08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੁੰਦਰ ਹਿੰਦੀ ਲਿਖਾਈ ਮੁਕਾਬਲਾ ਕਰਵਾਇਆ

ਅੰਮ੍ਰਿਤਸਰ, 7 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਸਰਪ੍ਰਸਤੀ ਹੇਠ ਸੁਖਮਿੰਦਰ ਸਿੰਘ ਸਕੱਤਰ ਵਿਦਿਆ ਅਤੇ ਸਤਵੰਤ ਕੌਰ ਡਿਪਟੀ ਡਾਇਰੈਕਟਰ ਸਕੂਲਜ ਦੀ ਯੋਗ ਅਗਵਾਈ ’ਚ ਚੱਲ ਰਹੇ ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਰਾਮਸਰ ਰੋਡ ਵਿਖੇ ਸਕੂਲ ਦੇ ਪ੍ਰਿੰ: ਮਮਤਾ ਕੌਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਕੂਲ ਕੈਂਪਸ ’ਚ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਹਾਊਸ ਦੇ ਸਹਿਯੋਗ ਨਾਲ ਸਕੂਲ ਦੇ ਹਿੰਦੀ ਵਿਭਾਗ ਵਲੋਂ ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਅਤੇ ਲੇਖਣ ਵਿਧੀ ਨੂੰ ਸੁੰਦਰ ਅਤੇ ਵਿਕਸਿਤ ਕਰਨ ਦੇ ਉਦੇਸ਼ ਨਾਲ ਸੁੰਦਰ ਹਿੰਦੀ ਲਿਖਾਈ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਸਕੂਲ ਦੀ ਛੇਵੀਂ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਬੜੇ ਹੀ ਉਤਸਾਹ ਨਾਲ ਭਾਗ ਲਿਆ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਅੰਮ੍ਰਿਤਸਰ, 7 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਸਰਪ੍ਰਸਤੀ ਹੇਠ ਸੁਖਮਿੰਦਰ ਸਿੰਘ ਸਕੱਤਰ ਵਿਦਿਆ ਅਤੇ ਸਤਵੰਤ ਕੌਰ ਡਿਪਟੀ ਡਾਇਰੈਕਟਰ ਸਕੂਲਜ ਦੀ ਯੋਗ ਅਗਵਾਈ ’ਚ ਚੱਲ ਰਹੇ ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਰਾਮਸਰ ਰੋਡ ਵਿਖੇ ਸਕੂਲ ਦੇ ਪ੍ਰਿੰ: ਮਮਤਾ ਕੌਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਕੂਲ ਕੈਂਪਸ ’ਚ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਹਾਊਸ ਦੇ ਸਹਿਯੋਗ ਨਾਲ ਸਕੂਲ ਦੇ ਹਿੰਦੀ ਵਿਭਾਗ ਵਲੋਂ ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਅਤੇ ਲੇਖਣ ਵਿਧੀ ਨੂੰ ਸੁੰਦਰ ਅਤੇ ਵਿਕਸਿਤ ਕਰਨ ਦੇ ਉਦੇਸ਼ ਨਾਲ ਸੁੰਦਰ ਹਿੰਦੀ ਲਿਖਾਈ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਸਕੂਲ ਦੀ ਛੇਵੀਂ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਬੜੇ ਹੀ ਉਤਸਾਹ ਨਾਲ ਭਾਗ ਲਿਆ। ਅਖੀਰ ’ਚ ਮੁਕਾਬਲੇ ’ਚੋਂ ਜੇਤੂ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਸਮੂਹ ਸਟਾਫ ਮੈਂਬਰ ਸਾਹਿਬਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡ ਇਕਾਈਆਂ ਦੀ ਪ੍ਰਭਾਵਸ਼ਾਲੀ ਕਨਵੈਨਸ਼ਨ 14 ਦੇ ਮੋਰਚਿਆਂ ਦੀ ਕੀਤੀ ਤਿਆਰੀ ਅਗਲੀ ਖ਼ਬਰ ਵਿਧਾਇਕਾ ਜੀਵਨਜੋਤ ਕੌਰ ਅਤੇ ਮੇਅਰ ਜਤਿੰਦਰ ਸਿੰਘ ਵਲੋਂ ਬੱਸ ਸਟੈਂਡ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ
Ad Position 24