08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣ ਸਰਗਰਮੀਆਂ ਤੇਜ਼ ਵਕੀਲ ਭਾਈਚਾਰੇ ਵਲੋਂ ਮਿਲ ਰਹੇ ਸਹਿਯੋਗ ਦਾ ਹਮੇਸ਼ਾ ਰਿਣੀ ਰਹਾਂਗਾ – ਐਡਵੋਕੇਟ ਸਿਆਲੀ

ਅੰਮ੍ਰਿਤਸਰ, 8 ਸਤੰਬਰ (ਰੇਸ਼ਮ ਸਿੰਘ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ 11 ਸਤੰਬਰ ਨੂੰ ਹੋ ਰਹੀਆਂ ਚੋਣਾ ਲਈ ਪ੍ਰਧਾਨਗੀ ਵਜੋਂ ਚੋਣ ਲੜ ਰਹੇ ਸੀਨੀ: ਵਕੀਲ ਅਮਨਬੀਰ ਸਿੰਘ ਸਿਆਲੀ ਲੈ ਕਿਹਾ ਕਿ ਇਸ ਚੋਣਾਂ ਦੌਰਾਨ ਉਨ੍ਹਾਂ ਨੂੰ ਵਕੀਲ ਭਾਈਚਾਰੇ ਦਾ ਵੱਡਾ ਸਹਿਯੋਗ ਮਿਲ ਰਿਹਾ ਹੈ ਜਿਸ ਲਈ ਉਹ ਹਮੇਸ਼ਾ ਆਪਣੇ ਭਾਈਚਾਰੇ ਦੇ ਰਿਣੀ ਰਹਿਣਗੇ। ਅੱਜ ਇਥੇ ਉਨ੍ਹਾਂ ਜਿਲ੍ਹਾ ਕਚਿਹਰੀਆਂ ਦੇ ਚੈਂਬਰਾਂ ’ਚ ਜਾ ਕੇ ਵਕੀਲਾਂ ਨੂੰ ਮਿਲ ਕੇ ਉਨ੍ਹਾਂ ਨਾਲ ਸਕਾਰਤਮਕ ਗੱਲਬਾਤ ਕੀਤੀ ਹੈ ਅਤੇ ਇਸ ਚੋਣਾਂ ਉਪਰੰਤ ਵਕੀਲ ਭਾਈਚਾਰੇ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇਗਾ।

Ad Position 21
repet_subhas-goyals [Copy P29]
ਸੀਨੀ: ਵਕੀਲ ਅਮਨਬੀਰ ਸਿੰਘ ਸਿਆਲੀ। 09-09-2026
ਅੰਮ੍ਰਿਤਸਰ, 8 ਸਤੰਬਰ (ਰੇਸ਼ਮ ਸਿੰਘ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ 11 ਸਤੰਬਰ ਨੂੰ ਹੋ ਰਹੀਆਂ ਚੋਣਾ ਲਈ ਪ੍ਰਧਾਨਗੀ ਵਜੋਂ ਚੋਣ ਲੜ ਰਹੇ ਸੀਨੀ: ਵਕੀਲ ਅਮਨਬੀਰ ਸਿੰਘ ਸਿਆਲੀ ਲੈ ਕਿਹਾ ਕਿ ਇਸ ਚੋਣਾਂ ਦੌਰਾਨ ਉਨ੍ਹਾਂ ਨੂੰ ਵਕੀਲ ਭਾਈਚਾਰੇ ਦਾ ਵੱਡਾ ਸਹਿਯੋਗ ਮਿਲ ਰਿਹਾ ਹੈ ਜਿਸ ਲਈ ਉਹ ਹਮੇਸ਼ਾ ਆਪਣੇ ਭਾਈਚਾਰੇ ਦੇ ਰਿਣੀ ਰਹਿਣਗੇ। ਅੱਜ ਇਥੇ ਉਨ੍ਹਾਂ ਜਿਲ੍ਹਾ ਕਚਿਹਰੀਆਂ ਦੇ ਚੈਂਬਰਾਂ ’ਚ ਜਾ ਕੇ ਵਕੀਲਾਂ ਨੂੰ ਮਿਲ ਕੇ ਉਨ੍ਹਾਂ ਨਾਲ ਸਕਾਰਤਮਕ ਗੱਲਬਾਤ ਕੀਤੀ ਹੈ ਅਤੇ ਇਸ ਚੋਣਾਂ ਉਪਰੰਤ ਵਕੀਲ ਭਾਈਚਾਰੇ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇਗਾ। ਸ: ਸਿਆਲੀ ਨੇ ਕਿਹਾ ਕਿ ਉਹ ਖੁਦ ਵਕੀਲ ਹੋਣ ਕਾਰਨ ਸਾਰੀਆਂ ਸਮਸਿਆਵਾਂ ਤੋਂ ਭਲੀ ਭਾਂਤ ਜਾਣੂੰ ਹਨ ਅਤੇ ਇਥੇ ਵਕੀਲ ਭਾਈਚਾਰੇ ਲਈ ਚੈਂਬਰਾਂ ਦਾ ਮੁੱਦਾ ਵੀ ਇਕ ਮਸਲਾ ਹੈ ਜਿਸ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵੱਡੀ ਤਾਦਾਦ ’ਚ ਵਕੀਲ ਭਾਈਚਾਰੇ ਵਲੋਂ ਮਿਲ ਰਿਹਾ ਭਰਪੂਰ ਸਮਰਥਨ ਨਾਲ ਉਨ੍ਹਾਂ ਦੀ ਜਿੰਮੇਵਾਰੀ ਪਹਿਲਾਂ ਨਾਲੋਂ ਵਧ ਗਈ ਹੈ ਅਤੇ ਉਹ ਇਸ ਜਿੰਮੇਵਾਰੀ ’ਤੇ ਖਰ੍ਹਾ ਉਤਰਨ ਲਈ ਜੀਅ ਜਾਨ ਲਗਾ ਦੇਣਗੇ।
Ad Position 22
No active advertisement
ਪਿਛਲੀ ਖ਼ਬਰ ਰੋਬੋਟਿਕ ਫਿਜ਼ੀਓਥਰੈਪੀ ਅਧਰੰਗ ਦੇ ਮਰੀਜ਼ਾਂ ਲਈ ਵਰਦਾਨ– ਡਾ: ਸਲਿਲ ਉੱਪਲ ਅਗਲੀ ਖ਼ਬਰ ਨਿਪਾਲ ਦੇ ਹੜ੍ਹ ਪੀੜਤਾਂ ਦੀ ਸਾਰ ਲੈਣ ਗਏ ਸ਼੍ਰੋਮਣੀ ਕਮੇਟੀ ਵਫਦ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਨਾਲ ਵਿਸ਼ੇਸ਼ ਗੱਲਬਾਤ...
Ad Position 24