਼ਹਿਰ ਦੇ ਵੱਖ-ਵੱਖ ਮੰਦਰਾਂ ’ਚ ਮੱਥਾ ਟੇਕਿਆ ਅਤੇ ਪੂਜਾ-ਅਰਚਨਾ ਕੀਤੀ। ਉਨ੍ਹਾਂ ਨੇ ਸ੍ਰੀ ਦੁਰਗਿਆਣਾ ਮੰਦਰ, ਇਸਕਾਨ ਮੰਦਰ ਅਤੇ ਸ਼ਿਵਾਲਾ ਭਾਈਆਂ ਸਮੇਤ ਕਈ ਮੰਦਰਾਂ ’ਚ ਪਹੁੰਚ ਕੇ ਭਗਵਾਨ ਦੇ ਦਰਸ਼ਨ ਕੀਤੇ ਅਤੇ ਉੱਥੇ ਧਾਰਮਿਕ ਪ੍ਰੋਗਰਾਮਾਂ ‘ਚ ਸ਼ਿਰਕਤ ਵੀ ਕੀਤੀ। ਇਸ ਮੌਕੇ ਅਕਸ਼ੈ ਸ਼ਰਮਾ ਨੇ ਸ਼ਹਿਰ ਵਾਸੀਆਂ ਨੂੰ ਸ੍ਰੀ ਜਨਮ-ਅਸ਼ਟਮੀ ਦੀਆਂ ਹਾਰਦਿਕ ਵਧਾਈਆਂ ਦਿੰਦਿਆਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਦਾ ਜੀਵਨ ਸਾਨੂੰ ਸੱਚ, ਧਰਮ, ਕਰਮ ਅਤੇ ਮਨੁੱਖਤਾ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਵਲੋਂ ਦਿੱਤਾ ਗਿਆ ‘ਕਰਮ ਕਰਦੇ ਰਹੋ ਅਤੇ ਫਲ ਦੀ ਚਿੰਤਾ ਨਾ ਕਰੋ’ ਦਾ ਸੰਦੇਸ਼ ਅੱਜ ਵੀ ਹਰ ਵਿਅਕਤੀ ਲਈ ਪ੍ਰੇਰਣਾਦਾਇਕ ਹੈ ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਵਿਖੇ ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਸਮਾਗਮ ਅਗਲੀ ਖ਼ਬਰ ਮੇ ਫਲਾਵਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ
Ad Position 24