06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਹੜ੍ਹ ਪੀੜਤਾਂ ਨੂੰ ਮੁਆਵਜ਼ਾ ਅਤੇ ਲੰਬਿਤ ਮਾਮਲਿਆਂ ਦੇ ਹੱਲ ਲਈ ਮੋਰਚਾ ਅੱਠਵੇਂ ਦਿਨ ਵੀ ਜਾਰੀ ਛੁੱਟੀ ਵਾਲੇ ਦਿਨ ਵੀ ਕਿਸਾਨ ਡੀ. ਸੀ. ਦਫ਼ਤਰ ਮੂਹਰੇ ਡਟੇ ਰਹੇ

ਅੰਮ੍ਰਿਤਸਰ, 6 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਲੰਬਿਤ ਮਸਲਿਆਂ ਦੇ ਹੱਲ ਲਈ ਡੀਸੀ ਦਫ਼ਤਰ ਅੰਮ੍ਰਿਤਸਰ ਮੂਹਰੇ ਲਾਇਆ ਪੱਕਾ ਮੋਰਚਾ ਅੱਜ ਅੱਠਵੇਂ ਦਿਨ ਵੀ ਜਾਰੀ ਰਿਹਾ। ਛੁੱਟੀ ਵਾਲੇ ਦਿਨ ਵੀ ਕਿਸਾਨਾਂ ਨੇ ਡੀ.

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਅੰਮ੍ਰਿਤਸਰ, 6 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਲੰਬਿਤ ਮਸਲਿਆਂ ਦੇ ਹੱਲ ਲਈ ਡੀਸੀ ਦਫ਼ਤਰ ਅੰਮ੍ਰਿਤਸਰ ਮੂਹਰੇ ਲਾਇਆ ਪੱਕਾ ਮੋਰਚਾ ਅੱਜ ਅੱਠਵੇਂ ਦਿਨ ਵੀ ਜਾਰੀ ਰਿਹਾ। ਛੁੱਟੀ ਵਾਲੇ ਦਿਨ ਵੀ ਕਿਸਾਨਾਂ ਨੇ ਡੀ. ਸੀ. ਦਫ਼ਤਰ ਮੂਹਰੇ ਡਟ ਕੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕੀਤਾ। ਪ੍ਰਧਾਨ ਕਸ਼ਮੀਰ ਸਿੰਘ ਧੰਗਾਈ ਨੇ ਕਿਹਾ ਕਿ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਅਜੇ ਤੱਕ ਪੂਰਾ ਮੁਆਵਜ਼ਾ ਨਹੀਂ ਮਿਲਿਆ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਮੰਗਾਂ ਦੇ ਠੋਸ ਹੱਲ ਲਈ ਕਾਰਵਾਈ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਸਮੂਹ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਔਰਤਾਂ ਨੂੰ ਵੱਡੀ ਗਿਣਤੀ ’ਚ ਮੋਰਚੇ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਡਾ. ਕੁਲਦੀਪ ਸਿੰਘ ਮੱਤੇਨੰਗਲ, ਬਾਬਾ ਰਾਜਨ ਸਿੰਘ, ਡਾ. ਪਰਮਿੰਦਰ ਸਿੰਘ ਪੰਡੋਰੀ, ਕੁਲਬੀਰ ਸਿੰਘ ਜੇਠੂਵਾਲ, ਰੁਪਿੰਦਰ ਸਿੰਘ ਮੱਧੂਛਾਗਾ, ਪ੍ਰਗਟ ਸਿੰਘ ਚੜਪੁਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੂੰਹ ਵਿਚ ਹੋਣ ਵਾਲੇ ਛਾਲਿਆਂ (ਅਲਸਰ) ਪ੍ਰਤੀ ਸੁਚੇਤ ਰਹਿਣ ਦੀ ਲੋੜ — ਡਾ. ਰੰਧਾਵਾ ਅਗਲੀ ਖ਼ਬਰ ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ
Ad Position 24