31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਜਥੇਦਾਰ ਗੜਗੱਜ ਧਾਰਮਿਕ ਸਮਾਗਮ ’ਚ ਸ਼ਾਮਿਲ ਹੋਣ ਲਈ ਮਲੇਸ਼ੀਆ ਰਵਾਨਾ

ਅੰਮ੍ਰਿਤਸਰ, 11 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਇਕ ਧਾਰਮਿਕ ਸਮਾਗਮ ਵਿਚ ਸ਼ਿਰਕਤ ਕਰਨ ਲਈ ਮਲੇਸ਼ੀਆ ਰਵਾਨਾ ਹੋਣ ਦੀ ਸੂਚਨਾ ਮਿਲੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਮਲੇਸ਼ੀਆ ਦੇ ਪੀਨਾਂਗ ਸਥਿਤ ਸਵਾ ਸੌ ਸਾਲ ਪੁਰਾਤਨ ਵੱਡਾ ਗੁਰਦੁਆਰਾ ਸਾਹਿਬ ਦੇ ਨਵੀਨੀਕਰਨ ਉਪਰੰਤ ਮੁੜ ਸੰਗਤਾਂ ਲਈ ਖੋਲ੍ਹੇ ਜਾਣ ਮੌਕੇ 12 ਸਤੰਬਰ ਨੂੰ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ, ਜਿਸ ਵਿਚ ਸ਼ਾਮਿਲ ਹੋਣ ਲਈ ਪ੍ਰਬੰਧਕ ਕਮੇਟੀ ਵਲੋਂ ਜਥੇਦਾਰ ਗੜਗੱਜ ਨੂੰ ਵਿਸ਼ੇਸ਼ ਤੌਰ ’ਤੇ ਮਲੇਸ਼ੀਆ ਸੱਦਿਆ ਗਿਆ ਹੈ।

Ad Position 21
No active advertisement
ਜਥੇਦਾਰ ਕੁਲਦੀਪ ਸਿੰਘ ਗੜਗੱਜ 12-09-2026
ਅੰਮ੍ਰਿਤਸਰ, 11 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਇਕ ਧਾਰਮਿਕ ਸਮਾਗਮ ਵਿਚ ਸ਼ਿਰਕਤ ਕਰਨ ਲਈ ਮਲੇਸ਼ੀਆ ਰਵਾਨਾ ਹੋਣ ਦੀ ਸੂਚਨਾ ਮਿਲੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਮਲੇਸ਼ੀਆ ਦੇ ਪੀਨਾਂਗ ਸਥਿਤ ਸਵਾ ਸੌ ਸਾਲ ਪੁਰਾਤਨ ਵੱਡਾ ਗੁਰਦੁਆਰਾ ਸਾਹਿਬ ਦੇ ਨਵੀਨੀਕਰਨ ਉਪਰੰਤ ਮੁੜ ਸੰਗਤਾਂ ਲਈ ਖੋਲ੍ਹੇ ਜਾਣ ਮੌਕੇ 12 ਸਤੰਬਰ ਨੂੰ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ, ਜਿਸ ਵਿਚ ਸ਼ਾਮਿਲ ਹੋਣ ਲਈ ਪ੍ਰਬੰਧਕ ਕਮੇਟੀ ਵਲੋਂ ਜਥੇਦਾਰ ਗੜਗੱਜ ਨੂੰ ਵਿਸ਼ੇਸ਼ ਤੌਰ ’ਤੇ ਮਲੇਸ਼ੀਆ ਸੱਦਿਆ ਗਿਆ ਹੈ। ਜਥੇਦਾਰ ਗੜਗੱਜ 14 ਸਤੰਬਰ ਨੂੰ ਵਾਪਸ ਦੇਸ਼ ਪਰਤ ਆਉਣਗੇ।
Ad Position 22
No active advertisement
ਪਿਛਲੀ ਖ਼ਬਰ ਪ੍ਰੋ: ਵੰਦਨਾ ਭੱਲਾ ਨੂੰ ਇੰਡੀਅਨ ਨੈਸ਼ਨਲ ਸਾਇੰਸ ਅਕੈਡਮੀ ਦੀ ਵੱਕਾਰੀ ਫੈਲੋਸ਼ਿਪ ਅਗਲੀ ਖ਼ਬਰ ‘ਸ੍ਰਿਸ਼ਟੀ ਦੀ ਚਾਦਰ’ ਲੜੀ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ
Ad Position 24