07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਬੀ. ਬੀ. ਕੇ. ਡੀ. ਏ. ਵੀ. ਕਾਲਜ ਦੀ ਵਿਦਿਆਰਥਣ ਯੂਨੀਵਰਸਿਟੀ ਪ੍ਰੀਖਿਆਵਾਂ ’ਚ ਅੱਵਲ

ਅੰਮ੍ਰਿਤਸਰ, 6 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਬੀ. ਬੀ.

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਅੰਮ੍ਰਿਤਸਰ, 6 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਅੰਮ੍ਰਿਤਸਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ’ਚ ਇਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਉਪਲੱਬਧੀ ਹਾਸਿਲ ਕੀਤੀ ਹੈ। ਐੱਮ.ਐੱਸ.ਸੀ. ਫੈਸ਼ਨ ਡਿਜ਼ਾਈਨਿੰਗ ਸਮੈਸਟਰ ਚੌਥਾ ਦੀ ਵਿਦਿਆਰਥਣ ਮਾਨਵੀ ਸ਼ਰਮਾ ਨੇ 9.32 ਸੀ. ਜੀ. ਪੀ. ਏ. ਨਾਲ ਯੂਨੀਵਰਸਿਟੀ ਵਿਚ ਪਹਿਲਾ ਸਥਾਨ ਹਾਸਿਲ ਕੀਤਾ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਮਾਨਵੀ ਸ਼ਰਮਾ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਸਦੇ ਉਜਵੱਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਅਕਾਦਮਿਕ ਖੇਤਰ ਵਿਚ ਸ਼ਾਨਦਾਰ ਨਤੀਜੇ ਹਾਸਿਲ ਕਰਨ ਲਈ ਕਾਲਜ ਦੇ ਫੈਕਲਟੀ ਮੈਂਬਰਾਂ ਦੀ ਵੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਟੂਰਿਜ਼ਮ ਪ੍ਰਦਰਸ਼ਨੀ ‘ਇੰਡੀਆ ਟਰੈਵਲ ਮਾਰਟ’ ’ਚ ਸੈਰ-ਸਪਾਟਾ ਬੋਰਡ ਅਤੇ ਟਰੈਵਲ ਇੰਡਸਟਰੀ ਦੇ ਨੁਮਾਇੰਦਿਆਂ ਨੇ ਕੀਤੀ ਸ਼ਿਰਕਤ ਅਗਲੀ ਖ਼ਬਰ ਪ੍ਰੋਜੈਕਟ ‘ਸੰਤੁਲਨ’ ਤਹਿਤ ਤੀਆਂ ਦਾ ਉਤਸਵ ਮਨਾਇਆ
Ad Position 24