08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣ ਸਰਗਰਮੀਆਂ ਤੇਜ਼ ਵਕੀਲ ਭਾਈਚਾਰੇ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ’ਤੇ ਹੋਵੇਗਾ ਨਿਪਟਾਰਾ : ਸ਼ਰਨਪਾਲ ਸੰਧੂ

ਅੰਮ੍ਰਿਤਸਰ, 7 ਸਤੰਬਰ (ਰੇਸ਼ਮ ਸਿੰਘ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ 11 ਸਤੰਬਰ ਨੂੰ ਹੋ ਰਹੀਆਂ ਚੋਣਾ ਲਈ ਚੋਣ ਪ੍ਰਚਾਰ ਤੇਜ ਹੋ ਹੋ ਗਿਆ ਹੈ ਅਤੇ ਇਸੇ ਤਹਿਤ ਹੀ ਵਾਈਸ ਪ੍ਰਧਾਨ (ਔਰਤਾਂ) ਵਜੋਂ ਚੋਣ ਲੜ ਰਹੇ ਸ੍ਰੀਮਤੀ ਸ਼ਰਨਪਾਲ ਕੌਰ ਸੰਧੂ ਨੇ ਕਿਹਾ ਕਿ ਚੋਣਾਂ ਉਪਰੰਤ ਵਕੀਲ ਭਾਈਚਾਰੇ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇਗਾ। ਜਿਲ੍ਹਾ ਬਾਰ ਐਸੋਸੀਏਸ਼ਨ ਦੇ ਸੀਨੀਅਰ ਵਕੀਲ ਸ੍ਰੀਮਤੀ ਸੰਧੂ ਜੋ ਪਿਛਲੇ 28 ਸਾਲ ਤੋਂ ਵਕਾਲਤ ਕਰ ਰਹੇ ਹਨ ਤੇ ਇਸ ਤੋਂ ਪਹਿਲਾਂ ਉਹ ਸਾਲ 2001-2002 ਦੀਆਂ ਚੋਣਾ ’ਚ ਕਾਰਜ਼ਕਾਰੀ ਮੈਂਬਰ ਅਤੇ ਫਿਰ 2007 -2008 ’ਚ ਬਤੌਰ ਸੈਕਟਰੀ ਸੇਵਾ ਨਿਭਾ ਚੁੱਕੇ ਹਨ।

Ad Position 21
repet_subhas-goyals [Copy P29]
ਵਕੀਲ ਸ਼ਰਨਪਾਲ ਕੌਰ ਸੰਧੂ 08-09-2026
ਅੰਮ੍ਰਿਤਸਰ, 7 ਸਤੰਬਰ (ਰੇਸ਼ਮ ਸਿੰਘ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ 11 ਸਤੰਬਰ ਨੂੰ ਹੋ ਰਹੀਆਂ ਚੋਣਾ ਲਈ ਚੋਣ ਪ੍ਰਚਾਰ ਤੇਜ ਹੋ ਹੋ ਗਿਆ ਹੈ ਅਤੇ ਇਸੇ ਤਹਿਤ ਹੀ ਵਾਈਸ ਪ੍ਰਧਾਨ (ਔਰਤਾਂ) ਵਜੋਂ ਚੋਣ ਲੜ ਰਹੇ ਸ੍ਰੀਮਤੀ ਸ਼ਰਨਪਾਲ ਕੌਰ ਸੰਧੂ ਨੇ ਕਿਹਾ ਕਿ ਚੋਣਾਂ ਉਪਰੰਤ ਵਕੀਲ ਭਾਈਚਾਰੇ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇਗਾ। ਜਿਲ੍ਹਾ ਬਾਰ ਐਸੋਸੀਏਸ਼ਨ ਦੇ ਸੀਨੀਅਰ ਵਕੀਲ ਸ੍ਰੀਮਤੀ ਸੰਧੂ ਜੋ ਪਿਛਲੇ 28 ਸਾਲ ਤੋਂ ਵਕਾਲਤ ਕਰ ਰਹੇ ਹਨ ਤੇ ਇਸ ਤੋਂ ਪਹਿਲਾਂ ਉਹ ਸਾਲ 2001-2002 ਦੀਆਂ ਚੋਣਾ ’ਚ ਕਾਰਜ਼ਕਾਰੀ ਮੈਂਬਰ ਅਤੇ ਫਿਰ 2007 -2008 ’ਚ ਬਤੌਰ ਸੈਕਟਰੀ ਸੇਵਾ ਨਿਭਾ ਚੁੱਕੇ ਹਨ। ਸ੍ਰੀਮਤੀ ਸ਼ਰਨਪਾਲ ਕੌਰ ਸੰਧੂ ਨੇ ਕਿਹਾ ਕਿ ਇਥੇ ਵਕੀਲਾਂ ਲਈ ਨਵੇਂ ਚੈਂਬਰ ਬਣਾਉਣਾ ਵੱਡਾ ਮਸਲਾ ਹੈ ਜਿਸ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵੱਡੀ ਤਾਦਾਦ ’ਚ ਵਕੀਲ ਭਾਈਚਾਰੇ ਦਾ ਸਮਰਥਨ ਮਿਲਣਾ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਵਕੀਲ ਭਾਈਚਾਰਾ ਬਦਲਾਅ ਚਾਹੁੰਦਾ ਹੈ ਅਤੇ ਉਨ੍ਹਾਂ ਦੀ ਜਿੱਤ ਸਮੂਹ ਵਕੀਲ ਭਾਈਚਾਰੇ ਦੀ ਜਿੱਤ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਵੇਰਕਾ ਮਿਲਕ ਅਤੇ ਕੈਟਲ ਫ਼ੀਡ ਪਲਾਂਟ ਆਊਟਸੋਰਸ ਮੁਲਾਜ਼ਮ ਯੂਨੀਅਨ ਵਲੋਂ 12 ਨੂੰ ਮੁੱਖ ਮੰਤਰੀ ਰਿਹਾਇਸ਼ ਘੇਰਨ ਲਈ ਵਿੱਢੀ ਲ... ਅਗਲੀ ਖ਼ਬਰ ਭਾਈ ਗੁਰਦਾਸ ਜੀ ਨਗਰ ਤੋਂ ਗੋਲਡਨ ਗੇਟ ਤੱਕ ਸਰਵਿਸ ਲਾਈਨ ਦੀ ਖਸਤਾ ਹਾਲਤ, ਰੋਜ਼ਾਨਾ ਲੱਗ ਰਹੇ ਟ੍ਰੈਫਿਕ ਜਾਮ
Ad Position 24