11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਵਾਲਮੀਕਿ ਭਾਈਚਾਰੇ ਵਲੋਂ ਅੱਜ ਭੰਡਾਰੀ ਪੁੱਲ ’ਤੇ 3 ਘੰਟੇ ਰਹੇਗਾ ਚੱਕਾ ਜਾਮ

ਅੰਮ੍ਰਿਤਸਰ, 10 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਲੁਧਿਆਣਾ ਦੇ ਜਲੰਧਰ ਬਾਈਪਾਸ ’ਤੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਵਿਰੋਧ ‘ਚ ਵਾਲਮੀਕਿ ਭਾਈਚਾਰੇ ਵਲੋਂ ਚੱਕਾ ਜਾਮ ਕਰਨ ਦਾ ਫੈਸਲਾ ਕੀਤਾ ਗਿਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਅੰਮ੍ਰਿਤਸਰ, 10 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਲੁਧਿਆਣਾ ਦੇ ਜਲੰਧਰ ਬਾਈਪਾਸ ’ਤੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਵਿਰੋਧ ‘ਚ ਵਾਲਮੀਕਿ ਭਾਈਚਾਰੇ ਵਲੋਂ ਚੱਕਾ ਜਾਮ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸੰਬੰਧ ‘ਚ ਅੱਜ ਕੇਂਦਰੀ ਵਾਲਮੀਕਿ ਮੰਦਰ ਵਿਖੇ ਹੋਈ ਵਾਲਮੀਕਿ ਭਾਈਚਾਰੇ ਦੇ ਆਗੂਆਂ ਦੀ ਮੀਟਿੰਗ ‘ਚ ਫੈਸਲਾ ਕੀਤਾ ਗਿਆ ਕਿ 11 ਸਤੰਬਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਭੰਡਾਰੀ ਪੁੱਲ ’ਤੇ ਮੁਕੰਮਲ ਤੌਰ ’ਤੇ ਚੱਕਾ ਜਾਮ ਕੀਤਾ ਜਾਵੇਗਾ, ਜਦਕਿ ਸ਼ਹਿਰ ਦੇ ਬਾਜ਼ਾਰ, ਦੁਕਾਨਾਂ, ਸਕੂਲ-ਕਾਲਜ ਆਦਿ ਆਮ ਵਾਂਗ ਖੁੱਲ੍ਹੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਦਾ 450 ਸਾਲਾ ਮਨਾਉਣ ਲਈ ਗੁਰੂ ਨਾਨਕ ਦੇਵ ’ਵਰਸਿਟੀ ਵਲੋਂ 13-ਸੂਤਰੀ ਕਾਰਜ ਏਜੰਡੇ ਦਾ ਐਲਾਨ ਅਗਲੀ ਖ਼ਬਰ ਅੰਮ੍ਰਿਤਸਰ ਨੇ ਜਲੰਧਰ ਨੂੰ 9 ਦੌੜਾਂ ਨਾਲ ਹਰਾਇਆ
Ad Position 24