08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਮਨਾਇਆ ‘ਅਧਿਆਪਕ ਦਿਵਸ’

ਗੋਇੰਦਵਾਲ ਸਾਹਿਬ, 7 ਸਤੰਬਰ (ਸਕੱਤਰ ਸਿੰਘ ਅਟਵਾਲ)– ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਬੜੇ ਹੀ ਸਤਿਕਾਰ ਨਾਲ ਅਧਿਆਪਕ ਦਿਵਸ ਮਨਾਇਆ ਗਿਆ। ਜਿਸਦਾ ਮਕਸਦ ਵਿਦਿਆਰਥੀਆਂ ਅੰਦਰ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ ਦੇ ਭਾਵਾਂ ਨੂੰ ਮਜ਼ਬੂਤ ਕਰਨਾ ਅਤੇ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਗੋਇੰਦਵਾਲ ਸਾਹਿਬ, 7 ਸਤੰਬਰ (ਸਕੱਤਰ ਸਿੰਘ ਅਟਵਾਲ)– ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਬੜੇ ਹੀ ਸਤਿਕਾਰ ਨਾਲ ਅਧਿਆਪਕ ਦਿਵਸ ਮਨਾਇਆ ਗਿਆ। ਜਿਸਦਾ ਮਕਸਦ ਵਿਦਿਆਰਥੀਆਂ ਅੰਦਰ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ ਦੇ ਭਾਵਾਂ ਨੂੰ ਮਜ਼ਬੂਤ ਕਰਨਾ ਅਤੇ ਡਾ. ਰਾਧਾਕ੍ਰਿਸ਼ਨਨ ਜੀ ਦੀ ਮਹਾਨ ਸਖਸ਼ੀਅਤ ਤੋਂ ਜਾਣੂ ਕਰਵਾਉਣਾ ਸੀ। ਇੱਥੇ ਵਰਨਣਯੋਗ ਹੈ ਕਿ ਇਸ ਮੌਕੇ ਵਿਦਿਆਰਥੀਆਂ ਵਲੋਂ ਅਧਿਆਪਕ ਦਿਵਸ ਨਾਲ ਸੰਬੰਧਤ ਔਰਕੈਸਟਰਾ ਦੀ ਪੇਸ਼ਕਾਰੀ, ਭਾਸ਼ਣ, ਗੀਤ, ਡਾਂਸ, ਭੰਗੜਾ, ਨਾਟਕ ਆਦਿ ਪੇਸ਼ ਕੀਤੇ ਗਏ। ਅਧਿਆਪਕ ਦਿਵਸ ਦੇ ਮੌਕੇ ’ਤੇ ਅਧਿਆਪਕਾਂ ਵਿੱਚ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਅਧਿਆਪਕਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੁਮੈਨ ਨੇ ਮੇਜਰ ਧਿਆਨ ਚੰਦ ਦੀ ਵਿਰਾਸਤ ਨੂੰ ਸਨਮਾਨਿਤ ਕਰਦਿਆਂ ਰਾਸ਼ਟਰੀ ਖੇਡ ਦਿਵਸ... ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡ ਇਕਾਈਆਂ ਦੀ ਪ੍ਰਭਾਵਸ਼ਾਲੀ ਕਨਵੈਨਸ਼ਨ 14 ਦੇ ਮੋਰਚਿਆਂ ਦੀ ਕੀਤੀ ਤਿਆਰੀ
Ad Position 24