09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ’ਤੇ ਰਾਜਨੀਤੀ ਕਰਨ ਦੀ ਆਦਤ-ਕੁਲਦੀਪ ਸਿੰਘ ਧਾਲੀਵਾਲ

ਅੰਮ੍ਰਿਤਸਰ, 9 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸੰਗਰੂਰ ਨਿਵਾਸੀ ਗੁਲਜ਼ਾਰ ਸਿੰਘ ਦੀ ਮੌਤ ’ਤੇ ਰਾਹੁਲ ਗਾਂਧੀ ਵਲੋਂ ਕੀਤੇ ਗਏ ਟਵੀਟ ਨੂੰ ਮੰਦਭਾਗਾ ਅਤੇ ਸ਼ਰਮਨਾਕ ਕਰਾਰ ਦਿੰਦਿਆਂ ਕਿਹਾ ਕਿ ਕਾਂਗਰਸ ਨੂੰ ਲਾਸ਼ਾਂ ’ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ। ਉਨ੍ਹਾਂ ਗੁਲਜ਼ਾਰ ਸਿੰਘ ਦੇ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਮਾਨ ਸਰਕਾਰ ਨੇ ਤੁਰੰਤ ਐਕਸ਼ਨ ਲੈਂਦਿਆਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਪੀੜਤ ਪਰਿਵਾਰ ਲਈ ਵਿੱਤੀ ਸਹਾਇਤਾ ਦੇ ਨਾਲ-ਨਾਲ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਵੀ ਕੀਤਾ ਹੈ।

Ad Position 21
repet_subhas-goyals [Copy P29]
ਗੱਲਬਾਤ ਦੌਰਾਨ ਕੁਲਦੀਪ ਸਿੰਘ ਧਾਲੀਵਾਲ। ਤਸਵੀਰ : ਹਰਜੀਤ ਸਿੰਘ 10-09-2026
ਅੰਮ੍ਰਿਤਸਰ, 9 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸੰਗਰੂਰ ਨਿਵਾਸੀ ਗੁਲਜ਼ਾਰ ਸਿੰਘ ਦੀ ਮੌਤ ’ਤੇ ਰਾਹੁਲ ਗਾਂਧੀ ਵਲੋਂ ਕੀਤੇ ਗਏ ਟਵੀਟ ਨੂੰ ਮੰਦਭਾਗਾ ਅਤੇ ਸ਼ਰਮਨਾਕ ਕਰਾਰ ਦਿੰਦਿਆਂ ਕਿਹਾ ਕਿ ਕਾਂਗਰਸ ਨੂੰ ਲਾਸ਼ਾਂ ’ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ। ਉਨ੍ਹਾਂ ਗੁਲਜ਼ਾਰ ਸਿੰਘ ਦੇ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਮਾਨ ਸਰਕਾਰ ਨੇ ਤੁਰੰਤ ਐਕਸ਼ਨ ਲੈਂਦਿਆਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਪੀੜਤ ਪਰਿਵਾਰ ਲਈ ਵਿੱਤੀ ਸਹਾਇਤਾ ਦੇ ਨਾਲ-ਨਾਲ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਵੀ ਕੀਤਾ ਹੈ। ਇਹ ਸਿਰਫ਼ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਹੈ ਜੋ ਬਿਨਾਂ ਸਮਾਂ ਗਵਾਏ ਹਰ ਨਾਗਰਿਕ ਨੂੰ ਇਨਸਾਫ਼ ਦਿਵਾਉਂਦੀ ਹੈ। ਅੱਜ ਇਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਰਾਹੁਲ ਗਾਂਧੀ ’ਤੇ ਹਮਲਾ ਬੋਲਦਿਆਂ ਕਿਹਾ ਕਿ ਕਾਂਗਰਸ ਦਾ ਇਤਿਹਾਸ ਹੀ ਲਾਸ਼ਾਂ ਦੀ ਰਾਜਨੀਤੀ ਨਾਲ ਭਰਿਆ ਪਿਆ ਹੈ। ਧਾਲੀਵਾਲ ਨੇ ਰਾਹੁਲ ਗਾਂਧੀ ਨੂੰ ਟਵੀਟ ਕਰਨ ਤੋਂ ਪਹਿਲਾਂ ਗੁਲਜ਼ਾਰ ਸਿੰਘ ਦੇ ਪੁੱਤਰ ਦੀ ਵੀਡੀਓ ਦੇਖਣ ਦੀ ਸਲਾਹ ਦਿੱਤੀ ।
Ad Position 22
No active advertisement
ਪਿਛਲੀ ਖ਼ਬਰ ਯੂ.ਕੇ. ਸਮੇਤ ਯੂਰਪ ਦੀ ਧਰਮ ਪ੍ਰਚਾਰ ਯਾਤਰਾ ਉਪਰੰਤ ਪੰਜਾਬ ਪਰਤੇ ਜਥੇਦਾਰ 96 ਕਰੋੜੀ ਅਗਲੀ ਖ਼ਬਰ ਸਰਹੱਦ ਪਾਰ ਤੋਂ ਤਸਕਰੀ ਨਾਲ ਜੁੜੇ 2 ਵਿਅਕਤੀ 5 ਕਿੱਲੋ ਆਈਸ ਡਰੱਗ ਤੇ 3 ਪਿਸਤੌਲਾਂ ਸਮੇਤ ਕਾਬੂ
Ad Position 24