11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਗੁਲਜ਼ਾਰ ਖੁਦਕੁਸ਼ੀ ਮਾਮਲੇ ਦੇ ਵਿਰੋਧ ਵਿਚ ਪਿੰਟੂ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਵਲੋਂ ਮੁਜ਼ਾਹਰਾ

ਅੰਮ੍ਰਿਤਸਰ, 10 ਸਤੰਬਰ (ਹਰਮਿੰਦਰ ਸਿੰਘ)-ਭਾਜਪਾ ਦੇ ਉੱਤਰੀ ਵਿਧਾਨ ਸਭਾ ਇੰਚਾਰਜ ਸੁਖਮਿੰਦਰ ਸਿੰਘ ਪਿੰਟੂ ਦੀ ਅਗਵਾਈ ਹੇਠ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਗੁਲਜ਼ਾਰ ਸਿੰਘ ਦੀ ਖੁਦਕੁਸ਼ੀ ਦੇ ਵਿਰੋਧ ਵਿਚ ਖੰਡੇਵਾਲਾ ਚੌਕ ਵਿਖੇ ਪੰਜਾਬ ਸਰਕਾਰ ਦੇ ਖ਼ਿਲਾਫ ਮੁਜ਼ਾਹਰਾ ਕੀਤਾ ਗਿਆ ਅਤੇ ਪੁਤਲੇ ਸਾੜੇ ਗਏ। ਇਸ ਮੌਕੇ ’ਤੇ ਗੱਲਬਾਤ ਕਰਦੇ ਹੋਏ ਸੁਖਮਿੰਦਰ ਸਿੰਘ ਪਿੰਟੂ ਨੇ ਕਿਹਾ ਕਿ ਸ: ਚੀਮਾ ਅਤੇ ਹੋਰਾ ਵਿਰੁੱਧ ਖੁਦਕੁਸ਼ੀ ਲਈ ਉਕਸਾਉਣ ਨਾਲ ਸੰਬੰਧਤ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਅੰਮ੍ਰਿਤਸਰ, 10 ਸਤੰਬਰ (ਹਰਮਿੰਦਰ ਸਿੰਘ)-ਭਾਜਪਾ ਦੇ ਉੱਤਰੀ ਵਿਧਾਨ ਸਭਾ ਇੰਚਾਰਜ ਸੁਖਮਿੰਦਰ ਸਿੰਘ ਪਿੰਟੂ ਦੀ ਅਗਵਾਈ ਹੇਠ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਗੁਲਜ਼ਾਰ ਸਿੰਘ ਦੀ ਖੁਦਕੁਸ਼ੀ ਦੇ ਵਿਰੋਧ ਵਿਚ ਖੰਡੇਵਾਲਾ ਚੌਕ ਵਿਖੇ ਪੰਜਾਬ ਸਰਕਾਰ ਦੇ ਖ਼ਿਲਾਫ ਮੁਜ਼ਾਹਰਾ ਕੀਤਾ ਗਿਆ ਅਤੇ ਪੁਤਲੇ ਸਾੜੇ ਗਏ। ਇਸ ਮੌਕੇ ’ਤੇ ਗੱਲਬਾਤ ਕਰਦੇ ਹੋਏ ਸੁਖਮਿੰਦਰ ਸਿੰਘ ਪਿੰਟੂ ਨੇ ਕਿਹਾ ਕਿ ਸ: ਚੀਮਾ ਅਤੇ ਹੋਰਾ ਵਿਰੁੱਧ ਖੁਦਕੁਸ਼ੀ ਲਈ ਉਕਸਾਉਣ ਨਾਲ ਸੰਬੰਧਤ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਮੰਡਲ ਪ੍ਰਧਾਨ ਅਮਿਤ ਅਬਰੋਲ, ਕਿਸ਼ੋਰ ਰੈਨਾ, ਨਵਦੀਪ ਹਾਂਡਾ, ਕੌਂਸਲਰ ਸ਼ਰੂਤੀ ਵਿਜ, ਜੱਜ ਪ੍ਰਧਾਨ, ਸ਼ਕਤੀ ਕਲਿਆਣ, ਸੁਨੀਲ ਹੰਸ, ਰਮੇਸ਼ ਗਿੱਲ, ਬਾਬਾ ਪ੍ਰੇਮ ਸਿੰਘ, ਸਾਗਰ ਧਵਨ, ਸੁਨੀਤਾ, ਅੰਕੁਸ਼, ਸੈਮ, ਆਤਮਾ ਚੱਡਾ, ਗੌਰਵ ਕਪੂਰ, ਵਿਜੇ ਸ਼ਰਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਧਵ ਵਿੱਦਿਆ ਨਿਕੇਤਨ ਸੀ. ਸੈਕੰ. ਸਕੂਲ ਵਿਖੇ ਸਾਲਾਨਾ ਮੈਗਜ਼ੀਨ ‘ਮਾਧਵ ਵਾਣੀ’ ਨੂੰ ਕੀਤਾ ਰਿਲੀਜ਼ ਅਗਲੀ ਖ਼ਬਰ ਜ਼ਖੀਰੇਬਾਜ਼ ਨੂੰ ਰੋਕਣ ਲਈ ਕੇਂਦਰ ਤੇ ਸੂਬਾ ਸਰਕਾਰ ਪੂਰੀ ਤਰ੍ਹਾਂ ਫ੍ਹੇਲ ਸਾਬਤ ਹੋਈ : ਕਾ: ਰੰਧਾਵਾ
Ad Position 24