06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਗੋਵਿੰਦ ਧਾਮ ਮੰਦਰ ਵਿਖੇ ਵਿਸ਼ੇਸ਼ ਸਤਿਸੰਗ

ਅੰਮ੍ਰਿਤਸਰ, 6 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਜਨਮ ਅਸ਼ਟਮੀ ਦੇ ਪਾਵਨ ਅਵਸਰ ’ਤੇ ਗੋਵਿੰਦ ਧਾਮ ਮੰਦਰ ਫੋਕਲ ਪੁਆਇੰਟ ਅੰਮ੍ਰਿਤਸਰ ਵਿਖੇ ਵਿਸ਼ੇਸ਼ ਸਤਿਸੰਗ ਕਰਵਾਇਆ ਗਿਆ। ਇਸ ਮੌਕੇ ਸਾਧਵੀ ਗਰਿਮਾ ਭਾਰਤੀ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਦਿਵਯ ਲੀਲਾਵਾਂ ਦੇ ਆਤਮਿਕ ਰਹੱਸ ਨੂੰ ਸਮਝਾਉਂਦਿਆਂ ਕਿਹਾ ਕਿ ਸ ੍ਰੀ ਕ੍ਰਿਸ਼ਨ ਦਾ ਅਵਤਾਰ ਮਨੁੱਖ ਨੂੰ ਬਾਹਰੀ ਜੀਵਨ ਦੇ ਨਾਲ-ਨਾਲ ਆਪਣੇ ਅੰਤਰ ਦੀ ਦਿਵਯਤਾ ਨਾਲ ਜੋੜਨ ਦਾ ਸੰਦੇਸ਼ ਦਿੰਦਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਅੰਮ੍ਰਿਤਸਰ, 6 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਜਨਮ ਅਸ਼ਟਮੀ ਦੇ ਪਾਵਨ ਅਵਸਰ ’ਤੇ ਗੋਵਿੰਦ ਧਾਮ ਮੰਦਰ ਫੋਕਲ ਪੁਆਇੰਟ ਅੰਮ੍ਰਿਤਸਰ ਵਿਖੇ ਵਿਸ਼ੇਸ਼ ਸਤਿਸੰਗ ਕਰਵਾਇਆ ਗਿਆ। ਇਸ ਮੌਕੇ ਸਾਧਵੀ ਗਰਿਮਾ ਭਾਰਤੀ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਦਿਵਯ ਲੀਲਾਵਾਂ ਦੇ ਆਤਮਿਕ ਰਹੱਸ ਨੂੰ ਸਮਝਾਉਂਦਿਆਂ ਕਿਹਾ ਕਿ ਸ ੍ਰੀ ਕ੍ਰਿਸ਼ਨ ਦਾ ਅਵਤਾਰ ਮਨੁੱਖ ਨੂੰ ਬਾਹਰੀ ਜੀਵਨ ਦੇ ਨਾਲ-ਨਾਲ ਆਪਣੇ ਅੰਤਰ ਦੀ ਦਿਵਯਤਾ ਨਾਲ ਜੋੜਨ ਦਾ ਸੰਦੇਸ਼ ਦਿੰਦਾ ਹੈ। ਬ੍ਰਹਮਗਿਆਨ ਰਾਹੀਂ ਮਨੁੱਖ ਆਪਣੇ ਜੀਵਨ ਨੂੰ ਸਹੀ ਦਿਸ਼ਾ ਦੇ ਸਕਦਾ ਹੈ। ਅਖ਼ੀਰ ’ਚ ਸਾਧਵੀ ਗਰਿਮਾ ਭਾਰਤੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਜਨਮ ਅਸ਼ਟਮੀ ਨੂੰ ਕੇਵਲ ਤਿਉਹਾਰ ਵਜੋਂ ਨਾ ਮਨਾਇਆ ਜਾਵੇ, ਸਗੋਂ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ ਅਤੇ ਭਗਵਦ ਗੀਤਾ ਦੇ ਸੰਦੇਸ਼ ਨੂੰ ਆਪਣੇ ਜੀਵਨ ‘ਚ ਅਪਣਾ ਕੇ ਆਤਮਿਕ ਜਾਗ੍ਰਿਤੀ, ਸੇਵਾ ਅਤੇ ਸਮਾਜਿਕ ਜ਼ਿੰਮੇਵਾਰੀ ਵੱਲ ਅੱਗੇ ਵਧਿਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਫੋਕਲ ਪੁਆਇੰਟ ਇੰਡਸਟਰੀਅਲ ਏਰੀਆ ’ਚ ਅਣਐਲਾਨੇ ਬਿਜਲੀ ਕੱਟਾਂ ਕਾਰਨ ਸਨਅਤਕਾਰਾਂ ’ਚ ਹਫੜਾ-ਦਫੜੀ ਮਚੀ ਪੀ. ਐਸ. ਪੀ. ਸੀ. ਐ... ਅਗਲੀ ਖ਼ਬਰ ਟੂਰਿਜ਼ਮ ਪ੍ਰਦਰਸ਼ਨੀ ‘ਇੰਡੀਆ ਟਰੈਵਲ ਮਾਰਟ’ ’ਚ ਸੈਰ-ਸਪਾਟਾ ਬੋਰਡ ਅਤੇ ਟਰੈਵਲ ਇੰਡਸਟਰੀ ਦੇ ਨੁਮਾਇੰਦਿਆਂ ਨੇ ਕੀਤੀ ਸ਼ਿਰਕਤ
Ad Position 24