06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਭਾਈ ਮੋਹਕਮ ਸਿੰਘ ਦੀ ਮਾਤਾ ਦਾ ਹਾਲ ਜਾਣਨ ਲਈ ਭੋਮਾ ਉਨ੍ਹਾਂ ਦੇ ਗ੍ਰਹਿ ਪਹੁੰਚੇ

ਅੰਮ੍ਰਿਤਸਰ, 6 ਸਤੰਬਰ (ਹਰਮਿੰਦਰ ਸਿੰਘ)-ਸੰਤ ਕਰਤਾਰ ਸਿੰਘ, ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਤੇ ਬਾਬਾ ਠਾਕੁਰ ਸਿੰਘ ਦੇ ਨਜ਼ਦੀਕੀ ਸਾਥੀ ਦਮਦਮੀ ਟਕਸਾਲ ਦੀ ਮਹਾਨ ਸ਼ਖ਼ਸੀਅਤ ਭਾਈ ਮੋਹਕਮ ਸਿੰਘ ਦੇ ਮਾਤਾ ਹਰਦੀਪ ਕੌਰ ਜੋ ਪਿਛਲੇ ਸਮੇਂ ਤੋਂ ਬੀਮਾਰ ਚਲੇ ਆ ਰਹੇ ਹਨ। ਉਨ੍ਹਾਂ ਦਾ ਹਾਲ ਜਾਣਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਦਮਦਮੀ ਟਕਸਾਲ ਦੇ ਆਗੂ ਭਾਈ ਮੋਹਕਮ ਸਿੰਘ ਦੇ ਗ੍ਰਹਿ ਵਿਖੇ ਪਹੁੰਚੇ ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਅੰਮ੍ਰਿਤਸਰ, 6 ਸਤੰਬਰ (ਹਰਮਿੰਦਰ ਸਿੰਘ)-ਸੰਤ ਕਰਤਾਰ ਸਿੰਘ, ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਤੇ ਬਾਬਾ ਠਾਕੁਰ ਸਿੰਘ ਦੇ ਨਜ਼ਦੀਕੀ ਸਾਥੀ ਦਮਦਮੀ ਟਕਸਾਲ ਦੀ ਮਹਾਨ ਸ਼ਖ਼ਸੀਅਤ ਭਾਈ ਮੋਹਕਮ ਸਿੰਘ ਦੇ ਮਾਤਾ ਹਰਦੀਪ ਕੌਰ ਜੋ ਪਿਛਲੇ ਸਮੇਂ ਤੋਂ ਬੀਮਾਰ ਚਲੇ ਆ ਰਹੇ ਹਨ। ਉਨ੍ਹਾਂ ਦਾ ਹਾਲ ਜਾਣਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਦਮਦਮੀ ਟਕਸਾਲ ਦੇ ਆਗੂ ਭਾਈ ਮੋਹਕਮ ਸਿੰਘ ਦੇ ਗ੍ਰਹਿ ਵਿਖੇ ਪਹੁੰਚੇ । ਭਾਈ ਮੋਹਕਮ ਸਿੰਘ ਨੇ ਮਾਤਾ ਹਰਦੀਪ ਕੌਰ ਦੀ ਬਿਮਾਰੀ ਨੂੰ ਮੁੱਖ ਰੱਖਦੇ ਹੋਏ ਆਪਣੇ ਸਾਰੇ ਰੁਝੇਵੇਂ ਰੱਦ ਕਰ ਦਿੱਤੇ ਹਨ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਪੰਜਾਬ ਦੇ ਲੋਕ ਆਪ ਸਰਕਾਰ ਦਾ ਬਿਸਤਰਾ ਗੋਲ ਕਰਨ ਲਈ ਉਤਾਵਲੇ -ਗੋਲਡੀ ਪਿੰਡ ਅਰਜਨਮਾਂਗਾ ਵਿਚ ਅਕਾਲੀ ਵਰਕਰਾਂ ਦੀ ਇਕੱਤਰਤਾ
Ad Position 24