10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਰਾਯਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 10 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਰਾਯਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਚੇਅਰਮੈਨ ਡਾ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਅੰਮ੍ਰਿਤਸਰ, 10 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਰਾਯਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਚੇਅਰਮੈਨ ਡਾ. ਏ. ਐੱਫ. ਪਿੰਟੋ ਅਤੇ ਮੈਨੇਜਿੰਗ ਡਾਇਰੈਕਟਰ ਡਾ. ਗ੍ਰੇਸ ਪਿੰਟੋ ਦੀ ਅਗਵਾਈ ਹੇਠ ਵਪਾਰ ਜੰਕਰ ਕਾਮਰਸ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਕੰਚਨ ਮਲਹੋਤਰਾ ਨੇ ਦੱਸਿਆ ਕਿ ਆਤਮਵਿਸ਼ਵਾਸ, ਗਿਆਨ ਅਤੇ ਸ਼ਾਨਦਾਰ ਸੰਚਾਰ ਹੁਨਰ ਦਾ ਪ੍ਰਦਰਸ਼ਨ ਕਰਦੇ ਹੋਏ, 12ਵੀਂ ਦੀ ਹਰਸਿਰਤ ਕੌਰ ਨੇ ਭਾਸ਼ਣ ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕੀਤਾ। ਉਸਦੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਲਈ ਉਸ ਨੂੰ ਟਰਾਫੀ ਅਤੇ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ 12ਵੀਂ ਦੀਆਂ ਨਵਨੀ ਜੈਨ ਅਤੇ ਰਵਨੂਰ ਕੌਰ ਨੇ ‘ਡੀਕੋਡ ਦ ਕੋਡ’ ਮੁਕਾਬਲੇ ’ਚ ਸ਼ਲਾਘਾਯੋਗ ਪੁਰਸਕਾਰ ਹਾਸਲ ਕੀਤਾ। ਪ੍ਰਿੰ: ਕੰਚਨ ਮਲਹੋਤਰਾ ਨੇ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੰਦੇ ਹੋਏ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ 1.5 ਕਰੋੜ ਤੱਕ ਦੀ ਟਰਨਓਵਰ ਵਾਲੇ ਵਪਾਰੀਆਂ ਨੂੰ ਗੈਰ - ਰਜਿਸਟਰਡ ਡੀਲਰ ਹੋਣ ਦਾ ਦਿੱਤਾ ਜਾਵੇ ਬਦਲ ਅਗਲੀ ਖ਼ਬਰ ਆਗੋਸ਼ ਹੋਲਡਿੰਗ ਹੈਂਡਸ ਸੁਸਾਇਟੀ ਵਲੋਂ ਸਪੈਸ਼ਲ ਬੱਚਿਆਂ ਦਾ ਪ੍ਰੋਗਰਾਮ ਕਰਵਾਇਆ
Ad Position 24